Patiala Help Club Logo
ਦੁਕਾਨ ਤੇ ਕਬਜਾ ਕਰਨ ਦੀ ਨੀਅਤ ਨਾਲ ਆ ਕੇ ਸਮਾਨ ਚੋਰੀ ਕਰਨ ਤੇ ਕੇਸ ਦਰਜ

ਦੁਕਾਨ ਤੇ ਕਬਜਾ ਕਰਨ ਦੀ ਨੀਅਤ ਨਾਲ ਆ ਕੇ ਸਮਾਨ ਚੋਰੀ ਕਰਨ ਤੇ ਕੇਸ ਦਰਜ

ਪਾਤੜਾਂ, 1 ਜੁਲਾਈ 2025 : ਥਾਣਾ ਪਾਤੜਾਂ (Police Station Patran) ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 329 (3), 305 (ਏ), 62 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਰੂਣ ਜੈਨ, ਲਲਿਤ ਜੈਨ ਪੁੱਤਰਾਨ ਦੇਸ ਰਾਜ ਵਾਸੀਆਨ ਅਜੀਤ ਨਗਰ ਪਟਿ., ਰਾਜੀਵ...