ਪਟਿਆਲਾ, 4 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਵਲੋਂ ਪਟਿਆਲਾ ਵਿਖੇ ਬੀ. ਐਚ. ਪ੍ਰਾਪਰਟੀ ਦੇ ਮਾਲਕ ਦੇ ਘਰ (B. H. Property owner's house) ਮੰਗਲਵਾਰ ਨੂੰ ਸਵੇਰ ਵੇਲੇ ਛਾਪੇਮਾਰੀ ਕੀਤੀ ਗਈ ਹੈ । ਕਿਊਂ ਕੀਤੀ ਗਈ ਹੈ ਛਾਪੇਮਾਰੀ ਪ੍ਰਾਪਤ ਜਾਣਕਾਰੀ ਅਨੁਸਾਰ...









