ਚੰਡੀਗੜ੍ਹ, 20 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ (Eradication of drugs from the state) ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ ('War on Drugs) ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਸ ਨੇ 298 ਥਾਵਾਂ `ਤੇ ਛਾਪੇਮਾਰੀ (Raids...









