Patiala Help Club Logo
ਹਾਈਕੋਰਟ ਨੇ ਸੁਣਵਾਈ ਦੌਰਾਨ ਪਟੀਸ਼ਨਰ ਨੂੰ ਹੀ ਪਾਈਆਂ ਝਾੜਾਂ

ਹਾਈਕੋਰਟ ਨੇ ਸੁਣਵਾਈ ਦੌਰਾਨ ਪਟੀਸ਼ਨਰ ਨੂੰ ਹੀ ਪਾਈਆਂ ਝਾੜਾਂ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਅੱਜ ਸੁਣਵਾਈ ਦੌਰਾਨ ਪਟੀਸ਼ਨਰ ਨੂੰ ਹੀ ਝਾੜ ਪਾਈ ਗਈ ਹੈ । ਕਿਸ ਮਾਮਲੇ ਵਿਚ ਹੋਈ ਹੈ ਸੁਣਵਾਈ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵੱਲੋਂ ਜੋ ਹਾਲ ਹੀ ਵਿੱਚ ਲਾਗੂ ਕੀਤੇ ਗਏ...

ਮੁੱਖ ਮੰਤਰੀ ਪੰਜਾਬ ਕਰਨਗੇ ਪੰਜ ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ

ਮੁੱਖ ਮੰਤਰੀ ਪੰਜਾਬ ਕਰਨਗੇ ਪੰਜ ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜ ਮਈ ਨੂੰ ਮੁਲਾਕਾਤ ਦਾ ਸਮਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਾਸ਼ਟਰਪਤੀ ਨੂੰ ਮਿਲਣ ਦਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant...

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਜਾਣਗੇ ਉਨ੍ਹਾਂ ਨੂੰ ਲੈਣ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਤੋਂ ਜਿਨ੍ਹਾਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ...

ਪਟਿਆਲਾ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 29 ਅਪ੍ਰੈਲ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਨਾਮੀ ਸਕੂਲਾਂ (Schools) ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ (bomb threats) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਧਮਕੀ ਮਿਲਣ ਨਾਲ ਹੋ ਗਈ ਹੈ ਦਹਿਸ਼ਤ ਪੈਦਾ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸ਼ਹਿਰ (Patiala City) ਦੇ ਨਾਮੀ ਸਕੂਲਾਂ ਨੂੰ ਇੱਕ ਵਾਰ...

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ 55 ਦੋਸ਼ੀ ਕਾਬੂ : ਐਸ. ਐਸ. ਪੀ

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ 55 ਦੋਸ਼ੀ ਕਾਬੂ : ਐਸ. ਐਸ. ਪੀ

ਭਵਾਨੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਜਿਲਾ ਸੰਗਰੂਰ ਦੀ ਪੁਲਸ (Sangrur Police) ਵਲੋਂ 7 ਦਿਨਾਂ ਦੇ ਵਿਚ-ਵਿਚ ਵੱਖ-ਵੱਖ ਅਪਰਾਧਾਂ ਤਹਿਤ 55 ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ । ਕੀ ਦੱਸਿਆ ਐਸ. ਐਸ. ਪੀ. ਸੰਗਰੂਰ ਨੇ ਸੰਗਰੂਰ ਦੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ (Sartaj Singh Chahal) ਨੇ ਦੱਸਿਆ...

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਹੇਠ ਜੇਲ ਵਿਚ ਬੰਦ ਜਸਬੀਰ ਨੂੰ ਮਿਲੀ ਜ਼ਮਾਨਤ

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਹੇਠ ਜੇਲ ਵਿਚ ਬੰਦ ਜਸਬੀਰ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 29 ਅਪ੍ਰੈਲ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਜੇਲ ਵਿਚ ਬੰਦ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਜੌਨ ਮਾਹਲ ਨੂੰ ਜ਼ਮਾਨਤ ਮਿਲ ਗਈ ਹੈ । ਕਿੰਨੀ ਦੇਰ ਤੋਂ ਸੀ ਜੇਲ ਵਿਚ ਬੰਦ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਲਈ ਜਾਸੂਸੀ (Spying) ਕਰਨ ਦੇ...

ਬਨੂੜ ਨੇੜੇ ਬਣੇ ਰਿਲਾਇੰਸ ਦੇ ਗੋਦਾਮ ਵਿਚ ਅੱਗ ਲੱਗਣ ਕਾਰਨ ਹੋਇਆ ਨੁਕਸਾਨ

ਬਨੂੜ ਨੇੜੇ ਬਣੇ ਰਿਲਾਇੰਸ ਦੇ ਗੋਦਾਮ ਵਿਚ ਅੱਗ ਲੱਗਣ ਕਾਰਨ ਹੋਇਆ ਨੁਕਸਾਨ

ਬਨੂੜ, 29 ਅਪ੍ਰੈਲ 2026 : ਪੰਜਾਬ ਦੇ ਜਿਲਾ ਮੋਹਾਲੀ ਅਧੀਨ ਆਉਂਦੇ ਬਨੂੜ (Banur) ਦੇ ਪਿੰਡ ਖੇੜੀ ਵਿਖੇ ਬਣੇ ਇਕ ਰਿਲਾਇੰਸ ਦੇ ਸ਼ੋਅਰੂਮ ਵਿਚ ਅਚਾਨਕ ਅੱਗ ਲੱਗਣ (Fire) ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ । ਕਿਸ ਚੀਜ਼ ਦਾ ਸੀ ਗੋਦਾਮ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਬਨੂੜ ਨੇੜੇ ਖੇੜੀ ਪਿੰਡ (Kheri village) ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮਰਦਮਸੁਮਾਰੀ 2027 ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮਰਦਮਸੁਮਾਰੀ 2027 ਦੀ ਸ਼ੁਰੂਆਤ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਮਰਦਮਸ਼ੁਮਾਰੀ 2027 ਦੀ ਪ੍ਰਕਿਰਿਆ ਦੀ ਆਧਿਕਾਰਿਕ ਸ਼ੁਰੂਆਤ ਕੀਤੀ ਗਈ ਹੈ । ਕਿਸ ਤਰ੍ਹਾਂ ਤੋਂ ਕੀਤੀ ਗਈ ਹੈ ਇਹ ਸ਼ੁਰੂਆਤ ਮਿਲੀ ਜਾਣਕਾਰੀ ਅਨੁਾਰ ਪੰਜਾਬ ਵਿਚ ਮਰਦਮਸ਼ੁਮਾਰੀ 2027 (Census 2027) ਦੀ ਪ੍ਰਕਿਰਿਆ ਦੀ...

ਅਮਰੀਕਾ `ਚ ਫੂਡ ਸਟੋਰ `ਚ ਲੱਗੀ ਅੱਗ ਵਿਚ ਜਿ਼ੰਦਾ ਸੜੇ ਨੌਜਵਾਨ

ਅਮਰੀਕਾ `ਚ ਫੂਡ ਸਟੋਰ `ਚ ਲੱਗੀ ਅੱਗ ਵਿਚ ਜਿ਼ੰਦਾ ਸੜੇ ਨੌਜਵਾਨ

ਕਰਨਾਲ, 29 ਅਪ੍ਰੈਲ 2026 : ਅਮਰੀਕਾ (America) ਵਿਚ ਬਣੇ ਇਕ ਫੂਡ ਸਟੋਰ ਵਿਚ ਲੱਗੀ ਭਿਆਨਕ ਅੱਗ (Fierce fire) ਦੇ ਵਿਚ ਕਰਨਾਲ ਤੇ ਮੋਹਾਲੀ ਦੇ ਦੋ ਨੌਜਵਾਨਾਂ ਦੇ ਜਿੰਦਾ ਸੜਨ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹਨ ਦੋਵੇਂ ਨੌਜਵਾਨ ਕਰਨਾਲ ਦੇ ਪਿੰਡ ਗੰਗਾਟੇਹੜੀ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ (22) ਦੀ ਅਮਰੀਕਾ ਵਿਚ ਅੱਗ ਲੱਗਣ...

ਮੁੱਖ ਮੰਤਰੀ ਮਾਨ ਨੇ ਕੀਤਾ ਨੀਦਰਲੈਂਡ-ਫਿਨਲੈਂਡ ਦੌਰੇ ਦਾ ਰਿਪੋਰਟ ਕਾਰਡ ਪੇੇਸ਼

ਮੁੱਖ ਮੰਤਰੀ ਮਾਨ ਨੇ ਕੀਤਾ ਨੀਦਰਲੈਂਡ-ਫਿਨਲੈਂਡ ਦੌਰੇ ਦਾ ਰਿਪੋਰਟ ਕਾਰਡ ਪੇੇਸ਼

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਨੀਦਰਲੈਂਡ-ਫਿਨਲੈਂਡ ਦੌਰੇ ਦਾ ਇਕ ਵਿਸ਼ੇੇਸ਼ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ । ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਨਵੀਨਤਾ ਵਿਚ ਦੁਨੀਆਂ ਭਰ ਤੋਂ ਸਹਿਯੋਗ ਪ੍ਰਾਪਤ ਕੀਤਾ ਪੰਜਾਬ ਦੇ ਮੁੱਖ ਮੰਤਰੀ...