ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਦੇ ਸਾਬਕਾ ਡੀ. ਆਈ. ਜੀ. (Former D. I. G.) ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੁਣ 2 ਜਨਵਰੀ ਨੂੰ ਹੋਵੇਗੀ । ਦੱਸਣਯੋਗ ਹੈ ਕਿ ਪਹਿਲਾਂ ਇਹ ਸੁਣਵਾਈ 25 ਦਸੰਬਰ ਨੂੰ ਹੋਣੀ ਸੀ ਪਰ ਛੁੱਟੀ ਦੇ ਚਲਦਿਆਂ ਅੱਜ ਸੁਣਵਾਈ ਕਰਨ ਤੇ ਪਟੀਸ਼ਨ ਤੇ ਸੁਣਵਾਈ ਦਾ ਸਮਾਂ ਅੱਗੇ ਪਾ ਦਿੱਤਾ...







