ਪਟਿਆਲਾ, 4 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਪਟਿਆਲਾ ਦੇ ਐਸ. ਐਸ. ਪੀ. ਵਰੁਣ ਸ਼ਰਮਾ (S. S. P. Varun Sharma) ਵੱਲੋਂ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪੁਲਸ ਅਧਿਕਾਰੀਆਂ ਨੂੰ ਆਚਰਣ ਸੰਬੰਧੀ ਹਦਾਇਤਾਂ ਦੇਣ ਦੀ ਕਥਿਤ ਤੌਰ `ਤੇ ਵਾਇਰਲ ਆਡੀਓ ਕਲਿੱਪ (Viral audio clip)...








