Patiala Help Club Logo
ਪੰਜਾਬ ਸਰਕਾਰ ਨੇ ਬਦਲੇ 13 ਆਈ. ਏ. ਐਸ. ਤੇ ਪੀ. ਸੀ. ਐਸ. ਬਦਲੇ

ਪੰਜਾਬ ਸਰਕਾਰ ਨੇ ਬਦਲੇ 13 ਆਈ. ਏ. ਐਸ. ਤੇ ਪੀ. ਸੀ. ਐਸ. ਬਦਲੇ

ਡਿਪਟੀ ਕਮਿਸ਼ਨਰ ਪਟਿਆਲਾ ਹਿਮਾਂਸ਼ੂ ਅਗਰਵਾਲ ਥਾਪੇ ਚੰਡੀਗੜ੍ਹ, 6 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ 13 ਆਈ. ਏ. ਐਸ. (I. A. S.) ਤੇ ਪੀ. ਸੀ. ਐਸ. (P. C. S.) ਅਧਿਕਾਰੀਆਂ ਦੇ ਤਬਾਦਲੇ (Transfers) ਕਰ ਦਿੱਤੇ ਹਨ । ਜਿਨ੍ਹਾਂ ਵਿਚ : ਆਈ. ਏ. ਐਸ. ਵਿਕਾਸ ਪ੍ਰਤਾਪ ਨੂੰ ਵਧੀਕ...

ਟੈਕਸੀ ਚਾਲਕ ਨੇ ਜਹਿਰੀਲੀ ਵਸਤੂ ਖਾ ਕੇ ਕੀਤੀ ਖੁਦਕੁਸ਼ੀ

ਟੈਕਸੀ ਚਾਲਕ ਨੇ ਜਹਿਰੀਲੀ ਵਸਤੂ ਖਾ ਕੇ ਕੀਤੀ ਖੁਦਕੁਸ਼ੀ

ਪਾਤੜਾਂ, 6 ਅਪ੍ਰੈਲ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਪਾਤੜਾਂ (City patran) ਵਿਖੇ ਇਕ ਟੈਕਸੀ ਚਾਲਕ ਵਲੋਂ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਟੈਕਸੀ ਚਾਲਕ ਮਿਲੀ ਜਾਣਕਾਰੀ ਅਨੁਸਾਰ ਪਾਤੜਾਂ ਥਾਣੇ ਅਧੀਨ ਆਉਂਦੇ ਪਿੰਡ ਹਾਮਝੇੜੀ ਦੇ ਜੋ ਇਕ ਟੈਕਸੀ ਚਾਲਕ ਵਲੋਂ ਜਹਿਰੀਲੀ ਵਸਤੂ...

ਪੰਜਾਬ ਵਾਸੀ ਮੁੱਖ ਮੰਤਰੀ ਸਿਹਤ ਕਾਰਡ ਲਾਜਮੀ ਬਣਵਾਉਣ : ਡਾ. ਬਲਬੀਰ ਸਿੰਘ

ਪੰਜਾਬ ਵਾਸੀ ਮੁੱਖ ਮੰਤਰੀ ਸਿਹਤ ਕਾਰਡ ਲਾਜਮੀ ਬਣਵਾਉਣ : ਡਾ. ਬਲਬੀਰ ਸਿੰਘ

ਪਟਿਆਲਾ, 4 ਅਪ੍ਰੈਲ 2026 : ਪੰਜਾਬ ਦੇ ਸਿਹਤ ਮੰਤਰੀ (Health Minister) ਡਾਕਟਰ ਬਲਬੀਰ ਸਿੰਘ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ (Chief Minister's Health Scheme Card) ਬਣਵਾਉਣ ਲਈ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਗਈ ਹੈ । ਸਿਹਤ ਮੰਤਰੀ ਨੇ ਦਿੱਤਾ ਹਰੇਕ ਨੂੰ ਕਾਰਡ ਬਣਾਉਣ 'ਤੇ ਜੋਰ ਪੰਜਾਬ ਦੇ ਸਿਹਤ ਅਤੇ ਪਰਿਵਾਰ...

ਫੂਡ ਸੁਰੱਖਿਆ ਟੀਮ ਨੇ ਭਰੇ ਤ੍ਰਿਪੜੀ ਵਿੱਚ ਡੇਅਰੀ ਯੂਨਿਟ ਤੋਂ ਸੈਂਪਲ

ਫੂਡ ਸੁਰੱਖਿਆ ਟੀਮ ਨੇ ਭਰੇ ਤ੍ਰਿਪੜੀ ਵਿੱਚ ਡੇਅਰੀ ਯੂਨਿਟ ਤੋਂ ਸੈਂਪਲ

ਪਟਿਆਲਾ, 4 ਅਪ੍ਰੈਲ 2026 : ਖੁਰਾਕ ਸੁਰੱਖਿਆ ਵਿਭਾਗ (Food Safety Department) ਵਲੋਂ ਪਟਿਆਲਾ ਦੇ ਤ੍ਰਿਪੜੀ ਖੇਤਰ ਵਿੱਚ ਇੱਕ ਡੇਅਰੀ ਯੂਨਿਟ `ਤੇ ਛਾਪਾ (Raid on dairy unit) ਮਾਰ ਕੇ ਜਾਂਚ ਲਈ ਪੰਜ ਨਮੂਨੇ ਸੈਂਪਲ ਭਰੇ ਜਾਣ ਦਾ ਸਮਾਚਾਰ ਹੈ । ਕੀ ਜਾਣਕਾਰੀ ਦਿੱਤੀ ਜਿਲਾ ਫੂਡ ਸੇਫਟੀ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ...

ਮੁੱਖ ਮੰਤਰੀ ਸਿਹਤ ਯੋਜਨਾ ਦੇ ਘੇਰੇ ਵਿਚ ਪੀ. ਆਰ. ਟੀ. ਸੀ. ਮੁਲਾਜਮ ਵੀ ਆਏ

ਮੁੱਖ ਮੰਤਰੀ ਸਿਹਤ ਯੋਜਨਾ ਦੇ ਘੇਰੇ ਵਿਚ ਪੀ. ਆਰ. ਟੀ. ਸੀ. ਮੁਲਾਜਮ ਵੀ ਆਏ

ਪਟਿਆਲਾ, 3 ਅਪ੍ਰੈਲ 2026 : ਮੁੱਖ ਮੰਤਰੀ (Chief Minister) ਸਿਹਤ ਯੋਜਨਾ ਤਹਿਤ ਹੁਣ ਪੀ. ਆਰ. ਟੀ. ਸੀ. ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜਮ ਵੀ ਸਿਹਤ ਸੰਭਾਲ ਦੇ ਸੁਰੱਖਿਆ ਘੇਰੇ ਵਿਚ ਆ ਗਏ ਹਨ । ਮਾਨ ਸਰਕਾਰ ਨੇ ਚੁੱਕਿਆ ਕਾਮਾ ਵਰਗਾ ਲਈ ਅਹਿਮ ਕਦਮ : ਡਾ. ਬਲਬੀਰ ਸਿੰਘ ਪਟਿਆਲਾ ਵਿਖੇ ਪੀ. ਆਰ. ਟੀ. ਸੀ. ਦੇ ਮੁੱਖ ਦਫ਼ਤਰ ਵਿੱਚ 1...

ਵਿਜੀਲੈਂਸ ਨੇ ਕੀਤਾ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ

ਵਿਜੀਲੈਂਸ ਨੇ ਕੀਤਾ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ

ਪਟਿਆਲਾ, 3 ਅਪ੍ਰੈਲ 2026 : ਪੰਜਾਬ ਵਿਜੀਲੈਂਸ (Punjab Vigilance) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ...

ਪਟਿਆਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼

ਪਟਿਆਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼

ਪਟਿਆਲਾ, 2 ਅਪ੍ਰੈਲ 2026 : ਪਟਿਆਲਾ ਪੁਲਸ (Patiala Police) ਵਲੋਂ ਇਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਮਾਡਿਊਲ ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ...

ਮਹਿਲਾ ਨਾਲ ਮਾਰਕੁੱਟ ਮਾਮਲੇ ਵਿਚ ਸਿਹਤ ਮੰਤਰੀ ਨੇ ਕੀਤੀ ਕਾਰਵਾਈ

ਮਹਿਲਾ ਨਾਲ ਮਾਰਕੁੱਟ ਮਾਮਲੇ ਵਿਚ ਸਿਹਤ ਮੰਤਰੀ ਨੇ ਕੀਤੀ ਕਾਰਵਾਈ

ਪਟਿਆਲਾ, 2 ਅਪ੍ਰੈਲ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ (Mata Kaushalya Hospital) ਵਿਖੇ ਮਹਿਲਾ ਨਾਲ ਕੁੱਟਮਾਰ ਮਾਮਲੇ ਵਿਚ ਸਿਹਤ ਮੰਤਰੀ ਪੰਜਾਬ (Health Minister Punjab) ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ । ਕੀ ਕਾਰਵਾਈ ਕੀਤੀ ਗਈ ਹੈ ਸਿਹਤ ਮੰਤਰੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਾਤਾ ਕੌਸ਼ਲਿਆ...

ਨੌਜਵਾਨ ਭਾਰਤ ਨੂੰ `ਬੇਗਮਪੁਰਾ` ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ

ਨੌਜਵਾਨ ਭਾਰਤ ਨੂੰ `ਬੇਗਮਪੁਰਾ` ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ

ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਦੁਨੀਆਂ ਭਰ `ਚ ਫੈਲਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਵਧਾਈ ਦੀ ਪਾਤਰ -ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ : ਹਰਪਾਲ ਸਿੰਘ ਚੀਮਾ -ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਹੋਵੇਗਾ ਸ਼ੁਰੂ : ਵਿੱਤ...

ਵਿਜੀਲਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ

ਵਿਜੀਲਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ

ਪਟਿਆਲਾ, 26 ਮਾਰਚ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਵਿਢੀ ਮੁਹਿੰਮ ਤਹਿਤ ਇਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਸਬ-ਇੰਸਪੈਕਟਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ...