Patiala Help Club Logo
ਸੜਕ ਹਾਦਸੇ ਦੌਰਾਨ ਹੋਈ ਪਤੀ-ਪਤਨੀ ਸਮੇਤ ਇੱਕ ਨੌਜਵਾਨ ਦੀ ਮੌਤ

ਸੜਕ ਹਾਦਸੇ ਦੌਰਾਨ ਹੋਈ ਪਤੀ-ਪਤਨੀ ਸਮੇਤ ਇੱਕ ਨੌਜਵਾਨ ਦੀ ਮੌਤ

ਨਾਭਾ, 15 ਨਵੰਬਰ 2025 : ਬੀਤੀ ਦੇਰ ਰਾਤ ਨਾਭਾ ਪਟਿਆਲਾ ਸੜਕ (Nabha Patiala Road) ਤੇ ਵਾਪਰੇ ਸੜਕ ਹਾਦਸੇ ਦੌਰਾਨ ਪਤੀ ਪਤਨੀ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਜਾਣਕਾਰੀ ਹੈ । ਕਾਰ ਸਵਾਰ ਗੋਗੀ ਮਿੱਤਲ ਦੀ ਪਤਨੀ ਦੀ ਅਤੇ ਓ. ਡੀ. ਕਾਰ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਹੋ ਗਈ ਮੌਤ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਾਭਾ ਦੇ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 15 ਨਵੰਬਰ 2025 :  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ''ਹਿੰਦ ਦੀ ਚਾਦਰ (Hind Di Chaadar) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (Gurdwara...

ਪੰਜਾਬੀ ਯੂਨੀਵਰਸਿਟੀ ਵਿਖੇ  56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪੰਜਾਬੀ ਯੂਨੀਵਰਸਿਟੀ ਵਿਖੇ  56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪਟਿਆਲਾ, 15 ਨਵੰਬਰ 2025 : ਪੰਜਾਬੀ ਯੂਨੀਵਰਸਿਟੀ (Punjabi University) ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ  (56th Punjab History Conference) ਆਰੰਭ ਹੋ ਗਈ ਹੈ । ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ...

ਮੱਛੀ ਪਾਲਣ ਵਿਭਾਗ ਵੱਲੋਂ ਤਿੰਨ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਦਾ ਆਯੋਜਨ

ਮੱਛੀ ਪਾਲਣ ਵਿਭਾਗ ਵੱਲੋਂ ਤਿੰਨ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਦਾ ਆਯੋਜਨ

ਪਟਿਆਲਾ, 15 ਨਵੰਬਰ 2025 : ਪਟਿਆਲਾ ਜ਼ਿਲ੍ਹਾ ਮੱਛੀ ਪਾਲਣ ਵਿਭਾਗ(District Fisheries Department)  ਵੱਲੋਂ ਤਾਜੇ ਪਾਣੀ ਵਿੱਚ ਮੱਛੀ ਪਾਲਣ ਸਬੰਧੀ ਤਿੰਨ ਦਿਨਾਂ ਟਰੇਨਿੰਗ ਕੈਂਪ ਦਾ ਆਯੋਜਨ 11 ਨਵੰਬਰ 2025 ਤੋਂ 13 ਨਵੰਬਰ 2025 ਤੱਕ ਡਾ. ਬੀ. ਆਰ. ਅੰਬੇਦਕਰ ਭਵਨ, ਜ਼ਿਲ੍ਹਾ ਸਮਾਜਿਕ ਅਤੇ ਨਿਆ ਅਧਿਕਾਰਤਾ, ਐਸ. ਐੱਸ. ਟੀ. ਨਗਰ,...

ਦਿੱਲੀ ਜਾ ਰਹੇ ਕੌਮੀ ਇਨਸਾਫ ਮੋੋਰਚੇ ਨੂੰ ਹਰਿਆਣਾ ਪੁਲਸ ਨੇ ਰੋਕਿਆ

ਦਿੱਲੀ ਜਾ ਰਹੇ ਕੌਮੀ ਇਨਸਾਫ ਮੋੋਰਚੇ ਨੂੰ ਹਰਿਆਣਾ ਪੁਲਸ ਨੇ ਰੋਕਿਆ

ਪਟਿਆਲਾ, 14 ਨਵੰਬਰ 2025 : ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ (National Justice Front) ਦੇ ਜਥੇ ਨੂੰ ਅੱਜ ਹਰਿਆਣਾ ਪੁਲਸ ਨੇ ਸ਼ੰਭੂ ਬੈਰੀਅਰ `ਤੇ ਜਬਰਦਸਤ ਬੈਰੀਕੇਡਿੰਗ ਕਰਕੇ ਰੋਕ ਲਿਆ ਸੀ । ਇਸ ਮਗਰੋਂ ਇਸ ਜਥੇ ਵਿੱਚ ਸ਼ਾਮਲ ਹਜ਼ਾਰਾਂ ਹੀ ਇਨਸਾਫ ਪਸੰਦ...

ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਸਦਰ ਪਟਿਆਲਾ (Police Station Sadar Patiala) ਪੁਲਸ ਨੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106, 324 (44) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ...

ਰਾਈਸ ਮਿੱਲਰਾਂ ਲਈ ਲਾਹੇਵੰਦ ਸਾਬਤ ਹੋਈ ਇੱਕ-ਮੁਸ਼ਤ ਨਿਪਟਾਰਾ ਸਕੀਮ

ਰਾਈਸ ਮਿੱਲਰਾਂ ਲਈ ਲਾਹੇਵੰਦ ਸਾਬਤ ਹੋਈ ਇੱਕ-ਮੁਸ਼ਤ ਨਿਪਟਾਰਾ ਸਕੀਮ

ਪਟਿਆਲਾ, 14 ਨਵੰਬਰ 2025 : ਹਾਲ ਹੀ ਵਿੱਚ ਪੰਜਾਬ ਸਰਕਾਰ (Punjab Government) ਵੱਲੋਂ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 (Lump-sum Settlement Scheme 2025) ਦਾ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ, ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ...

ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਮੋਟਰਸਾਈਕਲ ਚਾਲਕ ਵਿਰੁੱਧ ਮੋਟਰਸਾਈਕਲ ਲਿਆ ਕੇ ਮਾਰਨ ਤੇ ਕੇਸ ਦਰਜ

ਬਨੂੜ, 13 ਨਵੰਬਰ 2025 : ਥਾਣਾ ਬਨੂੜ ਪੁਲਸ (Banur Police Station) ਨੇ ਮੋਟਰਸਾਈਕਲ ਦੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 125-ਏ, 106, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਵਨ ਲੋਚੇਪਾ ਪੁੱਤਰ ਬਲਵੰਤ ਸਿੰਘ...

ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਚੋਰੀ ਦਾ ਕੇਸ ਦਰਜ

ਪਟਿਆਲਾ, 14 ਨਵੰਬਰ 2025 : ਥਾਣਾ ਪਸਿਆਣਾ ਪੁਲਸ (Police Station Pasiana)ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 331 (4), 305, 62, 324 (44) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਚੋਰੀ ਕਰਨ ਦੇ ਇਰਾਦੇ ਨਾਲ ਦੁਕਾਨ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 14 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ (350th Martyrdom Anniversary of Sri Guru Tegh Bahadur Ji) ਮੌਕੇ ਪੰਜਾਬ ਸਰਕਾਰ ਵੱਲੋਂ ਸਾਡੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਲਿਦਾਨ ਤੋਂ ਜਾਣੂ ਕਰਵਾਉਣ ਲਈ ਚਲਾਏ ਜਾ ਰਹੇ...