ਪਟਿਆਲਾ, 15 ਜੁਲਾਈ 2025 : 2009 ਬੈਚ ਦੇ ਸੀਨੀਅਰ (ਆਈ. ਪੀ. ਐਸ.) ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਪਟਿਆਲਾ ਰੇਂਜ ਦੇ ਡੀ. ਆਈ. ਜੀ. ਵਜੋਂ ਆਪਣਾ ਅਹੁਦਾ ਸੰਭਾਲ ਲਿਆ । ਨਸ਼ਿਆਂ ਦੇ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੋਵੇਗੀ ਮੁਢਲੀ ਤਰਜੀਹ ਇਸ ਮੌਕੇ ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ (D. I. G. Kuldeep...




