ਕੋਟਲੀ ਤੇ ਦੋਦੜਾ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਆਯੋਜਿਤ

ਕੋਟਲੀ ਤੇ ਦੋਦੜਾ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਆਯੋਜਿਤ

ਪਾਤੜਾਂ/ਸਮਾਣਾ, 13 ਨਵੰਬਰ 2025 : ਹਿੰਦ ਦੀ ਚਾਦਰ (Hind Di Chadar) ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਪਿੰਡਾਂ ਕੋਟਲੀ ਅਤੇ ਦੋਦੜਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿੱਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ...

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼

ਪਟਿਆਲਾ , 13 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾ ਖੇਡ ਮੁਕਾਬਲੇ (Inter-district sports competition) ਕਰਵਾਏ ਜਾ ਰਹੇ ਹਨ । ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ...

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ ਆਯੋਜਿਤ

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ ਆਯੋਜਿਤ

ਪਟਿਆਲਾ, ਬਹਾਦਰਗੜ੍ਹ, 13 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Sri Guru Tegh Bahadur Sahib Ji) ਦੇ ਚਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ (Gurmat...

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇੇਸ ਦਰਜ ਕੀਤਾ ਗਿਆ ਹੈ ਵਿਚ ਬਲੀਮ ਪੈਲਸ ਦਾ...

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਦੇਵੀਗੜ੍ਹ, 13 ਨਵੰਬਰ 2025 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ (The ninth Guru, Sri Guru Tegh Bahadur Ji) ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ (Kirtan event) ਕਰਵਾਇਆ ਗਿਆ । ਇਸ ਮੌਕੇ ਪੀ. ਆਰ. ਟੀ. ਸੀ. ਦੇ...

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ

ਘਨੌਰ, 13 ਨਵੰਬਰ 2025 : ਪੰਜਾਬ ਕਬੱਡੀ ਐਸੋਸੀਏਸ਼ਨ (Punjab Kabaddi Association) ਦੇ ਪ੍ਰਧਾਨ ਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਚੱਪੜ ਵਿਖੇ ਅਨਾਜ ਮੰਡੀ ਵਿੱਚ 1 ਕਰੋੜ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਇਹ ਸ਼ੈੱਡ 200 ਫੁੱਟ ਲੰਬਾ ਤੇ 75 ਫੁੱਟ ਚੌੜਾ ਹੋਵੇਗਾ, ਜੋ...

18 ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ : ਡਾ. ਪ੍ਰੀਤੀ

18 ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ : ਡਾ. ਪ੍ਰੀਤੀ

ਪਟਿਆਲਾ, 12 ਨਵੰਬਰ 2025 : ''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (On the 350th martyrdom anniversary of 'Hind Di Chadar' Sri Guru Tegh Bahadur Ji) ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ...

ਦੋ ਔਰਤਾਂ ਤੇ ਇਕ ਮਹਿਲਾ ਦੀ ਕੁੱਟਮਾਰ ਕਰਨ ਤੇ ਕੇਸ ਦਰਜ

ਦੋ ਔਰਤਾਂ ਤੇ ਇਕ ਮਹਿਲਾ ਦੀ ਕੁੱਟਮਾਰ ਕਰਨ ਤੇ ਕੇਸ ਦਰਜ

ਪਟਿਆਲਾ, 12 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਦੀ ਪੁਲਸ ਨੇ ਦੋ ਮਹਿਲਾਵਾਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2) ਬੀ. ਐਨ. ਐਸ. ਤਹਿਤ ਕੇੇਸ ਦਰਜ ਕੀਤਾ ਹੈ । ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੀਆਂ ਦੋ ਮਹਿਲਾਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੋਤੀ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਪਟਿਆਲਾ, 12 ਨਵੰਬਰ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ (National Legal Services Day) ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ...

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ

ਪਾਤੜਾਂ, 12 ਨਵੰਬਰ 2025 : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸ. ਪੀ. ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਵੀ...