Patiala Help Club Logo
ਪੁਲਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ ਕਰਕੇ 7 ਮੁਲਜ਼ਮ ਕੀਤੇ ਕਾਬੂ

ਪੁਲਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ ਕਰਕੇ 7 ਮੁਲਜ਼ਮ ਕੀਤੇ ਕਾਬੂ

ਸੰਗਰੂਰ, 13 ਅਪ੍ਰੈਲ 2026 : ਜਿਲਾ ਸੰਗਰੂਰ (Sangrur District) ਦੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵਲੋਂ ਅੱਜ ਇਕ ਅੰਨ੍ਹੇ ਕਤਲ (Blind murder) ਨੂੰ ਟ੍ਰੇੇਸ ਕਰਕੇ ਮੁਲਜਮਾ ਨੂੰ ਫੜ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਜਾਣਕਾਰੀ ਦਿੱਤੀ ਐਸ. ਐਸ. ਪੀ. ਚਾਹਲ ਨੇ ਐਸ. ਐਸ. ਪੀ. ਸੰਗਰੂਰ (S. S. P. Sangrur)...

ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ

ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ

ਪਟਿਆਲਾ, 13 ਅਪ੍ਰੈਲ 2026 : ਜਿਲਾ ਯੋਜਨਾ ਬੋਰਡ (District Planning Board) ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਸ਼ਹਿਰ ਵਾਸੀਆਂ ਨੂੰ ਇਕ ਇਕ ਮਹੱਤਵਪੂਰਨ ਤੋਹਫਾ ਦਿੱਤੇ ਜਾਣ ਦਾ ਸਮਾਚਾਰ ਹੈ । ਜਲਦੀ ਹੀ ਲਗਾਏ ਜਾਣਗੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ...

ਚੰਡੀਗੜ੍ਹ ਪੁਲਸ ਵਿਭਾਗ ਦੇ ਇੰਸਪੈਕਟਰਾਂ ਨੂੰ ਦਿੱਤੀ ਡੀ. ਐਸ. ਪੀ. ਅਹੁਦੇ ਦੀ ਜਿੰਮੇਵਾਰੀ

ਚੰਡੀਗੜ੍ਹ ਪੁਲਸ ਵਿਭਾਗ ਦੇ ਇੰਸਪੈਕਟਰਾਂ ਨੂੰ ਦਿੱਤੀ ਡੀ. ਐਸ. ਪੀ. ਅਹੁਦੇ ਦੀ ਜਿੰਮੇਵਾਰੀ

ਚੰਡੀਗੜ੍ਹ, 13 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਚੰਡੀਗੜ੍ਹ ਪੁਲਸ (Chandigarh Police) ਦੇ ਵਿਭਾਗ ਵਲੋਂ ਤਿੰਨ ਇੰਸਪੈਕਟਰਾਂ ਨੂੰ ਡੀ. ਐਸ. ਪੀ. ਅਹੁਦੇ ਦੀ ਜਿੰਮੇਵਾਰੀ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਇਹ ਤਿੰਨ ਇੰਸਪੈਕਟਰ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਸ ਵਿਭਾਗ ਦੇ ਜਿਨ੍ਹਾਂ ਤਿੰਨ...

ਸੀ. ਆਰ. ਪੀ. ਐਫ. ਕਾਂਸਟੇਬਲ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਸੀ. ਆਰ. ਪੀ. ਐਫ. ਕਾਂਸਟੇਬਲ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਬਠਿੰਡਾ, 13 ਅਪ੍ਰੈਲ 2026 : ਪੰਜਾਬ ਦੇ ਜਿਲਾ ਬਠਿੰਡਾ ਦੀ ਕੇਂਦਰੀ ਜੇਲ (Bathinda Central Jail) ਵਿਚ ਤਾਇਨਾਤ ਸੀ. ਆਰ. ਪੀ. ਐਫ. ਜਵਾਨ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਸੀ. ਆਰ. ਪੀ. ਐਫ. ਜਵਾਨ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ ਬਠਿੰਡਾ ਵਿਖੇ ਤਾਇਨਾਤ...

ਏ. ਆਈ. ਨਾਲ ਬਣੀ ਵੀਡੀਓ ਸਾਹਮਣੇ ਆਉਣ ‘ਤੇ ਸਿੱਖ ਭਾਈਚਾਰੇ ਵਿਚ ਰੋਸ

ਏ. ਆਈ. ਨਾਲ ਬਣੀ ਵੀਡੀਓ ਸਾਹਮਣੇ ਆਉਣ ‘ਤੇ ਸਿੱਖ ਭਾਈਚਾਰੇ ਵਿਚ ਰੋਸ

ਅੰਮ੍ਰਿਤਸਰ, 13 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬਣੇ ਸ੍ਰੀ ਦਰਬਾਰਾ ਸਾਹਿਬ ਨਾਲ ਸਬੰਧਤ ਇਕ ਇਤਰਾਜਯੋਗ ਵੀਡੀਓ (Objectionable video) ਸਾਹਮਣੇ ਆਉਣ ਕਾਰਨ ਸਿੱਖ ਭਾਈਚਾਰੇ ਵਿਚ ਰੋਸ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ (Sri Darbar...

`ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ` ਸਰਬ ਸੰਮਤੀ ਨਾਲ ਪਾਸ

`ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ` ਸਰਬ ਸੰਮਤੀ ਨਾਲ ਪਾਸ

ਚੰਡੀਗੜ੍ਹ, 13 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬੁਲਾਏ ਗਏ ਵਿਸ਼ੇਸ਼ ਸੈਸ਼ਨ (Special session) ਦੌਰਾਨ `ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ` ਨੂੰ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ । ਸਜ਼ਾ ਦਾ ਕੀ ਪ੍ਰਬੰਧ ਕੀਤਾ ਗਿਆ ਬਿੱਲ ਵਿਚ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ (Punjab...

ਪੁਲਸ ਸਟੇਸ਼ਨ ਤੇ ਗ੍ਰੇਨੇਡ ਹਮਲੇ ਵਿਚ ਦੋ ਪਿਸਤੌਲਾਂ ਸਮੇਤ ਛੇ ਵਿਅਕਤੀ ਗ੍ਰਿਫਤਾਰ

ਪੁਲਸ ਸਟੇਸ਼ਨ ਤੇ ਗ੍ਰੇਨੇਡ ਹਮਲੇ ਵਿਚ ਦੋ ਪਿਸਤੌਲਾਂ ਸਮੇਤ ਛੇ ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ, 13 ਅਪ੍ਰੈਲ 2026 : ਪੰਜਾਬ ਪੁਲਸ (Punjab Police) ਦੇ ਭਿੰਡੀ ਸੈਦਾਂ ਪੁਲਸ ਸਟੇਸ਼ਨ ਵਿਖੇ ਕੀਤੇ ਗਏ ਗ੍ਰੇਨੇਡ ਹਮਲੇ (Grenade attacks) ਦੇ ਮਾਮਲੇ ਵਿਚ ਦੋ ਪਿਸਤੌਲਾਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਪੰਜਾਬ ਦੇ ਭਿੰਡੀ ਸੈਦਾਂ ਪੁਲਸ ਸਟੇਸ਼ਨ (Police...

ਵਿਧਾਨ ਸਭਾ ਵਿਚ ਮਿਲੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਸਬੰਧੀ ਬਿਲ ਨੂੰ ਪ੍ਰਵਾਨਗੀ

ਵਿਧਾਨ ਸਭਾ ਵਿਚ ਮਿਲੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਸਬੰਧੀ ਬਿਲ ਨੂੰ ਪ੍ਰਵਾਨਗੀ

ਚੰਡੀਗੜ੍ਹ, 13 ਅਪ੍ਰੈਲ 2026 : ਪੰਜਾਬ ਵਿਧਾਨ ਸਭਾ (Punjab Legislative Assembly) ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਬੇਅਦਬੀ ਦੀਆਂ ਘਟਨਾਵਾਂ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਇਕ ਅਹਿਮ ਬਿਲ ਨੂੰ ਪ੍ਰਵਾਨਗੀ ਮਿਲ ਗਈ ਹੈ । ਕੀ ਪਾਸ ਕੀਤਾ ਗਿਆ ਹੈ ਬਿੱਲ ਵਿਚ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ...

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਤਰੀਕ ਪਈ ਅੱਗੇ

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਤਰੀਕ ਪਈ ਅੱਗੇ

ਚੰਡੀਗੜ੍ਹ, 13 ਅਪ੍ਰੈਲ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਵਲੋਂ ਅੱਜ ਤੋਂ ਸ਼ੁਰੂ ਕੀਤੀ ਜਾਣ ਵਾਲੀ ਮਾਵਾਂ ਧੀਆਂ ਸਤਿਕਾਰ ਯੋਜਨਾ (Mawa Dhiya satkar yojna) ਰਜਿਸਟ੍ਰੇਸ਼ਨ ਦੀ ਤਰੀਕ ਅੱਗੇ ਪਾ ਦਿੱਤੀ ਗਈ ਹੈ । ਕੀ ਤਰੀਕ ਪਾਈ ਗਈ ਹੈ ਅੱਗੇ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ...

ਨਸ਼ਾ ਵਿਰੋਧੀ ਟਾਸਕ ਫੋਰਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਨਸ਼ਾ ਵਿਰੋਧੀ ਟਾਸਕ ਫੋਰਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ, 13 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਪੰਜਾਬ ਪੁਲਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਵਲੋਂ ਹੈਰੋਇਨ (Heroin) ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੀ ਏ. ਐਨ. ਟੀ. ਐਫ. ਨੇ ਜੋ ਨਸ਼ੀਲੇ...