ਪਟਿਆਲਾ 19 ਨਵੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau) ਪਟਿਆਲਾ, ਵਿਖੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1:00 ਵਜੇ ਤੱਕ ਡਾਟਾ ਐਂਟਰੀ ਅਤੇ ਡੀ. ਐੱਸ. ਡੀ. ਉਪਰੇਟਰ (ਡੋਰ ਸਟੈਪ ਡਿਲੀਵਰੀ ਸਰਵਿਸਜ਼) ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ...






