ਪਟਿਆਲਾ, 21 ਜੁਲਾਈ 2025 : ਥਾਣਾ ਸਦਰ (Sadar Police Station) ਪਟਿਆਲਾ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 126 (2), 115 (2), 351 (2), 3 (5) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਕੀਤਾ ਹੈ । ਕਿਸ ਕਿਸ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ ਜਿਹੜੇ...

