ਪਟਿਆਲਾ, 6 ਨਵੰਬਰ 2025 : ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਨਵਾਂ ਰੁਖ ਦੇਂਦੇ ਹੋਏ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਵਾਰਡ ਨੰਬਰ 48 ਅਤੇ 49 ਵਿੱਚ ਕਈ ਮਹੱਤਵਪੂਰਨ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ । ਇਹ ਕਾਰਜ ਪੁਰਾਣੇ ਬੱਸ ਸਟੈਂਡ ਤੋਂ ਰੋਜ਼ ਗਾਰਡਨ ਰਾਹੀਂ...









