Patiala Help Club Logo
ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ : ਕਟਾਰੂਚੱਕ

ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ : ਕਟਾਰੂਚੱਕ

ਹੁਸਿਆਰਪੁਰ, 20 ਅਪ੍ਰੈਲ 2026 : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨੀਂ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ । ਕੀ ਆਖਿਆ ਕੈਬਨਿਟ ਮੰਤਰੀ ਨੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand...

ਅੰਮ੍ਰਿਤਸਰ ਵਿਖੇ ਝਗੜਾ ਸੁਲਝਾਉਣ ਗਏ ਵਿਅਕਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਅੰਮ੍ਰਿਤਸਰ ਵਿਖੇ ਝਗੜਾ ਸੁਲਝਾਉਣ ਗਏ ਵਿਅਕਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਅੰਮ੍ਰਿਤਸਰ, 20 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਬੀ-ਡਵੀਜਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਬੀ-ਡਵੀਜ਼ਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਡਰੰਮਾ ਵਾਲਾ ਬਾਜ਼ਾਰ...

ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਬੱਚਿਆਂ ਦੀ ਮੌਤ ਤਿੰਨ ਜਖਮੀ

ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਬੱਚਿਆਂ ਦੀ ਮੌਤ ਤਿੰਨ ਜਖਮੀ

ਮੁਕੇਰੀਆਂ, 20 ਅਪ੍ਰੈਲ 2026 : ਪੰਜਾਬ ਦੇ ਜਲੰਧਰ-ਪਠਾਨਕੋਟ ਨੈਸਨਲ ਹਾਈਵੇ (Jalandhar-Pathankot National Highway) 'ਤੇ ਇਕ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਵਾਪਰੇ ਸੜਕ ਹਾਦਸੇ (Road accident) ਵਿਚ ਦੋ ਦੀ ਮੌਤ ਤੇ ਤਿੰਨ ਜਖਮੀ ਹੋਏ ਹਨ । ਕੌਣ ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ...

ਕਾਰ ਪਾਰਕਿੰਗ ਨੂੰ ਲੈ ਕੇ ਕਾਲੀ ਮਾਤਾ ਮੰਦਰ ਦੇ ਬਾਹਰ ਹੋਇਆ ਹੰਗਾਮਾ

ਕਾਰ ਪਾਰਕਿੰਗ ਨੂੰ ਲੈ ਕੇ ਕਾਲੀ ਮਾਤਾ ਮੰਦਰ ਦੇ ਬਾਹਰ ਹੋਇਆ ਹੰਗਾਮਾ

ਪਟਿਆਲਾ, 18 ਅਪ੍ਰੈਲ 2026 : ਪਟਿਆਲਾ ਸ਼ਹਿਰ (Patiala City) ਦੀ ਮਾਲ ਰੋਡ ਤੇ ਬਣੇ ਸ੍ਰੀ ਕਾਲੀ ਮਾਤਾ ਮੰਦਰ ਦੇ ਬਾਹਰ ਕਾਰ ਪਾਰਕਿੰਗ ਨੂੰ ਲੈ ਕੇ ਅੱਜ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਬਿਲਾਸਪੁਰ ਤੋਂ ਇਕ ਪਰਿਵਾਰ ਜੋ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਰ (Sri Kali Devi...

ਸੰਗਰੂਰ ਵਿਚ ਥਾਰ ਨੇ ਮਾਰੀ ਕਾਰ ਨੂੰ ਜ਼ਬਰਦਸਤ ਟੱਕਰ

ਸੰਗਰੂਰ ਵਿਚ ਥਾਰ ਨੇ ਮਾਰੀ ਕਾਰ ਨੂੰ ਜ਼ਬਰਦਸਤ ਟੱਕਰ

ਸੰਗਰੂਰ, 18 ਅਪ੍ਰੈਲ 2026 : ਪੰਜਾਬ ਦੇ ਜਿਲਾ ਸੰਗਰੂਰ (Sangrur District) ਵਿਖੇ ਬਾਈਪਾਸ ਤੇ ਇਕ ਥਾਰ ਕਾਰ ਵਲੋਂ ਵਲੋਂ ਕਾਰ ਨੂੰ ਜ਼ਬਰਦਸਤ ਟੱਕਰ (Fierce collision) ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਬਾਈਪਾਸ ਤੇ ਜੋ ਇਕ ਥਾਰ ਕਾਰ ਸਵਾਰ ਵਲੋਂ ਇਕ ਕਾਰ ਨੂੰ...

ਹੈਰੋਇਨ ਸਮੇਤ ਕਾਬੂ ਕੀਤੇ ਦੋ ਮੁਲਜ਼ਮਾਂ ਦਾ ਮਿਲਿਆ ਪੰਜ ਦਿਨਾਂ ਦਾ ਰਿਮਾਂਡ

ਹੈਰੋਇਨ ਸਮੇਤ ਕਾਬੂ ਕੀਤੇ ਦੋ ਮੁਲਜ਼ਮਾਂ ਦਾ ਮਿਲਿਆ ਪੰਜ ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ, 18 ਅਪ੍ਰੈਲ 2026 : ਐਸ. ਐਸ. ਓ. ਸੀ ਅਤੇ ਕਾਊਂਟਰ ਇੰਟੈਲੀਜੈਂਸ (Counterintelligence) ਵੱਲੋਂ ਪਿੰਡ ਮਾਹਲ ਤੋਂ ਦੋ ਵਿਅਕਤੀਆਂ ਨੂੰ 64 ਕਿਲੋ ਹੈਰੋਇਨ (Heroin) ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ । ਅਦਾਲਤ ਨੇ ਦਿੱਤਾ ਪੰਜ ਦਿਨਾਂ ਦਾ ਪੁਲਸ ਰਿਮਾਂਡ ਗ੍ਰਿਫ਼ਤਾਰੀ ਤੋਂ ਬਾਅਦ ਦੋਹਾਂ ਮੁਲਜ਼ਮਾਂ ਨੂੰ ਜਦੋਂ ਮਾਨਯੋਗ...

ਟੈ੍ਰਕਟਰ ਚਲਾ ਰਹੇ ਨੌਜਵਾਨ ਦੀ ਟੈ੍ਰਕਟਰ ਹੇਠਾਂ ਆਉਣ ਕਾਰਨ ਹੋਈ ਮੌਤ

ਟੈ੍ਰਕਟਰ ਚਲਾ ਰਹੇ ਨੌਜਵਾਨ ਦੀ ਟੈ੍ਰਕਟਰ ਹੇਠਾਂ ਆਉਣ ਕਾਰਨ ਹੋਈ ਮੌਤ

ਲੁਧਿਆਣਾ, 18 ਅਪ੍ਰੈਲ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਅਧੀਨ ਆਉਂਦੇ ਪਿੰਡ ਭਾਮੀਆਂ ਵਿਖੇ ਇਕ ਨੌਜਵਾਨ ਦੀ ਟੈ੍ਰਕਟਰ ਦੇ ਟਾਇਰ ਹੇਠਾਂ ਆ ਜਾਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾaਣਕਾਰੀ ਅਨੁਸਾਰ ਜਿਲਾ ਲੁਧਿਆਣਾ ਅਧੀਨ ਆਉਂਦੇ ਪਿੰਡ ਭਾਮੀਆਂ (Village Bhamia) ਵਿਖੇ...

ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਦੇ ਚੈਕ

ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਦੇ ਚੈਕ

ਮੋਹਾਲੀ, 18 ਅਪ੍ਰੈਲ 2026 : ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਦੇ ਚੈਕ ਤਕਸੀਮ ਕੀਤੇ ਜਾਣ ਦਾ ਸਮਾਚਾਰ ਹੈ । ਕਿਹੜੇ ਕਿਹੜੇ ਪਿੰਡਾਂ ਦੇ ਸਰਪੰਚਾਂ ਨੂੰ ਦਿੱਤੇ ਗਏ ਹਨ ਚੈਕ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਵਿਧਾਇਕ ਕੁਲਵੰਤ...

30 ਏਕੜ ਕਣਕ ਦੀ ਫਸਲ ਤੇ 10 ਏਕੜ ਨਾੜ ਸਮੇਤ ਟੈ੍ਕਟਰ ਸੜਿਆ

30 ਏਕੜ ਕਣਕ ਦੀ ਫਸਲ ਤੇ 10 ਏਕੜ ਨਾੜ ਸਮੇਤ ਟੈ੍ਕਟਰ ਸੜਿਆ

ਭੁਲੱਥ (ਕਪੂਰਥਲਾ), 18 ਅਪ੍ਰੈਲ 2026 : ਪੰਜਾਬ ਦੇ ਜਿਲਾ ਕਪੂਰਥਲਾ (Kapurthala District) ਦੇ ਸ਼ਹਿਰ ਭੁਲੱਥ ਦੇ ਪਿੰਡ ਲੰਮੇ ਵਿਖੇ 30 ਏਕੜ ਕਣਕ ਦੀ ਫਸਲ ਸਮੇਤ 10 ਏਕੜ ਨਾੜ ਤੇ ਟੈ੍ਰਕਟਰ ਸੜ ਜਾਣ ਦਾ ਸਮਾਚਾਰ ਹੈ । ਕਿਵੇਂ ਵਪਾਰਿਆ ਹਾਦਸਾ ਮਿਲੀ ਜਾਣਕਾਰੀ ਮੁਤਾਬਕ ਭੁਲੱਥ ਵਿਖੇ ਪੈਂਦੇ ਪਿੰਡ ਲੰਮੇ ਵਿਖੇ ਜੋ 30 ਏਕੜ ਕਣਕ ਫਸਲ...

ਮੁਹੰਮਦ ਮੁਸਤਫਾ ਦੀ ਸਿਕਾਇਤ ‘ਤੇ ਸਾਈਬਰ ਸੈਲ ਨੇ ਕੀਤਾ ਕੇਸ ਦਰਜ

ਮੁਹੰਮਦ ਮੁਸਤਫਾ ਦੀ ਸਿਕਾਇਤ ‘ਤੇ ਸਾਈਬਰ ਸੈਲ ਨੇ ਕੀਤਾ ਕੇਸ ਦਰਜ

ਮਾਲੇਰਕੋਟਲਾ, 18 ਅਪ੍ਰੈਲ 2026 : ਪੰਜਾਬ ਦੇ ਜਿਲਾ ਮਾਲੇਰਕੋਟਲਾ (Malerkotla) ਦੇ ਸਾਈਬਰ ਸੈਲ ਵਲੋਂ ਸਾਬਕਾ ਡੀ. ਜੀ. ਪੀ. ਪੰਜਾਬ ਮੁਹੰਮਦ ਮੁਸਤਫਾ (Muhammad Mustafa) ਦੀ ਸਿਕਾਇਤ ਤੇ ਇਕ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਡੀ. ਜੀ. ਪੀ. ਪੰਜਾਬ (Former D. G. P....