ਪਟਿਆਲਾ, 9 ਸਤੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 303 (2) ਤਹਿਤ ਮੋਟਰਸਾਈਕਲ ਚੋਰੀ (Motorcycle theft) ਕਰਨ ਦਾ ਕੇਸ ਦਰਜ ਕੀਤਾ ਹੈ । ਪੁਲਸ ਨੂੰ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ...





