ਮਾਨਸਾ, 22 ਨਵੰਬਰ 2025 : ਪੰਜਾਬ ਦੇ ਜਿ਼ਲਾ ਮਾਨਸਾ (Mansa District) ਦੇ ਨੇੜਲੇ ਪਿੰਡ ਖਿਆਲਾ ਦੇ ਵਸਨੀਕ ਤੇ ਪੰਜਾਬੀ ਗਾਇਕ ਹਰਮਨ ਸਿੱਧੂ (Punjabi singer Harman Sidhu) ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ । ਜਿਸ ਨਾਲ ਪੰਜਾਬੀ ਸੰਗੀਤ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ । ਦੱਸਣਯੋਗ ਹੈ ਕਿ ਉਕਤ ਹਾਦਸਾ...









