ਸੋਨੀਪਤ, 21 ਮਈ 2026 : ਹਰਿਆਣਾ (Haryana) ਦੇ ਸ਼ਹਿਰ ਸੋਨੀਪਤ ਦੇ ਪਿੰਡ ਕੁਮਾਸਪੁਰ ਵਿਖੇ ਇਕ ਕਾਲਜ ਵਿਦਿਆਰਥਣ (College student) ਦੇ ਕੈਂਟਰ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਸ਼ਹਿਰ ਸੋਨੀਪਤ ਤੋਂ ਇੱਕ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਸੜਕ...









