ਚੰਡੀਗੜ੍ਹ, 23 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਜਿਲਾ ਅਦਾਲਤ (District Court) ਵਿਚ ਅੱਜ ਪੇਸ਼ ਨਾ ਹੋਣ ਬਾਰੇ ਸੁਖਬੀਰ ਸਿੰਘ ਬਾਦਲ ਨੇ ਮਾਨਯੋਗ ਅਦਾਲਤ ਨੂੰ ਸੂਚਿਤ ਕੀਤਾ ਹੈ । ਕਿਸ ਮਾਮਲੇ ਵਿਚ ਪੇਸ਼ ਹੋਣ ਸੀ ਸੁਖਬੀਰ ਬਾਦਲ ਨੇ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...








