Patiala Help Club Logo
ਜਿ਼ਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ

ਜਿ਼ਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ

ਪਟਿਆਲਾ, 26 ਨਵੰਬਰ 2025 : 26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਮਨਾਉਂਦੇ ਹੋਏ ਤੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਨਿਆਂਪਾਲਿਕਾ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਵਤਾਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ...

ਨਸ਼ੇ ਦਾ ਸੇਵਨ ਕਰਨ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਸ਼ੇ ਦਾ ਸੇਵਨ ਕਰਨ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 26 ਨਵੰਬਰ 2025 : ਥਾਣਾ ਕੋਤਵਾਲੀ ਪਟਿਆਲਾ (Police Station Patiala) ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਹੁਲ ਪੁੱਤਰ ਸੁਭਾਸ਼ ਵਾਸੀ ਗਲੀ ਨੰ. 01...

ਨਸ਼ੇ ਦਾ ਸੇਵਨ ਕਰਨ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਝੂਠੀ ਜ਼ਮਾਨਤ ਦਾਇਰ ਕਰਨ ਤੇ ਕੇਸ ਦਰਜ

ਨਾਭਾ, 26 ਨਵੰਬਰ 2025 : ਥਾਣਾ ਕੋਤਵਾਲੀ ਨਾਭਾ (Police Station Nabha) ਪੁਲਸ ਨੇ ਇਕ ਵਿਅਕਤੀ ਸਮੇਤ ਅਣਪਛਾਤੇ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 419, 420 ਆਈ. ਪੀ. ਸੀ. ਤਹਿਤ ਝੂਠੀ ਜ਼ਮਾਨਤ ਦਾਇਰ (False bail filed) ਕਰਨ ਤੇ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀਆਂ ਵਿਰੁੱਧ ਕੇਸ...

ਪੀ. ਐਸ. ਯੂ. ਨੇ ਕੀਤੀ ਨਵੇਂ ਕਿਰਤ ਕਾਨੂੰਨ ਲਾਗੂ ਕਰਨ ਦੀ ਸਖ਼ਤ ਨਿਖੇਧੀ

ਪੀ. ਐਸ. ਯੂ. ਨੇ ਕੀਤੀ ਨਵੇਂ ਕਿਰਤ ਕਾਨੂੰਨ ਲਾਗੂ ਕਰਨ ਦੀ ਸਖ਼ਤ ਨਿਖੇਧੀ

ਪਟਿਆਲਾ, 25 ਨਵੰਬਰ 2025 : ਪੰਜਾਬ ਦੀਆਂ ਦੋ ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਨੇ ਯੂਨੀਅਨ ਸਰਕਾਰ ਵੱਲੋਂ ਨਵੇਂ ਕਿਰਤ ਕਾਨੂੰਨਾਂ ਨੂੰ ਲਾਗੂ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ । ਨਵੇਂ ਕਿਰਤ ਕਾਨੂੰਨਾਂ ਨਾਲ ਮਾਰਿਆ ਜਾ ਰਿਹਾ ਮਜ਼ਦੂਰ-ਕਿਰਤੀਆਂ ਦੇ ਹੱਕਾਂ ਤੇ ਡਾਕਾ ਨੌਜਵਾਨ ਭਾਰਤ ਸਭਾ (Young India Society) ਦੇ ਪ੍ਰਧਾਨ...

ਨਸ਼ੇ ਦਾ ਸੇਵਨ ਕਰਨ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਦੋ ਵਿਰੁਧ ਵਿਦੇਸ਼ ਭੇਜਣ ਦਾ ਝਾਂਸਾ ਦੇਣ ਤੇ ਕੇਸ ਦਰਜ

ਪਟਿਆਲਾ, 25 ਨਵੰਬਰ 2025 : ਥਾਣਾ ਤ੍ਰਿਪੜੀ ਪੁਲਸ (Tripuri Police Station) ਨੇ ਦੋ ਵਿਅਕਤੀਆਂ ਵਿਰੁੱਧ ਧਾਰਾ 406, 120-ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਇਸਰਾਨ ਅਲੀ ਪੁੱਤਰ ਯੁਸਫ ਅਲੀ ਅਤੇ ਜਰੀਨਾ ਪਤਨੀ ਯੁਸਫ...

ਆਤਮ-ਹੱਤਿਆ ਲਈ ਮਜ਼ਬੂਰ ਕਰਨ ਤੇ ਇਕ ਵਿਰੁੱਧ ਕੇਸ ਦਰਜ

ਆਤਮ-ਹੱਤਿਆ ਲਈ ਮਜ਼ਬੂਰ ਕਰਨ ਤੇ ਇਕ ਵਿਰੁੱਧ ਕੇਸ ਦਰਜ

ਪਟਿਆਲਾ, 25 ਨਵੰਬਰ 2025 : ਥਾਣਾ ਸਦਰ (Sadar Police Station) ਪਟਿਆਲਾ ਪੁਲਸ ਨੇ ਇਕ ਮਹਿਲਾ ਵਿਰੁੱਧ ਧਾਰਾ 108 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਵਪ੍ਰੀਤ ਕੌਰ ਪੁੱਤਰੀ ਪ੍ਰਗਟ ਸਿੰਘ ਵਾਸੀ ਪਿੰਡ ਨੂਰਪੁਰ ਫਰਾਂਸਵਾਲਾ ਥਾਣਾ...

ਟਰਾਲੇ ਦੀ ਫੇਟ ਵੱਜਣ ਨਾਲ ਹੋਈ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ

ਟਰਾਲੇ ਦੀ ਫੇਟ ਵੱਜਣ ਨਾਲ ਹੋਈ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ

ਨਾਭਾ, 24 ਨਵੰਬਰ 2025 : ਪੰਜਾਬ ਵਿੱਚ ਦਿਨੋ-ਦਿਨ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਅਤੇ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ । ਟਰਾਲੇ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ ਇਸ ਤਰ੍ਹਾਂ ਦਾ ਹੀ ਦਰਦਨਾਕ ਸੜਕੀ ਹਾਦਸਾ ਵਾਪਰਿਆ ਨਾਭਾ ਦੇ ਬੌੜਾਂ ਗੇਟ ਚੌਂਕ (Nabha's Bauran Gate Chowk) ਵਿਖੇ...

25 ਨਵੰਬਰ ਨੂੰ ਜ਼ਿਲ੍ਹਾ ਪਟਿਆਲਾ ਨੂੰ ਐਲਾਨਿਆ ਨੋ-ਫਲਾਇੰਗ ਜ਼ੋਨ ਐਲਾਨਿਆ

25 ਨਵੰਬਰ ਨੂੰ ਜ਼ਿਲ੍ਹਾ ਪਟਿਆਲਾ ਨੂੰ ਐਲਾਨਿਆ ਨੋ-ਫਲਾਇੰਗ ਜ਼ੋਨ ਐਲਾਨਿਆ

ਪਟਿਆਲਾ, 24 ਨਵੰਬਰ 2025 : ਭਾਰਤ ਦੇ ਪ੍ਰਧਾਨ ਮੰਤਰੀ (Prime Minister) ਏਅਰ ਫੋਰਸ ਸਟੇਸ਼ਨ ਅੰਬਾਲਾ ਕੈਂਟ ਦਾ ਦੌਰਾ 25 ਨਵੰਬਰ ਨੂੰ ਕਰਨਗੇ । ਇਸ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 25 ਨਵੰਬਰ ਨੂੰ...

ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ

ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ

ਪਟਿਆਲਾ, 24 ਨਵੰਬਰ 2025 : ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜਿਮਨਾਸਟਿਕ (Inter-district level primary school sports gymnastics)  ਦੇ ਵਿੱਚ ਪਟਿਆਲੇ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ । ਖੇਡ ਵਿਭਾਗ  ਦੇ ਕੋਚ...

ਬੀ. ਕੇ. ਯੂ. (ਉਗਰਾਹਾਂ) ਨੇ ਲਾਇਆ ਥਾਣਾ ਸਦਰ ਨਾਭਾ ਅੱਗੇ ਧਰਨਾ

ਬੀ. ਕੇ. ਯੂ. (ਉਗਰਾਹਾਂ) ਨੇ ਲਾਇਆ ਥਾਣਾ ਸਦਰ ਨਾਭਾ ਅੱਗੇ ਧਰਨਾ

ਨਾਭਾ, 22 ਨਵੰਬਰ 2025 : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) (Indian Farmers Union (Ugrahan) ਬਲਾਕ ਨਾਭਾ ਵਲੋਂ ਜਿ਼ਲਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ, ਬਲਾਕ ਪ੍ਰਧਾਨ ਰਾਜਿੰਦਰ ਸਿੰਘ ਕਕਰਾਲਾ, ਹਰਜਿੰਦਰ ਸਿੰਘ ਸਾਲੂਵਾਲ ਦੀ ਅਗਵਾਈ ਵਿਚ ਸਦਰ ਥਾਣਾ (Sadar Police Station) ਨਾਭਾ ਦੇ ਗੇਟ ਅੱਗੇ ਧਰਨਾ (Protest) ਲਗਾ ਕੇ...