ਸੰਗਰੂਰ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਆਖਿਆ ਹੈ ਕਿ ਸਰਕਾਰ ਕਾਨੂੰਨ ਨੂੰ ਕਿਸੇ ਵੀ ਹਾਲ ਵਿਚ ਵਾਪਸ ਨਹੀਂ ਲਵੇਗੀ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant...









