Patiala Help Club Logo
ਨਾਭਾ ਪੁਲਸ ਨੇ ਡੀ. ਐਸ. ਪੀ. ਦੀ ਅਗਵਾਈ ਵਿਚ ਚਲਾਇਆ ਸਰਚ ਅਭਿਆਨ

ਨਾਭਾ ਪੁਲਸ ਨੇ ਡੀ. ਐਸ. ਪੀ. ਦੀ ਅਗਵਾਈ ਵਿਚ ਚਲਾਇਆ ਸਰਚ ਅਭਿਆਨ

ਨਾਭਾ, 22 ਨਵੰਬਰ 2025 : "ਯੁੱਧ ਨਸ਼ਿਆਂ ਵਿਰੁੱਧ" ("War on Drugs") ਮੁਹਿੰਮ ਦੇ ਤਹਿਤ ਨਾਭਾ ਪੁਲਿਸ ਦੇ ਵੱਲੋਂ ਕਾਸੋ ਆਪਰੇਸ਼ਨ (CASO Operation) ਡੀ. ਐਸ. ਪੀ. ਮਨਦੀਪ ਕੌਰ ਦੀ ਅਗਵਾਈ ਦੇ ਵਿੱਚ ਅਲੌਹਰਾਂ ਗੇਟ ਢੇਹਾ ਬਸਤੀ ਦੇ ਵਿੱਚ ਭਾਰੀ ਪੁਲਸ ਬਲ ਤਾਇਨਾਤ ਦੇ ਹੇਠ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਰੀਕੀ ਦੇ ਨਾਲ...

ਪੀ. ਆਰ. ਟੀ. ਸੀ. ਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ

ਪੀ. ਆਰ. ਟੀ. ਸੀ. ਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ

ਰਾਜਪੁਰਾ, 22 ਨਵੰਬਰ 2025 : ਰਾਜਪੁਰਾ ਦੇ ਗਗਨ ਚੌਂਕ ਵਿਖੇ ਇਕ ਪੈਪਸੂ ਰੋਡ ਟ੍ਰਾਂਸਪੋਰਟੇਸ਼ਨ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਤੇ ਇੰਡੋ ਕੈਨੇਡੀਅਨ (Indo Canadian bus) ਬੱਸ ਦੀ ਹੋਈ ਟੱਕਰ (Collision) ਵਿਚ ਲਗਭਗ 15 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੀ. ਆਰ. ਟੀ. ਸੀ. ਡਰਾਈਵਰ ਦੀ...

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਪਟਿਆਲਾ ਪੁੱਜਣ ‘ਤੇ ਭਰਵਾਂ ਸਵਾਗਤ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਪਟਿਆਲਾ ਪੁੱਜਣ ‘ਤੇ ਭਰਵਾਂ ਸਵਾਗਤ

ਪਟਿਆਲਾ, 21 ਨਵੰਬਰ 2025 : "ਹਿੰਦ ਦੀ ਚਾਦਰ" (Hind Di chadar)  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ (Nagar Kirtan) ਦਾ ਪਟਿਆਲਾ ਪੁੱਜਣ ਉਤੇ ਸੰਗਤ ਵੱਲੋਂ ਗਜਾਏ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ...

ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ` ਚ ਵਿਕਾਸ ਕਾਰਜ ਤੇਜ਼

ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ` ਚ ਵਿਕਾਸ ਕਾਰਜ ਤੇਜ਼

ਪਟਿਆਲਾ, 21 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਵਿਕਾਸ ਅਤੇ ਫੰਡਾਂ ਦੀ ਲਹਿਰ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਹਰਦਾਸਪੁਰ, ਕਾਲਵਾ, ਨੰਦਪੁਰ ਕੇਸ਼ੋਂ, ਚਲੈਲਾ, ਰੋਹਰਗੜ੍ਹ, ਕਿਸ਼ਨਗੜ੍ਹ, ਰੋਹਟੀ ਖ਼ਾਸ,...

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ

ਪਟਿਆਲਾ, 21 ਨਵੰਬਰ 2025 : ਜਿਲ੍ਹਾ ਅਤੇ ਸੈਸ਼ਨਜ਼ ਜੱਜ (District and Sessions Judge) ਪਟਿਆਲਾ ਅਵਤਾਰ ਸਿੰਘ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਮਨਦੀਪ ਕੰਬੋਜ ਨੇ ਕੇਂਦਰੀ ਜੇਲ ਪਟਿਆਲਾ ਦਾ ਦੌਰਾ (Visit to Central Jail Patiala) ਕੀਤਾ । ਇਸ ਦੌਰੇ ਦੌਰਾਨ...

ਨਗਰ ਨਿਗਮ ਜਨਰਲ ਹਾਊਸ ਵਿਚ ਬਿਨਾ ਏਜੰਡੋ ਤੋ ਲਿਆਂਦੇ ਦੋ ਮਤੇ ਹੋਏ ਪਾਸ

ਨਗਰ ਨਿਗਮ ਜਨਰਲ ਹਾਊਸ ਵਿਚ ਬਿਨਾ ਏਜੰਡੋ ਤੋ ਲਿਆਂਦੇ ਦੋ ਮਤੇ ਹੋਏ ਪਾਸ

ਪਟਿਆਲਾ, 21 ਨਵੰਬਰ 2025 : ਪਟਿਆਲਾ ਸਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਨਗਰ ਨਿਗਮ ਦੇ ਜਨਰਲ ਹਾਊਸ ਵਿਚ ਬਿਨਾ ਏਜੰਡੇ ਤੋ ਆਊਟ ਆਫ ਏਜੰਡਾ ਆਏ ਦੋ ਮਤੇ ਪਾਸ ਹੋਏ ਹਨ, ਜਿਸ ਲਈ ਉਨਾ ਵਿਸ਼ੇਸ਼ ਤੌਰ `ਤੇ ਨਗਰ ਨਿਗਮ ਦੀ ਸ਼ਲਾਘਾ ਕਰਦਿਆਂ ਮੇਅਰ ਕੁੰਦਨ ਗੋਗੀਆ ਦਾ...

ਹਰਪਾਲ ਜੁਨੇਜਾ ਬਣੇ ਉਮੀਦਵਾਰਾਂ ਦੀ ਚੋਣ ਲਈ ਬਣੀ ਕਮੇਟੀ ਵਿਚ ਆਬਜਰਵਰ

ਹਰਪਾਲ ਜੁਨੇਜਾ ਬਣੇ ਉਮੀਦਵਾਰਾਂ ਦੀ ਚੋਣ ਲਈ ਬਣੀ ਕਮੇਟੀ ਵਿਚ ਆਬਜਰਵਰ

ਪਟਿਆਲਾ, 21 ਨਵੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਵਿਚ ਹੋਣ ਵਾਲੀਆਂ ਬਲਾਕ ਸੰਮਤੀ, ਜਿ਼ਲਾ ਪ੍ਰੀਸ਼ਦ ਚੋਣਾਂ ਵਿਚ ਉਮੀਦਵਾਰਾਂ ਦੀ ਚੋਣ ਲਈ ਜੋ ਕਮੇਟੀ ਦਾ ਗਠਨ ਕੀਤਾ ਹੈ ਵਿਚ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਆਬਜਰਵਰ (Harpal Juneja Observer) ਨਿਯੁਕਤ ਕੀਤਾ ਗਿਆ ਹੈ...

ਦੋ-ਰੋਜ਼ਾ 47ਵਾਂ ਏ. ਆਈ. ਈ. ਐਸ. ਸੀ. ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਦੋ-ਰੋਜ਼ਾ 47ਵਾਂ ਏ. ਆਈ. ਈ. ਐਸ. ਸੀ. ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਪਟਿਆਲਾ, 21 ਨਵੰਬਰ 2025 : ਦੋ-ਰੋਜ਼ਾ 47ਵਾਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (Two-day 47th All India Electricity Sports Control Board) ਫੁੱਟਬਾਲ ਟੂਰਨਾਮੈਂਟ ਪੀ. ਐਸ. ਪੀ. ਸੀ. ਐਲ. ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਬਹੁਤ ਉਤਸ਼ਾਹ ਨਾਲ ਸ਼ੁਰੂ ਹੋ ਗਿਆ । ਉਦਘਾਟਨੀ ਸਮਾਰੋਹ ਵਿੱਚ ਦੇਸ਼ ਭਰ ਤੋਂ...

ਫਰਨੀਚਰ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਲੱਖਾਂ ਦਾ ਨੁਕਸਾਨ

ਫਰਨੀਚਰ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਲੱਖਾਂ ਦਾ ਨੁਕਸਾਨ

ਨਾਭਾ, 20 ਨਵੰਬਰ 2025 : ਨਾਭਾ ਰੋਹਟੀ ਪੁੱਲ ਨਜਦੀਕ ਤਨਿਸ਼ਕ ਫਰਨੀਚਰ (Tanishq Furniture)  ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਕਰੀਬ 40 ਲੱਖ ਰੁਪਏ ਦਾ ਨੁਕਸਾਨ ਹੋਇਆ । ਅੱਗ ਲੱਗਣ ਦਾ ਕੀ ਕਾਰਨ ਰਿਹਾ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ (Short circuit) ਦੱਸਿਆ ਜਾ ਰਿਹਾ ਹੈ । ਫਾਇਰ ਕਰਮਚਾਰੀਆਂ ਦੇ ਵੱਲੋਂ ਕੜੀ ਮਸ਼ੱਕਤ ਤੋਂ...

ਗੋਲੀਨੁਮਾ ਚੀਜ ਖਾਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਗੋਲੀਨੁਮਾ ਚੀਜ ਖਾਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 20 ਨਵੰਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਮ ਰਾਜ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਕਕਰਾਲਾ...