Patiala Help Club Logo
ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ

ਪਟਿਆਲਾ, 15 ਅਕਤੂਬਰ 2025 : ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਬਿਨ੍ਹਾਂ ਮਿਲਾਵਟ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਭੋਜਨ ਸੁਰੱਖਿਆ ਟੀਮਾਂ ਵੱਲੋਂ ਲਗਾਤਾਰ ਛਾਪਾਮਾਰੀ ਕਰਕੇ ਚੈਕਿੰਗ ਕਰਨ ਸਮੇਤ ਨਮੂਨੇ ਲਏ ਜਾ ਰਹੇ ਹਨ । ਵੱਖ-ਵੱਖ ਥਾਵਾਂ ਤੋਂ 12 ਸੈਂਪਲ ਭਰੇ, ਮਠਿਆਈ ਦੀ ਫੈਕਟਰੀ 'ਚੋਂ 107 ਕਿਲੋ ਖੋਆ...

ਨਾਭਾ ਅਨਾਜ ਮੰਡੀ ਵਿੱਚ ਦੋ ਲੱਖ 40 ਹਜਾਰ ਕੁਇੰਟਲ ਝੋਨਾ ਆਇਆ : ਅਮਿਤ ਕੁਮਾਰ

ਨਾਭਾ ਅਨਾਜ ਮੰਡੀ ਵਿੱਚ ਦੋ ਲੱਖ 40 ਹਜਾਰ ਕੁਇੰਟਲ ਝੋਨਾ ਆਇਆ : ਅਮਿਤ ਕੁਮਾਰ

ਨਾਭਾ, 14 ਅਕਤੂਬਰ 2025 : ਨਾਭਾ ਦੀ ਅਨਾਜ ਮੰਡੀ ਵਿੱਚ (Grain market) ਅੱਜ ਤੱਕ 2 ਲੱਖ 40 ਹਜਾਰ ਕੁਇੰਟਲ ਝੋਨਾ (2 lakh 40 thousand quintals of paddy) ਆਇਆ ਜਿਸ ਦੀ ਸਰਕਾਰੀ ਖਰੀਦ ਕੀਤੀ ਗਈ ਹੈ ਅਤੇ ਬਾਸਮਤੀ ਝੋਨਾ ਦੋ ਲੱਖ 6 ਹਜਾਰ ਕੁਇੰਟਲ ਅਨਾਜ ਮੰਡੀ ਨਾਭਾ ਵਿੱਚ ਪਹੁੰਚਿਆ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਕਟਰੀ...

‘ਰਾਸ਼ਟਰੀ ਮਹਿਲਾ ਆਯੋਗ ਆਪ ਕੇ ਦੁਆਰ’ ਤਹਿਤ ਮਹਿਲਾ ਜਨ ਸੁਣਵਾਈ 17 ਨੂੰ

‘ਰਾਸ਼ਟਰੀ ਮਹਿਲਾ ਆਯੋਗ ਆਪ ਕੇ ਦੁਆਰ’ ਤਹਿਤ ਮਹਿਲਾ ਜਨ ਸੁਣਵਾਈ 17 ਨੂੰ

ਪਟਿਆਲਾ, 14 ਅਕਤਬਰ 2025 :  ਰਾਸ਼ਟਰੀ ਮਹਿਲਾ ਕਮਿਸ਼ਨ (National Commission for Women) ਵੱਲੋਂ ਔਰਤਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੀ ਸੁਣਵਾਈ ਲਈ ਪਟਿਆਲਾ ਵਿਖੇ 'ਰਾਸ਼ਟਰੀ ਮਹਿਲਾ ਆਯੋਗ ਆਪ ਕੇ ਦੁਆਰ' ਤਹਿਤ ਮਹਿਲਾ ਜਨ ਸੁਣਵਾਈ ਕੈਂਪ (Women's Public Hearing Camp) 17 ਅਕਤੂਬਰ ਨੂੰ ਪੁਲਿਸ ਲਾਈਨ ਪਟਿਆਲਾ ਦੇ...

ਮੋਦੀ ਸਰਕਾਰ ਦੇ ਫੈਸਲੇ ਨਾਲ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ : ਡਾ. ਕਾਂਸਲ 

ਮੋਦੀ ਸਰਕਾਰ ਦੇ ਫੈਸਲੇ ਨਾਲ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ : ਡਾ. ਕਾਂਸਲ 

ਪਟਿਆਲਾ, 13 ਅਕਤੂਬਰ 2025 : ਕੇਂਦਰ ਦੀ ਮੋਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਪਿਛਲੇ ਦਿਨੀਂ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਸਪਸ਼ਟ ਕੀਤਾ ਹੈ, ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜੱਥਿਆਂ ਉੱਪਰ ਕਿਸੇ ਵੀ...

12 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ

12 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ

ਨਾਭਾ, 13 ਅਕਤੂਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇੇਸ ਦਰਜ ਕੀਤਾ ਗਿਆ ਹੈ ਵਿਚ ਗੁਰਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਲੁਬਾਣਾ...

ਚਾਰ ਹਵਾਲਾਤੀਆਂ ਵਿਰੁੱਧ 52-ਏ ਪ੍ਰੀਜ਼ਨ ਐਕਟ ਤਹਿਤ ਕੇਸ ਦਰਜ

ਚਾਰ ਹਵਾਲਾਤੀਆਂ ਵਿਰੁੱਧ 52-ਏ ਪ੍ਰੀਜ਼ਨ ਐਕਟ ਤਹਿਤ ਕੇਸ ਦਰਜ

ਨਾਭਾ, 12 ਅਕਤੂਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਚਾਰ ਹਵਾਲਾਤੀਆਂ ਵਿਰੁੱਧ 52-ਏ ਪ੍ਰੀਜਨ ਐਕਟ ਤਹਿਤ ਕੇੇਸ ਦਰਜ ਕੀਤਾ ਹੈ । ਕਿਹੜੇ ਚਾਰ ਹਵਾਲਾਤੀਆਂ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਚਾਰ ਹਵਾਲਾਤੀਆਂ (Four prisoners) ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਹਵਾਲਾਤੀ ਅਮਨਦੀਪ ਸਿੰਘ...

ਪਟਿਆਲਾ ਸੈਸ਼ਨ ਕੋਰਟ ਨੇ ਕੀਤੀ ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਰੱਦ

ਪਟਿਆਲਾ ਸੈਸ਼ਨ ਕੋਰਟ ਨੇ ਕੀਤੀ ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਰੱਦ

ਪਟਿਆਲਾ, 10 ਅਕਤੂਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗੇਤੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਕਰਦਿਆਂ ਜ਼ਮਾਨਤ (Bail) ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਇਕ ਰੇਪ ਕੇਸ ਮਾਮਲੇ ਵਿਚ ਫਰਾਰ ਚੱਲੇ ਆ ਰਹੇ ਹਨ ।...

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ

ਪਟਿਆਲਾ, 10 ਅਕਤੂਬਰ 2025 : ਪਟਿਆਲਾ ਵਿਕਾਸ ਅਥਾਰਟੀ (Patiala Development Authority) (ਪੀ. ਡੀ. ਏ.) ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ (Manisha Rana) ਨੇ ਦੱਸਿਆ ਹੈ ਕਿ ਪੰਜਾਬ ਸਰਕਾਰ (Punjab Government) ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪਟਿਆਲਾ ਦੀ ਓਮੈਕਸ ਸਿਟੀ ਦੇ ਵਸਨੀਕਾਂ ਦੇ ਹਿਤਾਂ ਲਈ ਇੱਕ ਅਹਿਮ ਫੈਸਲਾ...

ਪਟਿਆਲਾ ਸੈਸ਼ਨ ਕੋਰਟ ਨੇ ਕੀਤੀ ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਰੱਦ

ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ 9 ਤੇ ਪਈ

ਪਟਿਆਲਾ, 7 ਅਕਤੂੂਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਦੀ ਰੇਪ ਮਾਮਲੇ ਵਿਚ ਮਾਨਯੋਗ ਕੋਰਟ ਵਿਚ ਜ਼ਮਾਨਤ ਲਈ ਦਾਇਰ ਕੀਤੀ ਗਈ ਰਿਟ ਤੇ ਸੁਣਵਾਈ ਕੋਰਟ ਵਲੋਂ ਮੁਲਤਵੀ ਕਰਦਿਆਂ 9 ਅਕਤੂਬਰ ਤੇ ਪਾ ਦਿੱਤੀ ਗਈ ਹੈ ।...

69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

ਸੰਗਰੂਰ, 4 ਅਕਤੂਬਰ : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (69th Punjab State Inter-District School Games) (ਸ਼ਤਰੰਜ) ਅੰਡਰ -17 ਲੜਕੇ/ਲੜਕੀਆਂ ਦਾ ਸ਼ਾਨਦਾਰ ਆਗਾਜ਼ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਹੋਇਆ  । ਸ਼੍ਰੀਮਤੀ ਨਰੇਸ਼ ਸੈਣੀ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ...