ਤਿੰਨ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ

ਤਿੰਨ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਨ ਲਈ ਅੱਜ ਨੋਟੀਫਿਕੇਸ਼ਨ (Notifications) ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ `ਤੇ ਲਾਈਵ...

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ

ਪਟਿਆਲਾ, 21 ਦਸੰਬਰ 2025 : ਵਣ ਰੇਂਜ ਪਟਿਆਲਾ (Forest Range Patiala) ਵਿਚ ਪਹਿਲਾਂ ਤੋਂ ਹੀ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਇਕ ਹੋਰ ਮਾਮਲਾ ਜੁੜਦਾ ਨਜ਼ਰ ਆ ਰਿਹਾ ਹੈ, ਜਿਸ ਵਿਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਅੱਖੋਂ ਪਰੋਖੇ ਕਰ ਕੇ ਜੂਨੀਅਰ ਅਧਿਕਾਰੀ ਨੂੰ ਅਹਿਮ ਰੇਂਜ ਦਾ ਚਾਰਜ ਦੇ ਕੇ ਵਿੱਤੀ ਲਾਭ ਪਹੁੰਚਾਉਣ...

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ

ਚੰਡੀਗੜ੍ਹ, 21 ਦਸੰਬਰ 2025 : ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Revenue Minister Hardeep Singh Mundian) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਪੂਰੇ ਸੂਬੇ ਵਿਚ ਪਾਰਦਰਸ਼ੀ, ਜਵਾਬਦੇਹ ਤੇ ਜਨ-ਹਿਤੈਸ਼ੀ ਮਾਲ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ । ਕਈ...

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ

ਜਲੰਧਰ, 21 ਦਸੰਬਰ 2025 : ਸੂਬੇ ਵਿਚ ਉਦਯੋਗਿਕ ਵਿਕਾਸ (Industrial development) ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰਾਂ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਬਨਿਟ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈ. ਬੀ. ਡੀ. ਪੀ.) 2022 ਵਿਚ ਇਕ ਮਹੱਤਵਪੂਰਨ ਸੋਧ (mportant modification)...

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ  ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ...

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

ਚੰਡੀਗੜ੍ਹ, 21 ਦਸੰਬਰ 2025 : ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ `ਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ `ਤੇ ਚੱਲ ਰਿਹਾ ਹੈ ਤੇ ਲਿੰਕ ਸੜਕਾਂ (Link roads) ਸਮੇਤ ਹਰ ਪੱਧਰ `ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ...

ਤਿੰਨ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ

ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਪਟਿਆਲਾ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ...

ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ

ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ

ਚੰਡੀਗੜ੍ਹ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਨੂੰ ਮਨਜ਼ੂਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal...

ਜ਼ਬਰਦਸਤੀ ਦਾ ਸਿ਼ਕਾਰ ਲੜਕੀ ਦੀ ਹੋਈ ਮੌਤ

ਜ਼ਬਰਦਸਤੀ ਦਾ ਸਿ਼ਕਾਰ ਲੜਕੀ ਦੀ ਹੋਈ ਮੌਤ

ਫਿਰੋਜ਼ਪੁਰ, 20 ਦਸੰਬਰ 2025 : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ (District Ferozepur) ਦੇ ਹਲਕਾ ਗੁਰੂਹਰਸਹਾਏ ਵਿੱਚ ਇੱਕ ਨਾਬਾਲਿਗ ਲੜਕੀ (Minor girl) ਨਾਲ ਨੌਕਰ ਵੱਲੋਂ ਜਬਰਦਸਤੀ ਕਰਨ ਤੇ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਜਿਥੇ ਇਲਾਜ ਦੌਰਾਨ ਲੜਕੀ ਦੀ ਮੌਤ (The girl's death) ਹੋ ਗਈ । ਪੁਲਸ ਨੇ ਲੜਕੀ...

ਦੋ ਮੁੱਖ ਸੜਕਾਂ `ਤੇ ਕਰਾਸਿੰਗ 22 ਦਸੰਬਰ ਤੋਂ ਆਰਜੀ ਤੌਰ `ਤੇ ਬੰਦ

ਦੋ ਮੁੱਖ ਸੜਕਾਂ `ਤੇ ਕਰਾਸਿੰਗ 22 ਦਸੰਬਰ ਤੋਂ ਆਰਜੀ ਤੌਰ `ਤੇ ਬੰਦ

ਪਟਿਆਲਾ, 20 ਦਸੰਬਰ 2025 : ਪਟਿਆਲਾ ਸ਼ਹਿਰ ਵਿੱਚ ਕਈ ਸੜਕਾਂ ਉਪਰ ਵੱਧ ਰਹੇ ਟ੍ਰੈਫਿਕ ਜਾਮ (Traffic jam) ਦੇ ਮੱਦੇਨਜ਼ਰ ਅਲੱਗ-ਅਲੱਗ ਟ੍ਰੈਫਿਕ ਯੂਨਿਟਾਂ ਵੱਲੋ ਕੀਤੇ ਜਮੀਨੀ ਸਰਵੇਖਣ ਦੇ ਆਧਾਰ `ਤੇ ਸੁਝਾਏ ਨੁਕਤਿਆਂ ਅਨੁਸਾਰ ਦੋ ਮੇਨ ਸੜਕਾਂ ਉਤੇ ਆਰਜ਼ੀ ਤੌਰ `ਤੇ ਸ਼ੜਕਾਂ ਦੀ ਕਰਾਸਿੰਗ ਨੂੰ 22 ਦਸੰਬਰ 2025 ਤੋਂ ਬੰਦ ਕੀਤਾ ਜਾ ਰਿਹਾ...