ਅੱਜ ਹੋਵੇਗਾ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਪੋਸਟਮਾਰਟਮ

ਅੱਜ ਹੋਵੇਗਾ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਪੋਸਟਮਾਰਟਮ

ਮੋਹਾਲੀ, 16 ਦਸੰਬਰ 2025 : ਬੀਤੇ ਦਿਨੀਂ ਪੰਜਾਬ ਦੇ ਜਿ਼ਲਾ ਤੇ ਸ਼ਹਿਰ ਮੋਹਾਲੀ ਦੇ ਸੋਹਾਣਾ ਵਿਖੇ ਕਤਲ ਕਰ ਦਿੱਤੇ ਗਏ ਕਬੱਡੀ ਖਿਡਾਰੀ (Kabaddi player) ਰਾਣਾ ਬਲਾਚੌਰੀਆ ਦਾ ਪੋਸਟਮਾਰਟਮ (Postmortem) ਅੱਜ ਕੀਤਾ ਜਾਵੇਗਾ । ਕੀ ਸੀ ਮਾਮਲਾ ਪੰਜਾਬ ਦੇ ਮੋਹਾਲੀ ਦੇ ਸੋਹਾਣਾ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਪ੍ਰਮੋਟਰ ਅਤੇ...

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਦੇ ਦੋਸ਼ ਵਿਚ ਤਿੰਨ ਜਣੇ ਗ੍ਰਿਫ਼ਤਾਰ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਦੇ ਦੋਸ਼ ਵਿਚ ਤਿੰਨ ਜਣੇ ਗ੍ਰਿਫ਼ਤਾਰ

ਚੰਡੀਗੜ੍ਹ 16 ਦਸੰਬਰ 2025 : ਪੰਜਾਬ ਵਿੱਚ ਜੰਗਲੀ ਜੀਵਾਂ ਦੀ ਰੱਖਿਆ (Wildlife protection) ਅਤੇ ਜੰਗਲੀ ਜੀਵਾਂ ਨਾਲ ਸਬੰਧਤ ਅਪਰਾਧਾਂ ਨੂੰ ਰੋਕਣ ਲਈ ਬਣਾਏ ਗਏ ਐਕਟ ਅਤੇ ਕਾਨੂੰਨ ਤਹਿਤ ਕਾਰਵਾਈ ਕਰਦਿਆਂ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਤੇ ਆਧਾਰਤ ਟੀਮ ਨੇ ਨਕੋਦਰ ਵਿੱਚ ਭਾਰਤ ਭੂਸ਼ਣ ਦੇ ਪੁੱਤਰ ਬੋਨੀ ਅਰੋੜਾ ਨੂੰ ਕੱਟੇ ਹੋਏ...

ਕੈਨੇਡਾ ਪੁਲਸ ਵਲੋਂ ਜਾਰੀ ਕੀਤੀ 11 ਗੈਂਗਸਟਰਾਂ ਦੀ ਸੂਚੀ ਵਿਚੋਂ 9 ਪੰਜਾਬੀ

ਕੈਨੇਡਾ ਪੁਲਸ ਵਲੋਂ ਜਾਰੀ ਕੀਤੀ 11 ਗੈਂਗਸਟਰਾਂ ਦੀ ਸੂਚੀ ਵਿਚੋਂ 9 ਪੰਜਾਬੀ

ਓਟਾਵਾ, 16 ਦਸੰਬਰ 2025 : ਕੈਨੇਡਾ ਪੁਲਸ (Canada Police) ਨੇ 11 ਗੈਂਗਸਟਰਾਂ (Gangsters) ਬਾਰੇ ਚਿਤਾਵਨੀ ਜਾਰੀ ਕੀਤੀ ਹੈ । ਪੁਲਸ ਨੇ ਲੋਕਾਂ ਨੂੰ ਉਨ੍ਹਾਂ ਤੋਂ ਦੂਰ ਰਹਿਣ ਲਈ ਕਿਹਾ ਹੈ । ਇਨ੍ਹਾਂ 11 ਵਿਅਕਤੀਆਂ `ਚੋਂ 9 ਪੰਜਾਬੀ (9 out of 11 people are Punjabi) ਮੂਲ ਦੇ ਹਨ । ਬ੍ਰਿਟਿਸ਼ ਕੋਲੰਬੀਆ ਪੁਲਸ ਨੇ ਕਿਹਾ ਕਿ...

ਪੰਜਾਬ ਵਿਚ ਹੱਡ ਚੀਰਵੀਂ ਠੰਢ ਦੇ ਨਾਲ ਕਈ ਜਿ਼ਲਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਵਿਚ ਹੱਡ ਚੀਰਵੀਂ ਠੰਢ ਦੇ ਨਾਲ ਕਈ ਜਿ਼ਲਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ

ਚੰਡੀਗੜ੍ਹ, 16 ਦਸੰਬਰ 2025 : ਮੌਜੂਦਾ ਸਮੇਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਿਥੇ ਧੁੰਦ ਛਾਈ ਹੋਈ ਹੈ ਦੇ ਚਲਦਿਆਂ ਮੌਸਮ ਵਿਭਾਗ (Meteorological Department) ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫ਼ਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਲਈ ਸੰਘਣੀ ਧੁੰਦ ਦੀ...

ਅਮਰਿੰਦਰ ਸਿੰਘ ਭਾਜਪਾ ਦਾ ਹਿੱਸਾ ਹਨ ਤੇ ਭਾਜਪਾ ਵਿਚ ਹੀ ਰਹਿਣਗੇ : ਪ੍ਰਨੀਤ ਕੌਰ

ਅਮਰਿੰਦਰ ਸਿੰਘ ਭਾਜਪਾ ਦਾ ਹਿੱਸਾ ਹਨ ਤੇ ਭਾਜਪਾ ਵਿਚ ਹੀ ਰਹਿਣਗੇ : ਪ੍ਰਨੀਤ ਕੌਰ

ਪਟਿਆਲਾ, 15 ਦਸੰਬਰ 2025 : ਲੋਕ ਸਭਾ ਹਲਕਾ ਪਟਿਆਲਾ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ (Preneet Kaur) ਨੇ ਅੱਜ ਪਟਿਆਲਾ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ (Captain Amarinder) ਭਾਰਤੀ ਜਨਤਾ ਪਾਰਟੀ ਦਾ ਹਿੱਸਾ ਹਨ ਤੇ ਉਹ ਭਵਿੱਖ ਵਿਚ ਵੀ ਭਾਜਪਾ ਵਿਚ ਹੀ ਰਹਿਣਗੇ । ਕਿਊਂ...

ਸਰਦੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਸਰਦੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 15 ਦਸੰਬਰ 20225 : ਪੰਜਾਬ ਵਿਚ ਸ਼ੁਰੂ ਹੋ ਚੁੱਕੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਵਧਦੀ ਠੰਡ ਅਤੇ ਪੈਂਦੀ ਸੰਘਣੀ ਧੁੰਦਾਂ ਦੇ ਚਲਦਿਆਂ ਪੰਜਾਬ ਸਰਕਾਰ (Punjab Government) ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਭਰ ਦੇ ਸਮੁੱਚੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ (Winter holidays) ਦਾ ਐਲਾਨ ਕਰ ਦਿੱਤਾ...

ਕੰਗਣਾ ਰਣੌਤ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 5 ਜਨਵਰੀ ਨੂੰ

ਕੰਗਣਾ ਰਣੌਤ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 5 ਜਨਵਰੀ ਨੂੰ

ਬਠਿੰਡਾ, 15 ਦਸੰਬਰ 2025 : ਬਠਿੰਡਾ ਦੀ ਮਾਨਯੋਗ ਅਦਾਲਤ ਵਿਚ ਅੱਜ ਦਿੱਲੀ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਔਰਤ ਮਹਿੰਦਰ ਕੌਰ ਬਾਰੇ ਟਵਿੱਟਰ `ਤੇ ਕੀਤੀਆਂ ਟਿੱਪਣੀਆਂ ਦੇ ਮਾਮਲੇ ’ਚ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਣਾ ਰਣੌਤ (Member of Parliament Kangana Ranaut) ਖਿ਼ਲਾਫ਼ ਸੁਣਵਾਈ ਹੋਈ । ਦੋਹਾਂ ਧਿਰਾਂ ਦੇ ਵਕੀਲ ਅਦਾਲਤ `ਚ...

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ `ਤੇ ਸੁਣਵਾਈ ਟਲੀ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ `ਤੇ ਸੁਣਵਾਈ ਟਲੀ

ਚੰਡੀਗੜ੍ਹ, 15 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਪੈਰੋਲ ਅਰਜ਼ੀ `ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਣ ਵਾਲੀ ਅਹਿਮ ਸੁਣਵਾਈ (Hearing) ਟਲ ਗਈ ਹੈ । ਕੀ ਕਾਰਨ ਰਿਹਾ ਅਰਜ਼ੀ ਤੇ ਸੁਣਵਾਈ ਟਲਣ ਦਾ...

ਪੰਜਾਬ ਬਣ ਗਿਆ ਹੈ ਦੇਸ਼ ਦਾ ਵੱਧ ਭੂਮੀਗਤ ਪਾਣੀ ਦੇ ਦਬਾਅ ਵਾਲਾ ਸੂਬਾ : ਸੀਚੇਵਾਲ

ਪੰਜਾਬ ਬਣ ਗਿਆ ਹੈ ਦੇਸ਼ ਦਾ ਵੱਧ ਭੂਮੀਗਤ ਪਾਣੀ ਦੇ ਦਬਾਅ ਵਾਲਾ ਸੂਬਾ : ਸੀਚੇਵਾਲ

ਚੰਡੀਗੜ੍ਹ, 15 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਚੱਲ ਰਹੇ ਸਰਦ ਰੁੱਤ ਸੈਸ਼ਨ (Winter session) ਦੌਰਾਨ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਵੱਲੋਂ ਪੰਜਾਬ ਦੇ ਤੇਜੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਪੱਧਰ ਸਬੰਧੀ ਲਿਖਤੀ ਪੁੱਛਿਆ ਗਿਆ ।...

ਆਮਦਨ ਕਰ ਵਿਭਾਗ ਨੇ ਕੀਤੀ ਕਾਂਗਰਸੀ ਨੇਤਾ ਰਮਿੰਦਰ ਅਮਲਾ ਦੇ ਘਰ `ਤੇ ਰੇਡ

ਆਮਦਨ ਕਰ ਵਿਭਾਗ ਨੇ ਕੀਤੀ ਕਾਂਗਰਸੀ ਨੇਤਾ ਰਮਿੰਦਰ ਅਮਲਾ ਦੇ ਘਰ `ਤੇ ਰੇਡ

ਜਲਾਲਾਬਾਦ, 15 ਦਸੰਬਰ 2025 : ਭਾਰਤ ਸਰਕਾਰ ਦੇ ਵਿਭਾਗ ਆਮਦਨ ਕਰ ਵਿਭਾਗ (Income Tax Department) ਨੇ ਸੀਨੀਅਰ ਕਾਂਗਰਸੀ ਨੇਤਾ ਰਮਿੰਦਰ ਅਮਲਾ ਦੇ ਘਰ ਛਾਪਾ ਮਾਰਿਆ (Raided) ਹੈ । ਆਮਦਨ ਕਰ ਵਿਭਾਗ ਲਗਭਗ 12 ਥਾਵਾਂ `ਤੇ ਕਰ ਰਹੀ ਜਾਂਚ ਦੱਸਿਆ ਜਾ ਰਿਹਾ ਹੈ ਕਿ ਟੀਮਾਂ ਗੁਰੂਹਰਸਹਾਏ ਸਥਿਤ ਉਨ੍ਹਾਂ ਦੇ ਘਰ ਸਮੇਤ ਲਗਭਗ 12 ਥਾਵਾਂ...