ਅੰਮ੍ਰਿਤਸਰ, 25 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਸ਼ਹਿਰ ਅਜਨਾਲਾ ਵਿਖੇ ਬਣੀ ਅਦਾਲਤ ਵਿਚ ਅੰਮ੍ਰਿਤਪਾਲ ਸਿੰਘ (Amritpal Singh) ਦਾ ਪੇਸ਼ੀ ਦੌਰਾਨ ਜੁਡੀਸ਼ੀਅਲ ਰਿਮਾਂਡ ਦੇ ਦਿੱਤਾ ਗਿਆ ਹੈ । ਕਿੰਨੇ ਤੱਕ ਦਾ ਦਿੱਤਾ ਗਿਆ ਹੈ ਰਿਮਾਂਡ ਮਿਲੀ ਜਾਣਕਾਰੀ ਅਨੁਸਾਰ `ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ...









