ਨਾਭਾ, 4 ਨਵੰਬਰ 2025 : ਥਾਣਾ ਕੋਤਵਾਲੀ ਨਾਭਾ (Police Station Nabha) ਪੁਲਸ ਨੇ ਇਕ 19 ਸਾਲਾ ਲੜਕੀ, ਉਸਦੇ ਮਾਪਿਆਂ ਜਾਂ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 91, 94 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ...









