ਫਿਰੋਜਪੁਰ, 12 ਦਸੰਬਰ 2025 : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ ਦੀ ਪੁਲਸ (Ferozepur Police) ਨੇ ਵੱਡੀ ਕਾਰਵਾਈ ਕਰਦਿਆਂ ਪੈਰੋਲ ’ਤੇ ਚੱਲ ਰਹੇ ਗੁਰਪ੍ਰੀਤ ਸੇਖੋਂ (Gurpreet Sekhon) ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਦੋਂ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਉਸ ਸਮੇ ਉਹ ਆਪਣੀ ਪਤਨੀ ਦੇ ਹੱਕ...









