ਪਟਿਆਲਾ, 1 ਨਵੰਬਰ 2025: ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ. ਟੀ. ਆਈ. ਐਸ.) ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਅਗਵਾਈ ਹੇਠ ਰਾਜ ਪੱਧਰੀ ਇੰਟਰਪੋਲੀਟੈਕਨਿਕ ਖੇਡਾਂ (State Level Interpolytechnic Games) ਦੇ ਬਾਸਕਟਬਾਲ ਮੁਕਾਬਲੇ ਸਫਲਤਾ ਪੂਰਵਕ ਕਰਵਾਏ ਗਏ ।...





