ਦਿੱਲੀ-ਐੱਨ. ਸੀ. ਆਰ. ਵਿਚ ਪ੍ਰਦੂਸ਼ਣ ਦਾ ਪੱਧਰ ਪੁੱਜਾ ਗੰਭੀਰ ਸ਼੍ਰੇਣੀ ਵਿਚ

ਦਿੱਲੀ-ਐੱਨ. ਸੀ. ਆਰ. ਵਿਚ ਪ੍ਰਦੂਸ਼ਣ ਦਾ ਪੱਧਰ ਪੁੱਜਾ ਗੰਭੀਰ ਸ਼੍ਰੇਣੀ ਵਿਚ

ਨਵੀਂ ਦਿੱਲੀ, 15 ਦਸੰਬਰ 2025 : ਦਿੱਲੀ ਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਵਿਚ ਹਵਾ ਪ੍ਰਦੂਸ਼ਣ (Air pollution) ਦਾ ਪੱਧਰ ਗੰਭੀਰ ਸ਼੍ਰੇਣੀ `ਚ ਪਹ਼ੁੰਚ ਗਿਆ । ਹਵਾ ਦੀ ਗੁਣਵੱਤਾ ਦਾ ਸੂਚਕ ਅੰਕ (Air quality index) (ਏ. ਕਿਊ. ਆਈ.) 400 ਨੂੰ ਪਾਰ ਕਰ ਗਿਆ । ਇਹ ਜਾਣਕਾਰੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ...

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ : ਡਾ. ਪ੍ਰੀਤੀ ਯਾਦਵ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 14 ਦਸੰਬਰ 2025 : ਜ਼ਿਲ੍ਹਾ ਪ੍ਰੀਸ਼ਦ (Zila Parishad) ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ (Panchayat Committees) ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ । ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ...

ਐੱਸ. ਆਈ. ਟੀ. ਨੇ ਲਗਾਇਆ ਰਵਿੰਦਰ ਨਾਥ ਸੋਨੀ ਦੀ ਕਰੋੜਾਂ ਦੀ ਜਾਇਦਾਦ ਦਾ ਪਤਾ

ਐੱਸ. ਆਈ. ਟੀ. ਨੇ ਲਗਾਇਆ ਰਵਿੰਦਰ ਨਾਥ ਸੋਨੀ ਦੀ ਕਰੋੜਾਂ ਦੀ ਜਾਇਦਾਦ ਦਾ ਪਤਾ

ਕਾਨਪੁਰ, 14 ਦਸੰਬਰ 2025 : ਐੱਸ. ਆਈ. ਟੀ. ਨੇ ਰਵਿੰਦਰ ਨਾਥ ਸੋਨੀ (Ravindra Nath Soni) ਨਾਲ ਸਬੰਧਤ ਕਰੋੜਾਂ ਰੁਪਏ ਦੀ ਜਾਇਦਾਦ ਦਾ ਪਤਾ ਲਾਇਆ ਹੈ, ਜਿਸ ਨੇ ਇਕ ਬਲਿਊ ਚਿੱਪ ਕੰਪਨੀ `ਚ ਨਿਵੇਸ਼ ਕਰਨ ਦੇ ਨਾਂ `ਤੇ 700 ਤੋਂ ਵੱਧ ਲੋਕਾਂ (More than 700 people) ਨਾਲ ਲਗਭਗ 1500 ਕਰੋੜ ਰੁਪਏ ਦੀ ਠੱਗੀ (Fraud) ਕੀਤੀ ਸੀ ।...

ਇੰਡੀਗੋ `ਤੇ ਐਕਸ਼ਨ ਲੈਂਦਿਆਂ 4 ਫਲਾਈਟ ਆਪ੍ਰੇਸ਼ਨ ਇੰਸਪੈਕਟਰ ਮੁਅੱਤਲ

ਇੰਡੀਗੋ `ਤੇ ਐਕਸ਼ਨ ਲੈਂਦਿਆਂ 4 ਫਲਾਈਟ ਆਪ੍ਰੇਸ਼ਨ ਇੰਸਪੈਕਟਰ ਮੁਅੱਤਲ

ਮੁੰਬਈ, 14 ਦਸੰਬਰ 2025 : ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (Directorate General of Civil Aviation) (ਡੀ. ਜੀ. ਸੀ. ਏ.) ਨੇ ਇੰਡੀਗੋ ਦੇ ਸੰਚਾਲਨ `ਚ ਵਿਘਨ ਪਾਉਣ ਦੇ ਦੇਸ਼ ਹੇਠ 4 ਫਲਾਈਟ ਆਪ੍ਰੇਸ਼ਨ ਇੰਸਪੈਕਟਰਾਂ ਨੂੰ ਮੁਅੱਤਲ (Flight operations inspectors suspended) ਕਰ ਦਿੱਤਾ ਹੈ । ਕੌਣ ਹੁੰਦੇ ਹਨ ਇਹ...

ਜਸਟਿਸ ਸਵਾਮੀਨਾਥਨ ਦੇ ਹੱਕ `ਚ ਆਏ 56 ਸਾਬਕਾ ਜੱਜ

ਜਸਟਿਸ ਸਵਾਮੀਨਾਥਨ ਦੇ ਹੱਕ `ਚ ਆਏ 56 ਸਾਬਕਾ ਜੱਜ

ਨਵੀਂ ਦਿੱਲੀ, 14 ਦਸੰਬਰ 2025 : ਡੀ. ਐੱਮ. ਕੇ. ਵੱਲੋਂ ਮਦਰਾਸ ਹਾਈ ਕੋਰਟ ਦੇ ਇਕ ਜੱਜ ਜੀ. ਆਰ. ਸਵਾਮੀਨਾਥਨ (Judge G. R. Swaminathan) ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਕੋਸਿ਼ਸ਼ ਦੀ ਨਿੰਦਾ ਕਰਦੇ ਹੋਏ 56 ਸਾਬਕਾ ਜੱਜਾਂ (56 former judges) ਨੇ ਇਕ ਬਿਆਨ ਜਾਰੀ ਕਰ ਕੇ ਇਸ ਨੂੰ `ਜੱਜਾਂ ਨੂੰ ਡਰਾਉਣ ਦੀ ਮਾੜੀ...

ਭੂਚਾਲ ਦੇ ਖਤਰਿਆਂ `ਤੇ ਦਿਸ਼ਾ-ਨਿਰਦੇਸ਼ ਦੇਣ ਵਾਲੀ ਪਟੀਸ਼ਨ ਹੋਈ ਖਾਰਿਜ

ਭੂਚਾਲ ਦੇ ਖਤਰਿਆਂ `ਤੇ ਦਿਸ਼ਾ-ਨਿਰਦੇਸ਼ ਦੇਣ ਵਾਲੀ ਪਟੀਸ਼ਨ ਹੋਈ ਖਾਰਿਜ

ਨਵੀਂ ਦਿੱਲੀ, 14 ਦਸੰਬਰ 2025 : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ (Supreme Court) ਨੇ ਭੂਚਾਲ ਨਾਲ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਹੁਕਮ ਦੇਣ ਦੀ ਅਪੀਲ ਸਬੰਧੀ ਪਟੀਸ਼ਨ ਨੂੰ ਖਾਰਿਜ (Petition dismissed) ਕਰਦੇ ਹੋਏ ਪੁੱਛਿਆ, “ਤੇ ਕੀ ਸਾਨੂੰ ਸਾਰਿਆਂ ਨੂੰ ਚੰਦਰਮਾ ’ਤੇ ਵਸਾ ਦੇਣਾ ਚਾਹੀਦਾ ਹੈ ਜਾਂ...

3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਸਿੱਖਿਆ ਤੇ ਪੋਸ਼ਣ ਦੀ ਗਾਰੰਟੀ ਲਾਜ਼ਮੀ ਹੋਵੇ

3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਸਿੱਖਿਆ ਤੇ ਪੋਸ਼ਣ ਦੀ ਗਾਰੰਟੀ ਲਾਜ਼ਮੀ ਹੋਵੇ

ਨਵੀਂ ਦਿੱਲੀ, 14 ਦਸੰਬਰ 2025 : ਰਾਜ ਸਭਾ (Rajya Sabha) `ਚ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੇ 3 ਤੋਂ 6 ਸਾਲ ਦੀ ਉਮਰ ਵਰਗ ਦੇ ਬੱਚਿਆਂ ਲਈ ਲਾਜ਼ਮੀ ਸਿੱਖਿਆ ਤੇ ਪੋਸ਼ਣ ਦੀ ਗਾਰੰਟੀ (Guarantee of education and nutrition) ਸਬੰਧੀ ਇਹ ਕਹਿੰਦੇ ਹੋਏ ਜ਼ੋਰ ਦਿੱਤਾ ਕਿ ਇਸ ਸਮੇਂ ਦੌਰਾਨ ਸਿਹਤ ਸੇਵਾਵਾਂ ਤੇ ਸਿੱਖਿਆ ਪ੍ਰਦਾਨ...

ਪੁਤਿਨ ਨੇ ਕਰਵਾਈ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਨੂੰ 40 ਮਿੰਟ ਉਡੀਕ

ਪੁਤਿਨ ਨੇ ਕਰਵਾਈ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਨੂੰ 40 ਮਿੰਟ ਉਡੀਕ

ਮਾਸਕੋ, 14 ਦਸੰਬਰ 2025 : ਪਾਕਿਸਤਾਨੀ ਪੀ. ਐਮ. ਸ਼ਾਹਬਾਜ਼ ਸ਼ਰੀਫ (Pakistani PM Shahbaz Sharif) ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੀਟਿੰਗ `ਚ ਜਬਰੀ ਦਾਖਲ ਹੋ ਗਏ । ਉਸ ਸਮੇਂ ਪੁਤਿਨ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ (Turkish President Recep Tayyip Erdogan) ਨਾਲ ਮੀਟਿੰਗ ਕਰ ਰਹੇ ਸਨ । ਕਿਥੋਂ...

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਮੋਹਾਲੀ, 14 ਦਸੰਬਰ 2025 : ਮਨੀ ਲਾਂਡਰਿੰਗ (Money laundering) ਮਾਮਲੇ `ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਦੀ ਵਧੀਕ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ `ਚ ਸੁਣਵਾਈ ਹੋਈ । ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਵਕੀਲ ਐੱਚ. ਐੱਸ. ਧਨੋਆ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਜਮ੍ਹਾ ਕਰਵਾਉਂਦਿਆਂ ਦੱਸਿਆ ਕਿ...

3 ਡਾਕਟਰ ਤੇ ਮੌਲਵੀ 12 ਦਿਨ ਦੀ ਨਿਆਂਇਕ ਹਿਰਾਸਤ `ਚ

3 ਡਾਕਟਰ ਤੇ ਮੌਲਵੀ 12 ਦਿਨ ਦੀ ਨਿਆਂਇਕ ਹਿਰਾਸਤ `ਚ

ਨਵੀਂ ਦਿੱਲੀ, 13 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਬਣੇ ਲਾਲ ਕਿਲੇ (Red Fort) ਨੇੜੇ 10 ਨਵੰਬਰ ਨੂੰ ਹੋਏ ਧਮਾਕੇ ਸਬੰਧੀ ਗ੍ਰਿਫ਼ਤਾਰ ਕੀਤੇ ਗਏ 3 ਡਾਕਟਰਾਂ (3 doctors) ਅਤੇ ਇਕ ਮੌਲਵੀ (one Molvi) ਨੂੰ ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ 12 ਦਿਨਾਂ ਦੀ ਨਿਆਂਇਕ ਹਿਰਾਸਤ (Judicial...