ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ

ਪਟਿਆਲਾ, 10 ਦਸੰਬਰ 2025 : 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ (District Council and Block Samiti) ਦੀਆਂ ਚੋਣਾਂ ਸਬੰਧੀਂ ਰਾਜ ਦੇ ਚੋਣ ਕਮਿਸ਼ਨ (State Election Commission) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ...

ਹਾਈਕੋਰਟ ਦੇ ਹੁਕਮਾਂ ਤੇ ਆਡੀਓ ਰਿਕਾਰਡਿੰਗ ਦੀ ਜਾਂਚ ਹੋਵੇਗੀ ਚੰਡੀਗੜ੍ਹ ਦੀ ਲੈਬ ਵਿਚ

ਹਾਈਕੋਰਟ ਦੇ ਹੁਕਮਾਂ ਤੇ ਆਡੀਓ ਰਿਕਾਰਡਿੰਗ ਦੀ ਜਾਂਚ ਹੋਵੇਗੀ ਚੰਡੀਗੜ੍ਹ ਦੀ ਲੈਬ ਵਿਚ

ਚੰਡੀਗੜ੍ਹ, 10 ਦਸੰਬਰ 2025 : ਪਟਿਆਲਾ ਪੁਲਸ (Patiala Police ) ਦੀ ਵਾਇਰਲ ਹੋਈ ਕਥਿਤ ਆਡੀਓ ਰਿਕਾਰਡਿੰਗ ਦੀ ਜਾਂਚ (Checking audio recording) ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੇ ਚੰਡੀਗੜ੍ਹ ਦੀ ਲੈਬ (Chandigarh lab) ਵਿਚ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਅਕਾਲੀ ਦਲ ਨੇ ਪੁਲਸ ਵੱਲੋਂ ਰਿਕਾਰਡਿੰਗ ਨੂੰ...

ਪੰਜਾਬ ਦੀਆਂ ਧੀਆਂ ਜਾਣਗੀਆਂ ਏਸ਼ੀਅਨ ਗੇਮਜ਼ ਲਈ ਆਸਟ੍ਰੇਲੀਆ

ਪੰਜਾਬ ਦੀਆਂ ਧੀਆਂ ਜਾਣਗੀਆਂ ਏਸ਼ੀਅਨ ਗੇਮਜ਼ ਲਈ ਆਸਟ੍ਰੇਲੀਆ

ਚੰਡੀਗੜ੍ਹ, 10 ਦਸੰਬਰ 2025 : ਆਸਟ੍ਰੇਲੀਆ (Australia) ਵਿਖੇ ਤਿਆਰੀ ਕਰਨ ਲਈ ਪੰਜਾਬ ਦੀਆਂ ਤਿੰਨ ਧੀਆਂ ਏਸ਼ੀਅਨ ਗੇਮਜ਼ ਲਈ ਜਾਣਗੀਆਂ । ਕੌਣ ਹਨ ਇਹ ਖਿਡਾਰਨਾਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਜਿਹੜੀਆਂ ਤਿੰਨ ਧੀਆਂ ਏਸ਼ੀਅਨ ਗੇਮਜ਼ ਲਈ ਆਸਟ੍ਰੇਲੀਆ ਜਾਣਗੀਆਂ ਵਿਚ ਗੁਰੂਬਾਣੀ ਕੌਰ, ਦਿਲਜੋਤ ਕੌਰ, ਪੂਨਮ ਕੌਰ ਸ਼ਾਮਲ ਹਨ।...

ਕਾਰਡੀਉਲੋਜੀ ਵਿਭਾਗ ਨੇ ਬਚਾਈ ਇਲਾਜ ਕਰਕੇ 37 ਸਾਲਾ ਨੌਜਵਾਨ ਦੀ ਜਾਨ

ਕਾਰਡੀਉਲੋਜੀ ਵਿਭਾਗ ਨੇ ਬਚਾਈ ਇਲਾਜ ਕਰਕੇ 37 ਸਾਲਾ ਨੌਜਵਾਨ ਦੀ ਜਾਨ

ਪਟਿਆਲਾ, 9 ਦਸੰਬਰ 2025 : ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ (Rajindra Hospital) ਦੇ ਕਾਰਡੀਉਲੋਜੀ ਵਿਭਾਗ ਨੇ ਨਾਨ-ਇਨਵੇਸਿਵ ਵੈਂਟੀਲੇਟਰ `ਤੇ ਗੰਭੀਰ ਹਾਲਤ ਵਿੱਚ ਦਾਖਲ ਹੋਏ ਇੱਕ 37 ਸਾਲਾ ਨੌਜਵਾਨ ਦੇ ਕੀਤੇ ਤੁਰੰਤ ਇਲਾਜ ਨੇ ਮਰੀਜ ਦਾ ਦਿਲ ਫੇਲ ਹੋਣ ਤੋਂ ਬਚਾਅ ਕੇ ਉਸਦੀ ਜਾਨ ਬਚਾਈ ਹੈ । ਇਹ ਜਾਣਕਾਰੀ ਦਿੰਦਿਆਂ ਸਰਕਾਰੀ...

ਚੋਣ ਕਮਿਸ਼ਨ ਨੇ ਕੀਤਾ ਬੀ. ਡੀ. ਪੀ. ਓ. ਨਾਭਾ ਦਾ ਤਬਾਦਲਾ

ਚੋਣ ਕਮਿਸ਼ਨ ਨੇ ਕੀਤਾ ਬੀ. ਡੀ. ਪੀ. ਓ. ਨਾਭਾ ਦਾ ਤਬਾਦਲਾ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਵਿੱਚ ਚੋਣ ਕਮਿਸ਼ਨ (Election Commission) ਨੇ ਨਾਭਾ ਦੀ ਬੀ. ਡੀ. ਪੀ. ਓ. ਬਲਜੀਤ ਕੌਰ (B. D. P. O. Baljit Kaur) ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦਾ ਤਬਾਦਲਾ (Transfer) ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਉਕਤ ਕਾਰਵਾਈ ਅਕਾਲੀ ਦਲ ਦੀ ਸਿ਼ਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ ।...

ਮੇਰੀ ਹਾਈਕਮਾਨ ਨਾਲ ਗੱਲ ਚੱਲ ਰਹੀ ਹੈ ਤੇ ਮੈਂ ਸੱਚ ਬੋਲਿਆ ਸੀ : ਸਿੱਧੂ

ਮੇਰੀ ਹਾਈਕਮਾਨ ਨਾਲ ਗੱਲ ਚੱਲ ਰਹੀ ਹੈ ਤੇ ਮੈਂ ਸੱਚ ਬੋਲਿਆ ਸੀ : ਸਿੱਧੂ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰੰਘ ਰਾਜਾ ਵੜਿੰਗ ਵਲੋਂ ਬੀਤੇ ਦਿਨੀਂ ਪਾਰਟੀ ਵਿਚੋਂ ਮੁਅੱਤਲ (Suspension) ਕੀਤੇ ਜਾਣ ਤੋਂ ਬਾਅਦ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਕਿਹਾ ਕਿ ਮੇਰੀ ਹਾਈ ਕਮਾਨ ਨਾਲ ਗੱਲ ਚੱਲ ਰਹੀ...

ਯੁੱਧ ਨਸਿ਼ਆਂ ਵਿਰੁੱਧ ਦੇ 282ਵੇਂ ਦਿਨ 89 ਨਸ਼ਾ ਤਸਕਰ ਕਾਬੂ

ਯੁੱਧ ਨਸਿ਼ਆਂ ਵਿਰੁੱਧ ਦੇ 282ਵੇਂ ਦਿਨ 89 ਨਸ਼ਾ ਤਸਕਰ ਕਾਬੂ

ਚੰਡੀਗੜ੍ਹ 9 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸਿ਼ਆਂ ਵਿਰੁੱਧ (War on drugs) ਦੇ 282ਵੇਂ ਦਿਨ ਪੰਜਾਬ ਪੁਲਸ ਨੇ 89 ਤਸਕਰਾਂ ਨੂੰ ਕਾਬੂ (89 smugglers arrested) ਕੀਤਾ ਹੈ । ਦੱਸਣਯੋਗ ਹੈ ਕਿ ਉਕਤ ਮੁਹਿੰਮ ਨੂੰ ਅਮਲੀ ਜਾਮਾ...

ਕਾਂਗਰਸੀ ਐਮ. ਪੀ. ਰੰਧਾਵਾ ਨੇ ਭੇਜਿਆ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ

ਕਾਂਗਰਸੀ ਐਮ. ਪੀ. ਰੰਧਾਵਾ ਨੇ ਭੇਜਿਆ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ (Sukhjinder Randhawa) ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੂੰ ਕਾਨੂੰਨੀ ਨੋਟਿਸ (Legal notice) ਭੇਜਿਆ ਹੈ । ਸਿੱਧੂ ਨੇ ਰੰਧਾਵਾ ਤੇ ਕੀ ਦੋਸ਼...

ਬੀ. ਐਮ. ਡਬਲਿਊ ਕਾਰ ਨੂੰ ਚਲਦੇ-ਚਲਦੇ ਲੱਗੀ ਅੱਗ

ਬੀ. ਐਮ. ਡਬਲਿਊ ਕਾਰ ਨੂੰ ਚਲਦੇ-ਚਲਦੇ ਲੱਗੀ ਅੱਗ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿੱਚ ਇੱਕ ਚੱਲਦੀ ਕਾਰ ਨੂੰ ਅੱਗ (Car on fire) ਲੱਗ ਗਈ, ਜਿਸ ਵਿਚ ਸਵਾਰ ਡਰਾਈਵਰ ਨੇ ਕਾਰ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ । ਫਾਇਰ ਬ੍ਰਿਗੇਡ (Fire brigade) ਦੀ ਟੀਮ ਜਿਸਨੇ ਮੌਕੇ `ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਰ...

ਡੀ. ਐੱਸ. ਪੀ. ਬਬਨਦੀਪ ਸਿੰਘ ਮੁਅੱਤਲ

ਡੀ. ਐੱਸ. ਪੀ. ਬਬਨਦੀਪ ਸਿੰਘ ਮੁਅੱਤਲ

ਚੰਡੀਗੜ੍ਹ, 8 ਦਸੰਬਰ 2025 : ਨਸ਼ਾ ਤਸਕਰੀ ਵਿਰੋਧੀ ਦਲ (Anti-drug trafficking team) (ਏ. ਐਨ. ਟੀ. ਐਫ.) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਭੇਜੇ ਪੱਤਰ ਅਨੁਸਾਰ ਡੀ. ਆਰ. 2020 ਬੈਚ ਦੇ ਡੀ. ਐੱਸ. ਪੀ. ਬਬਨਦੀਪ ਸਿੰਘ (D. S. P. Babandeep Singh,) ਜੋ ਇਸ ਸਮੇਂ ਹੁਸ਼ਿਆਰਪੁਰ (ਹੈਡਕੁਆਰਟਰ) `ਚ ਤਾਇਨਾਤ...