ਮੁੱਖ ਮੰਤਰੀ ਵੱਲੋਂ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਮੁੱਖ ਮੰਤਰੀ ਵੱਲੋਂ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਡੇਰਾ ਬਾਬਾ ਨਾਨਕ, 27 ਨਵੰਬਰ 2025 : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ (Flood affected people) ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ...

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਜਾਪਾਨ ਨਾਲ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸੇਵਾਵਾਂ ਦੇ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ ਕੀਤੀ । ਉੱਨਤ...

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਗ੍ਰਿਫ਼ਤਾਰ

ਚੰਡੀਗੜ੍ਹ, 27 ਨਵੰਬਰ, 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜਿ਼ਲ੍ਹਾ ਜਲੰਧਰ ਵਿਖੇ ਤਾਇਨਾਤ ਏ. ਐਸ. ਆਈ. (A. S. I.) ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ...

ਵਿਜੀਲੈਂਸ ਨੇ ਕੀਤਾ ਬਿਕਰਮ ਸਿੰਘ ਮਜੀਠੀਆ ਮਾਮਲੇ ਵਿਚ ਧਾਰਾ ਵਿਚ ਵਾਧਾ

ਵਿਜੀਲੈਂਸ ਨੇ ਕੀਤਾ ਬਿਕਰਮ ਸਿੰਘ ਮਜੀਠੀਆ ਮਾਮਲੇ ਵਿਚ ਧਾਰਾ ਵਿਚ ਵਾਧਾ

ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਜੋ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਜੇਲ ਵਿਚ ਹਨ ਦੇ ਮਾਮਲੇ ਵਿਚ ਵਿਜੀਲੈਂਸ ਨੇ ਨਵੀਂ ਕਾਰਵਾਈ ਕਰਦਿਆਂ ਧਾਰਾ 120 ਲਾਗੂ ਕਰ ਦਿੱਤੀ ਹੈ । ਜਿਸ ਨਾਲ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਪਹਿਲਾਂ...

ਫਾਜਿਲਕਾ ਵਿਖੇ ਬੱਸ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਵਿਚ 2 ਦੀ ਮੌਤ

ਫਾਜਿਲਕਾ ਵਿਖੇ ਬੱਸ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਵਿਚ 2 ਦੀ ਮੌਤ

ਫਾਜਿਲਕਾ, 27 ਨਵੰਬਰ 2025 : ਪੰਜਾਬ ਦੇ ਜਿ਼ਲਾ ਫਾਜਿ਼ਲਕਾ (Fazilka) ਦੇ ਟਾਹਲੀਵਾਲਾ ਪਿੰਡ ਨੇੜੇ ਇੱਕ ਬੱਸ ਅਤੇ ਟਰੱਕ (Bus and truck) ਵਿਚਕਾਰ ਹੋਈ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ । ਟੱਕਰ ਓਵਰਟੇਕ ਕਰਦੇ ਵੇਲੇ ਹੋਈ ਫਾਜਿ਼ਲਕਾ ਸਿਵਲ ਹਸਪਤਾਲ ਦੇ ਡਾਕਟਰ ਕਰਨ ਨੇ ਦੱਸਿਆ ਕਿ ਓਵਰਟੇਕ ਕਰਦੇ...

ਸ਼ੋ੍ਮਣੀ ਅਕਾਲੀ ਦਲ ਨੇ ਕੀਤਾ ਹਲਕਾ ਇੰਚਾਰਜਾਂ ਦਾ ਐਲਾਨ

ਸ਼ੋ੍ਮਣੀ ਅਕਾਲੀ ਦਲ ਨੇ ਕੀਤਾ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 27 ਨਵੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿ਼ਲਾ ਪਟਿਆਲਾ ਦੇ 3 ਹਲਕਾ ਇੰਚਾਰਜਾਂ (Constituency in-charges,), ਜਿਲਾ ਸੰਗਰੂਰ ਦੇ ਧੂਰੀ ਤੇ ਜਿ਼ਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਦਾ ਐਲਾਨ ਕਰ ਦਿੱਤਾ । ਇਸ ਦੇ ਨਾਲ ਹੀ ਪਟਿਆਲਾ ਦੇ ਹਲਕਾ ਸਨੌਰ `ਚ...

ਸੰਯੁਕਤ ਕਿਸਾਨ ਮੋਰਚੇ ਦਾ ਰੋਸ ਪ੍ਰਦਰਸ਼ਨ ਚੰਡੀਗੜ੍ਹ ਵਿਚ ਜਾਰੀ

ਸੰਯੁਕਤ ਕਿਸਾਨ ਮੋਰਚੇ ਦਾ ਰੋਸ ਪ੍ਰਦਰਸ਼ਨ ਚੰਡੀਗੜ੍ਹ ਵਿਚ ਜਾਰੀ

ਚੰਡੀਗੜ੍ਹ, 26 ਨਵੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਅੱਜ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਸੰਯੁਕਤ ਕਿਸਾਨ ਮੋਰਚੇ ਦੀਆਂ ਮੁੱਖ ਮੰਗਾਂ ਵਿਚ ਵੱਖ ਵੱਖ ਦੇਸ਼ਾਂ ਨਾਲ ਕੀਤੇ ਜਾ ਰਹੇ ਟੈਕਸ ਮੁਕਤ ਵਪਾਰ ਸਮਝੌਤਿਆਂ (Tax-free trade agreements) ਵਿੱਚੋਂ...

ਜਿ਼ਮਨੀ ਚੋਣ ਮਾਮਲੇ ਵਿਚ ਦੋ ਹੋਰ ਡੀ. ਐੱਸ. ਪੀਜ਼ ਮੁਅੱਤਲ

ਜਿ਼ਮਨੀ ਚੋਣ ਮਾਮਲੇ ਵਿਚ ਦੋ ਹੋਰ ਡੀ. ਐੱਸ. ਪੀਜ਼ ਮੁਅੱਤਲ

ਤਰਨਤਾਰਨ, 26 ਨਵੰਬਰ 2025 : ਹਾਲ ਹੀ ਵਿਚ ਲੰਘੀ ਤਰਨਤਾਰਨ ਜਿ਼ਮਨੀ ਚੋਣ (Tarn Taran by-election) ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਵੱਲੋਂ ਪੁਲਸ ਕਾਰਵਾਈ ਵਿਚ ਵਿਘਨ ਪਾਉਣ ਤੇ ਪੁਲਸ ਕਰਮਚਾਰੀ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਜਿਥੇ ਥਾਣਾ ਸਿਟੀ ਤਰਨਤਾਰਨ ਦੀ...

ਮਹਿਲਾ ਕਮਿਸ਼ਨ ਚੇਅਰਪਰਸਨ ਨੇ ਕੀਤੀ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ

ਮਹਿਲਾ ਕਮਿਸ਼ਨ ਚੇਅਰਪਰਸਨ ਨੇ ਕੀਤੀ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ

ਜਲੰਧਰ, 26 ਨਵੰਬਰ 2025 : ਪੰਜਾਬ ਦੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ (Chairperson of the Women's Commission) ਤੇ ਬਾਲ ਕਮਿਸ਼ਨਰ ਰਾਜ ਲਾਲ ਗਿੱਲ ਤੇ ਕੁੰਵਰਦੀਪ ਸਿੰਘ ਨੇ ਅੱਜ ਜਲੰਧਰ ਵਿਖੇ ਰੇਪ ਤੇ ਹੱਤਿਆ (Rape and murder) ਦਾ ਸਿ਼ਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ । ਜਲੰਧਰ ਦੇ...

ਪੰਜਾਬ ਸਰਕਾਰ ਨੇ ਕੀਤਾ ਸਾਲ-2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ

ਪੰਜਾਬ ਸਰਕਾਰ ਨੇ ਕੀਤਾ ਸਾਲ-2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ

ਪੰਜਾਬ, 26 ਨਵੰਬਰ 2025 : ਪੰਜਾਬ ਸਰਕਾਰ (Punjab Government) ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ (Holiday calendar) ਜਾਰੀ ਕੀਤਾ ਹੈ । ਕੈਲੰਡਰ ਦੇ ਮੁਤਾਬਕ 2026 ਵਿਚ 31 ਸਰਕਾਰੀ ਛੁੱਟੀਆਂ ਹੋਣਗੀਆਂ, ਜਿਨ੍ਹਾਂ ਵਿਚੋਂ ਪੰਜ ਐਤਵਾਰ ਨੂੰ ਪੈਂਦੀਆਂ ਹਨ । ਇਨ੍ਹਾਂ ਦਿਨਾਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ ਦਫ਼ਤਰ,...