ਪਟਿਆਲਾ ਮੀਡੀਆ ਕਲੱਬ ’ਚ ਕੌਮੀ ਪ੍ਰੈਸ ਦਿਹਾੜੇ ’ਤੇ ਮੈਡੀਕਲ ਕੈਂਪ ਲਗਾਇਆ

ਪਟਿਆਲਾ ਮੀਡੀਆ ਕਲੱਬ ’ਚ ਕੌਮੀ ਪ੍ਰੈਸ ਦਿਹਾੜੇ ’ਤੇ ਮੈਡੀਕਲ ਕੈਂਪ ਲਗਾਇਆ

ਪਟਿਆਲਾ, 16 ਨਵੰਬਰ 2025 : ਪਟਿਆਲਾ ਮੀਡੀਆ ਕਲੱਬ ਵਿਖੇ ਕੌਮੀ ਪ੍ਰੈਸ ਦਿਹਾੜੇ (National Press Day) ’ਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ ਨੇ ਕੀਤਾ ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ (District Public...

ਹਿੰਦੂ ਸੁਰੱਖਿਆ ਸਮਿਤੀ ਨੇ ਰੋਸ ਮਾਰਚ ਕੱਢਿਆ ਤੇ ਫੂਕਿਆ ਅੱਤਵਾਦ ਦਾ ਪੁਤਲਾ : ਚੋਪੜਾ  

ਹਿੰਦੂ ਸੁਰੱਖਿਆ ਸਮਿਤੀ ਨੇ ਰੋਸ ਮਾਰਚ ਕੱਢਿਆ ਤੇ ਫੂਕਿਆ ਅੱਤਵਾਦ ਦਾ ਪੁਤਲਾ : ਚੋਪੜਾ  

ਪਟਿਆਲਾ, 16 ਨਵੰਬਰ 2025 : ਪਿਛਲੇ ਦਿਨੀ ਦਿੱਲੀ ਵਿਖੇ ਹੋਏ ਬੰਬ ਧਮਾਕੇ ਦੇ ਰੋਸ ਵਜੋਂ ਹਿੰਦੂ ਸੁਰੱਖਿਆ ਸਮਿਤੀ (Hindu Security Committee)  ਯੂਥ ਦੇ ਪ੍ਰਧਾਨ ਕੁਸ਼ਲ ਚੋਪੜਾ ਵੱਲੋਂ ਦਿੱਲੀ ਬਲਾਸਟ ਦੀ ਨਿੰਦਾ ਕਰਦੇ ਹੋਏ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ਼ ਪ੍ਰਗਟਾਉਂਦੇ ਹੋਏ ਇੱਕ ਰੋਸ਼ ਮਾਰਚ (Rosh March) ਕੱਢਿਆ ਗਿਆ । ਮਾਰਚ...

ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਆਧੁਨਿਕ ਰਸੋਈ ਦਾ ਉਦਘਾਟਨ 

ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਆਧੁਨਿਕ ਰਸੋਈ ਦਾ ਉਦਘਾਟਨ 

ਪਟਿਆਲਾ, 16 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ (Sri Guru Tegh Bahadur Sahib Ji)  ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਗੁਰੂ...

ਪਟਿਆਲਾ ਵਿੰਗ ਨੇ ਬਾਕਸਿੰਗ ਅੰਡਰ 19 ਲੜਕਿਆਂ ‘ਚ ਜਿੱਤਿਆ ਗੋਲਡ

ਪਟਿਆਲਾ ਵਿੰਗ ਨੇ ਬਾਕਸਿੰਗ ਅੰਡਰ 19 ਲੜਕਿਆਂ ‘ਚ ਜਿੱਤਿਆ ਗੋਲਡ

ਪਟਿਆਲਾ, 16 ਨਵੰਬਰ 2025 : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ...

ਦੜ੍ਹਾ ਸੱਟਾ ਲਗਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

ਦੜ੍ਹਾ ਸੱਟਾ ਲਗਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

ਪਟਿਆਲਾ, 16 ਨਵੰਬਰ 2025 : ਥਾਣਾ ਲਾਹੌਰੀ ਗੇਟ (Police Station Lahori Gate) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਦੜ੍ਹਾ ਸੱਟਾ ਲਗਾਉਣ ਤੇ ਗੈਂਬਲਿੰਗ ਐਕਟ (Gambling Act)  ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਵੀ ਪਾਹਵਾ ਪੁੱਤਰ...

ਦੜ੍ਹਾ ਸੱਟਾ ਲਗਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

ਟਰੱਕ ਡਰਾਈਵਰ ਵਿਰੁੱਧ ਟਰੱਕ ਲਿਆ ਕੇ ਮਾਰਨ ਤੇ ਕੇਸ ਦਰਜ

ਪਟਿਆਲਾ, 16 ਨਵੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਟਰੱਕ ਡਰਾਈਵਰ ਵਿਰੁੱਧ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਟਰੱਕ ਲਿਆ ਕੇ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਵੱਖ-ਵੱਖ ਧਾਰਾਵਾਂ 281, 106, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਰਤਨ ਸਮਾਗਮ ਆਯੋਜਿਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਰਤਨ ਸਮਾਗਮ ਆਯੋਜਿਤ

ਪਾਤੜਾਂ, 15 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਡ ਬਹਿਰ ਸਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸਾਹਿਬ ਵਿੱਚ ਕੀਰਤਨ ਸਮਾਗਮ (Kirtan...

ਸੜਕ ਹਾਦਸੇ ਦੌਰਾਨ ਹੋਈ ਪਤੀ-ਪਤਨੀ ਸਮੇਤ ਇੱਕ ਨੌਜਵਾਨ ਦੀ ਮੌਤ

ਸੜਕ ਹਾਦਸੇ ਦੌਰਾਨ ਹੋਈ ਪਤੀ-ਪਤਨੀ ਸਮੇਤ ਇੱਕ ਨੌਜਵਾਨ ਦੀ ਮੌਤ

ਨਾਭਾ, 15 ਨਵੰਬਰ 2025 : ਬੀਤੀ ਦੇਰ ਰਾਤ ਨਾਭਾ ਪਟਿਆਲਾ ਸੜਕ (Nabha Patiala Road) ਤੇ ਵਾਪਰੇ ਸੜਕ ਹਾਦਸੇ ਦੌਰਾਨ ਪਤੀ ਪਤਨੀ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਜਾਣਕਾਰੀ ਹੈ । ਕਾਰ ਸਵਾਰ ਗੋਗੀ ਮਿੱਤਲ ਦੀ ਪਤਨੀ ਦੀ ਅਤੇ ਓ. ਡੀ. ਕਾਰ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਹੋ ਗਈ ਮੌਤ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਾਭਾ ਦੇ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 15 ਨਵੰਬਰ 2025 :  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ''ਹਿੰਦ ਦੀ ਚਾਦਰ (Hind Di Chaadar) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (Gurdwara...

ਪੰਜਾਬੀ ਯੂਨੀਵਰਸਿਟੀ ਵਿਖੇ  56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪੰਜਾਬੀ ਯੂਨੀਵਰਸਿਟੀ ਵਿਖੇ  56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪਟਿਆਲਾ, 15 ਨਵੰਬਰ 2025 : ਪੰਜਾਬੀ ਯੂਨੀਵਰਸਿਟੀ (Punjabi University) ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ  (56th Punjab History Conference) ਆਰੰਭ ਹੋ ਗਈ ਹੈ । ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ...