ਪਟਿਆਲਾ, 1 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲਾ ਖੇਡ ਮੁਕਾਬਲੇ (Inter-district sports competition) ਕਰਵਾਏ ਗਏ । ਪਟਿਆਲਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਾਸਕਟਬਾਲ...






