ਚੰਡੀਗੜ੍ਹ, 21 ਅਕਤੂਬਰ 2026 : ਕੇਂਦਰੀ ਜੇਲ ਪਟਿਆਲਾ (Central Jail Patiala) ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਬਣੇ ਪੀ. ਜੀ. ਆਈ. (PGI) ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ ਗਿਆ ਹੈ । ਕਿਸ ਕਾਰਨ ਲਿਆਂਦਾ ਗਿਆ ਹੈ ਪੀ. ਜੀ. ਆਈ. ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਪਟਿਆਲਾ ਵਿਚ ਬੰਦ ਜੋ...









