ਪਟਿਆਲਾ, 11 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ (Martyrdom Day of Sri Guru Tegh Bahadur Ji) ਸਬੰਧੀ ਪੰਜਾਬ ਸਕੂਲ ਸਿੱਖਿਆ...









