Patiala Help Club Logo
ਦੋ ਔਰਤਾਂ ਤੇ ਇਕ ਮਹਿਲਾ ਦੀ ਕੁੱਟਮਾਰ ਕਰਨ ਤੇ ਕੇਸ ਦਰਜ

ਦੋ ਔਰਤਾਂ ਤੇ ਇਕ ਮਹਿਲਾ ਦੀ ਕੁੱਟਮਾਰ ਕਰਨ ਤੇ ਕੇਸ ਦਰਜ

ਪਟਿਆਲਾ, 12 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਦੀ ਪੁਲਸ ਨੇ ਦੋ ਮਹਿਲਾਵਾਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2) ਬੀ. ਐਨ. ਐਸ. ਤਹਿਤ ਕੇੇਸ ਦਰਜ ਕੀਤਾ ਹੈ । ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੀਆਂ ਦੋ ਮਹਿਲਾਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੋਤੀ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਪਟਿਆਲਾ, 12 ਨਵੰਬਰ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ (National Legal Services Day) ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ...

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ

ਪਾਤੜਾਂ, 12 ਨਵੰਬਰ 2025 : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸ. ਪੀ. ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਵੀ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 12 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Anniversary of Sri Guru Tegh Bahadur Ji)...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 12 ਨਵੰਬਰ 2025 : ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਤਹਿਤ ਅੱਜ 'ਗੁਰੂ ਲਾਧੋ ਰੇ' ('Guru Ladho Re') ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ...

ਸਰਕਾਰੀ ਵਾਹਨਾਂ ਦੀ ਚੈਕਿੰਗ ਕਰਨ ਦਾ ਕਿਸ ਕੋਲ ਅਧਿਕਾਰ?

ਸਰਕਾਰੀ ਵਾਹਨਾਂ ਦੀ ਚੈਕਿੰਗ ਕਰਨ ਦਾ ਕਿਸ ਕੋਲ ਅਧਿਕਾਰ?

ਪਟਿਆਲਾ, 12 ਨਵੰਬਰ 2025 : ਸੂਬੇ ਅੰਦਰ ਟਰਾਂਸਪੋਰਟ ਵਿਭਾਗ (government vehicles) ਦੇ ਅਧਿਕਾਰੀ ਸੜਕਾਂ ’ਤੇ ਆਮ ਲੋਕਾਂ ਦੇ ਵਾਹਨਾਂ ਨੂੰ ਰੋਕ ਕੇ ਕਾਗਜ਼ਾਤ ਚੈਕ ਕਰਦੇ ਆਮ ਦੇਖੇ ਜਾ ਸਕਦੇ ਹਨ, ਜਿਥੇ ਉਹਨਾਂ ਦੇ ਕਾਗਜ਼ਾਤਾਂ ਵਿਚ ਕਮੀਆਂ ਸਾਹਮਣੇ ਆਉਣ ’ਤੇ ਹਜ਼ਾਰਾਂ ਰੁਪਏ ਦੇ ਜੁਰਮਾਨੇ ਕੀਤੇ ਜਾਂਦੇ ਹਨ ਅਤੇ ਵਸੂਲੇ ਜਾਂਦੇ ਹਨ ।...

ਪੰਜਾਬ ਸਰਕਾਰ ਨੇ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ : ਗੁਰਲਾਲ

ਪੰਜਾਬ ਸਰਕਾਰ ਨੇ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ : ਗੁਰਲਾਲ

ਘਨੌਰ, 11 ਨਵੰਬਰ 2025 : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ (MLA Gurlal Ghanaur) ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਤੇ ਹੜ੍ਹਾਂ ਦੇ ਝੰਬੇ (Floods) 11 ਪਿੰਡਾਂ ਦੇ 2113 ਲਾਭਪਾਤਰੀਆਂ ਨੂੰ 5 ਕਰੋੜ 15 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਸ਼ਨ ਚੜ੍ਹਦੀਕਲਾ ਤਹਿਤ ਰੰਗਲਾ ਪੰਜਾਬ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ...

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਮੁਫ਼ਤ ਬੀਜਾਂ ਦੀ ਵੰਡ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਮੁਫ਼ਤ ਬੀਜਾਂ ਦੀ ਵੰਡ ਜਾਰੀ

ਪਟਿਆਲਾ, 11 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ (Department of Agriculture)  ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ...

ਦਦਹੇੜਾ ਵਿਚ ਕਿਸਾਨਾਂ ਨੇ ਕੀਤੀ ਸੁਪਰਸੀਡਰ ਨਾਲ ਕਣਕ ਦੀ ਬਿਜਾਈ

ਦਦਹੇੜਾ ਵਿਚ ਕਿਸਾਨਾਂ ਨੇ ਕੀਤੀ ਸੁਪਰਸੀਡਰ ਨਾਲ ਕਣਕ ਦੀ ਬਿਜਾਈ

ਪਟਿਆਲਾ, 11 ਨਵੰਬਰ 2025 : ਇੱਥੇ ਨਾਭਾ ਰੋਡ 'ਤੇ ਪਿੰਡ ਦਦਹੇੜਾ (Village Dadhera) ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ 'ਚ ਸੁਪਰਸੀਡਰ ਤੇ ਮਲਚਿੰਗ (Mulching on Superseeder) ਜਰੀਏ ਕਣਕ ਦੀ ਬਿਜਾਈ...

ਪ੍ਰਧਾਨ ਮੰਤਰੀ ਹਰਿਆਣਵੀਆਂ ਤੇ ਪੰਜਾਬੀਆਂ ਦੀ ਮੰਗ ਜਲਦ ਪ੍ਰਵਾਨ ਕਰਨ

ਪ੍ਰਧਾਨ ਮੰਤਰੀ ਹਰਿਆਣਵੀਆਂ ਤੇ ਪੰਜਾਬੀਆਂ ਦੀ ਮੰਗ ਜਲਦ ਪ੍ਰਵਾਨ ਕਰਨ

ਪਟਿਆਲਾ, 11 ਨਵੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (Professor Kirpal Singh Badungar) ਨੇ ਫਿਰੋਜ਼ਪੁਰ - ਦਿੱਲੀ ਵੰਦੇ ਭਾਰਤ ਰੇਲ ਗੱਡੀ ਦੀ ਆਰੰਭਤਾ ਹੋਣ ਦਾ ਸੁਆਗਤ ਕਰਦਿਆਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਭਾਈ ਮੋਦੀ ਤੇ ਰੇਲਵੇ ਮੰਤਰੀ ਦੀ...