Patiala Help Club Logo
ਡਿਪਟੀ ਕਮਿਸ਼ਨਰ ਵੱਲੋਂ ਫ਼ੌਜਦਾਰੀ ਨਿਆਂ ਪ੍ਰਣਾਲੀ ‘ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਫ਼ੌਜਦਾਰੀ ਨਿਆਂ ਪ੍ਰਣਾਲੀ ‘ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ

ਪਟਿਆਲਾ, 14 ਨਵੰਬਰ 2025 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ (Deputy Commissioner-cum-District Magistrate) ਡਾ. ਪ੍ਰੀਤੀ ਯਾਦਵ ਨੇ ਅੱਜ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਅਦਾਲਤਾਂ 'ਚ ਚੱਲਦੇ ਫੌਜਦਾਰੀ, ਔਰਤਾਂ ਤੇ ਬੱਚਿਆਂ ਵਿਰੁੱਧ ਜ਼ੁਰਮਾਂ ਦੇ ਮਾਮਲਿਆਂ,...

10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਕੇਸ ਦਰਜ

10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਕੇਸ ਦਰਜ

ਪਟਿਆਲਾ, 14 ਨਵੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਪੁਲਸ ਮੁਤਾਬਕ ਏ....

ਕੌਮੀ ਇਨਸਾਫ ਮੋਰਚਾ ਨੇ ਦਿੱਤੀ ਸਵੇਰ ਤੋਂ ਸ਼ਾਮ ਤੱਕ ਸ਼ੰਭੂ ਬੰਦ ਰੱਖਣ ਦੀ ਕਾਲ

ਕੌਮੀ ਇਨਸਾਫ ਮੋਰਚਾ ਨੇ ਦਿੱਤੀ ਸਵੇਰ ਤੋਂ ਸ਼ਾਮ ਤੱਕ ਸ਼ੰਭੂ ਬੰਦ ਰੱਖਣ ਦੀ ਕਾਲ

ਪਟਿਆਲਾ, 13 ਨਵੰਬਰ 2025 : ਕੌਮੀ ਇਨਸਾਫ਼ ਮੋਰਚਾ (National Justice Front) ਅਤੇ ਕਿਸਾਨ ਯੂਨੀਅਨਾਂ ਵੱਲੋਂ ਸ਼ੰਭੂ ਬੈਰੀਅਰ ਤੱਕ ਰੋਸ ਮਾਰਚ ਦੇ ਕਾਰਨ, ਰਾਜਪੁਰਾ-ਅੰਬਾਲਾ-ਦਿੱਲੀ ਹਾਈਵੇਅ 14 ਨਵੰਬਰ 2025 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਸ਼ੰਭੂ ਵਿਖੇ ਬੰਦ (Closed at ShambhuClosed at Shambhu) ਰਹੇਗਾ ।...

ਕੋਟਲੀ ਤੇ ਦੋਦੜਾ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਆਯੋਜਿਤ

ਕੋਟਲੀ ਤੇ ਦੋਦੜਾ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਆਯੋਜਿਤ

ਪਾਤੜਾਂ/ਸਮਾਣਾ, 13 ਨਵੰਬਰ 2025 : ਹਿੰਦ ਦੀ ਚਾਦਰ (Hind Di Chadar) ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਪਿੰਡਾਂ ਕੋਟਲੀ ਅਤੇ ਦੋਦੜਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿੱਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ...

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼

ਪਟਿਆਲਾ , 13 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾ ਖੇਡ ਮੁਕਾਬਲੇ (Inter-district sports competition) ਕਰਵਾਏ ਜਾ ਰਹੇ ਹਨ । ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ...

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ ਆਯੋਜਿਤ

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ ਆਯੋਜਿਤ

ਪਟਿਆਲਾ, ਬਹਾਦਰਗੜ੍ਹ, 13 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Sri Guru Tegh Bahadur Sahib Ji) ਦੇ ਚਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ (Gurmat...

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇੇਸ ਦਰਜ ਕੀਤਾ ਗਿਆ ਹੈ ਵਿਚ ਬਲੀਮ ਪੈਲਸ ਦਾ...

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਦੇਵੀਗੜ੍ਹ, 13 ਨਵੰਬਰ 2025 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ (The ninth Guru, Sri Guru Tegh Bahadur Ji) ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ (Kirtan event) ਕਰਵਾਇਆ ਗਿਆ । ਇਸ ਮੌਕੇ ਪੀ. ਆਰ. ਟੀ. ਸੀ. ਦੇ...

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ

ਘਨੌਰ, 13 ਨਵੰਬਰ 2025 : ਪੰਜਾਬ ਕਬੱਡੀ ਐਸੋਸੀਏਸ਼ਨ (Punjab Kabaddi Association) ਦੇ ਪ੍ਰਧਾਨ ਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਚੱਪੜ ਵਿਖੇ ਅਨਾਜ ਮੰਡੀ ਵਿੱਚ 1 ਕਰੋੜ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਇਹ ਸ਼ੈੱਡ 200 ਫੁੱਟ ਲੰਬਾ ਤੇ 75 ਫੁੱਟ ਚੌੜਾ ਹੋਵੇਗਾ, ਜੋ...

18 ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ : ਡਾ. ਪ੍ਰੀਤੀ

18 ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ : ਡਾ. ਪ੍ਰੀਤੀ

ਪਟਿਆਲਾ, 12 ਨਵੰਬਰ 2025 : ''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (On the 350th martyrdom anniversary of 'Hind Di Chadar' Sri Guru Tegh Bahadur Ji) ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ...