ਪਟਿਆਲਾ , 2 ਦਸੰਬਰ 2025 : ਹਥਿਆਰ ਬੰਦ ਸੈਨਾ ਝੰਡਾ ਦਿਵਸ (Disarmament Army Flag Day) ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਫਲੈਗ (Token flag) ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ । ਇਸ ਉਪਰੰਤ ਓਹਨਾ ਦੀ ਪ੍ਰਧਾਨਗੀ ਹੇਠ...









