ਪਟਿਆਲਾ, 17 ਸਤੰਬਰ 2026 : ਕੇਂਦਰੀ ਜੇਲ ਪਟਿਆਲਾ (Central Jail Patiala) ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਿਆ (Wrote a letter) ਗਿਆ ਹੈ । ਕੀ ਲਿਖਿਆ ਗਿਆ ਹੈ ਪੱਤਰ ਵਿਚ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਵਿਚ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਾ...









