ਆਸਟ੍ਰੇਲੀਆ `ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਆਸਟ੍ਰੇਲੀਆ `ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਮੈਲਬੌਰਨ, 11 ਦਸੰਬਰ 2025 : ਆਸਟ੍ਰੇਲੀਆ (Australia) ਨੇ 10 ਦਸੰਬਰ-2025 ਤੋਂ 16 ਸਾਲ ਤੋਂ ਘੱਟ ਉਮਰ (Under 16 years old) ਦੇ ਖਪਤਕਾਰਾਂ ਲਈ ਸੋਸ਼ਲ ਮੀਡੀਆ (Social media) ਦੀ ਵਰਤੋਂ ਕਰਨ `ਤੇ ਪਾਬੰਦੀ ਲਾਈ ਹੈ । ਉਲੰਘਣਾਂ ਕਰਨ ਵਾਲੀਆਂ ਕੰਪਨੀਆਂ ਨੂੰ ਹੋ ਸਕਦਾ ਹੈ 49. 5 ਮਿਲੀਅਨ ਡਾਲਰ ਦਾ ਜੁਰਮਾਨਾ ਇਸ ਕਾਨੂੰਨ ਅਧੀਨ...

ਬਿਹਾਰ ਬਣਿਆਂ ਸੀ. ਐੱਸ. ਆਰ. ਨੀਤੀ ਬਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ

ਬਿਹਾਰ ਬਣਿਆਂ ਸੀ. ਐੱਸ. ਆਰ. ਨੀਤੀ ਬਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ

ਪਟਨਾ, 11 ਦਸੰਬਰ 2025 : ਬਿਹਾਰ ਦੀ ਨਵ-ਨੋਟੀਫਾਈਡ ਸੂਬਾ ਸੀ. ਐੱਸ. ਆਰ. ਨੀਤੀ (CSR Policy) ਨੂੰ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ `ਚ ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੈੱਫ) ਅਤੇ ਚਾਣਕਿਆ ਇੰਸਟੀਚਿਊਟ ਲੀਡਰਸ਼ਿਪ (ਸੀ. ਆਈ. ਐੱਮ. ਪੀ.) ਨੇ ਮਹੱਤਵਪੂਰਨ ਪਹਿਲ ਕੀਤੀ ਹੈ । ਪਟਨਾ ਵਿਖੇ ਆਯੋਜਿਤ ਕੀਤਾ ਗਿਆ ਪੰਜਵਾਂ ਕੌਮਾਂਤਰੀ ਸੀ....

12 ਸਾਲ ਦੀ ਉਮਰ ਤੋਂ ਹੀ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੀ ਆਦਤ ਦਾ ਖ਼ਤਰਾ

12 ਸਾਲ ਦੀ ਉਮਰ ਤੋਂ ਹੀ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੀ ਆਦਤ ਦਾ ਖ਼ਤਰਾ

ਨਵੀਂ ਦਿੱਲੀ, 11 ਦਸੰਬਰ 2025 : 10 ਭਾਰਤੀ ਸ਼ਹਿਰਾਂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ (Students from different schools) `ਤੇ ਕਰਵਾਏ ਇਕ ਸਰਵੇਖਣ (Survey) ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ 12 ਤੋਂ 13 ਸਾਲ ਦੀ ਉਮਰ ਦਰਮਿਆਨ ਹੀ ਨਸ਼ੇ ਦੀ ਆਦਤ (Drug addiction) ਦਾ ਖ਼ਤਰਾ ਹੋ ਸਕਦਾ ਹੈ । ਇਸ ਲਈ ਸੈਕੰਡਰੀ...

ਕਲੱਬ `ਚ ਅੱਗ ਵਾਲੇ ਮਾਮਲੇ ਵਿਚ ਅਦਾਲਤ ਨੇ ਨਹੀਂ ਦਿੱਤੀ ਅੰਤਰਿਮ ਰਾਹਤ

ਕਲੱਬ `ਚ ਅੱਗ ਵਾਲੇ ਮਾਮਲੇ ਵਿਚ ਅਦਾਲਤ ਨੇ ਨਹੀਂ ਦਿੱਤੀ ਅੰਤਰਿਮ ਰਾਹਤ

ਨਵੀਂ ਦਿੱਲੀ, 11 ਦਸੰਬਰ 2025 : ਗੋਆ ਦੇ `ਬਰਚ ਬਾਏ ਰੋਮੀਓ ਲੇਨ` ਨਾਈਟ ਕਲੱਬ (Goa's `Birch by Romeo Lane` nightclub) ਦੇ ਮਾਲਕ ‘ਲੂਥਰਾ ਬ੍ਰਦਰਜ਼` ਬੁੱਧਵਾਰ ਨੂੰ ਦਿੱਲੀ ਦੀ ਇਕ ਅਦਾਲਤ ਤੋਂ ਅੰਤਰਿਮ ਰਾਹਤ (Interim relief) ਪਾਉਣ ਵਿਚ ਅਸਫਲ ਰਹੇ, ਜਿਸ ਕਾਰਨ ਉਨ੍ਹਾਂ ਦੀ ਟਰਾਂਜ਼ਿਟ ਅਗਾਊਂ ਜ਼ਮਾਨਤ (Transit...

ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ

ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ

ਮੋਹਾਲੀ, 11 ਦਸੰਬਰ 2025 : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ `ਚ ਪੇਸ਼ੀ ਭੁਗਤੀ । ਇਸ ਦੌਰਾਨ ਅਦਾਲਤ `ਚ ਸਰਕਾਰੀ ਧਿਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ...

ਜਿ਼ਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ

ਜਿ਼ਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ

ਚੰਡੀਗੜ੍ਹ 11 ਦਸੰਬਰ 2025 : ਜਿ਼ਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ (Zilla Parishad and Panchayat elections) ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ । ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਪੰਜਾਬ ਪੁਲਸ ਸੂਬੇ `ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ...

1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਕੀਤਾ ਜਾ ਰਿਹਾ ਹੈ ਨਵੀਨੀਕਰਨ: ਵੈਸ਼ਨਵ

1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਕੀਤਾ ਜਾ ਰਿਹਾ ਹੈ ਨਵੀਨੀਕਰਨ: ਵੈਸ਼ਨਵ

ਨਵੀਂ ਦਿੱਲੀ, 11 ਦਸੰਬਰ 2025 : ਭਾਰਤ ਦੇੇਸ਼ ਦੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Union Railway Minister Ashwini Vaishnav) ਨੇ ਲੋਕ ਸਭਾ `ਚ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ (Amrit Bharat Station Scheme) ਅਧੀਨ 1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ । ਪੂਰੇ ਦੇਸ਼ `ਚ...

ਸ਼ੁਭਾਂਗੀ ਨੂੰ ਆਸਟ੍ਰੇਲੀਆ `ਚ ਮਿਲਿਆ ਸਰਵੋਤਮ ਅਦਾਕਾਰਾ ਦਾ ਪੁਰਸਕਾਰ

ਸ਼ੁਭਾਂਗੀ ਨੂੰ ਆਸਟ੍ਰੇਲੀਆ `ਚ ਮਿਲਿਆ ਸਰਵੋਤਮ ਅਦਾਕਾਰਾ ਦਾ ਪੁਰਸਕਾਰ

ਨਵੀਂ ਦਿੱਲੀ, 10 ਦਸੰਬਰ 2025 : ਅਨੁਪਮ ਖੇਰ ਵੱਲੋਂ ਨਿਰਦੇਸ਼ਤ `ਤਨਵੀ ਦਿ ਗ੍ਰੇਟ` (`Tanvi the Great`) ਤੋਂ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਸ਼ੁਭਾਂਗੀ ਦੱਤ (Actress Shubhangi Dutt) ਨੇ ਆਸਟ੍ਰੇਲੀਆ ਦੇ ਅੰਤਰਰਾਸ਼ਟਰੀ ਫਿਲਮ ਫੈਸਟੀਵਲ `ਚ `ਸਰਵੋਤਮ ਅਦਾਕਾਰਾ` ਦਾ ਪੁਰਸਕਾਰ ਜਿੱਤਿਆ । `ਤਨਵੀ ਦਿ ਗ੍ਰੇਟ`...

ਦਿੱਲੀ ਬੰਬ ਧਮਾਕਾ ਮਾਮਲੇ ਵਿਚ ਐੱਨ. ਆਈ. ਏ. ਨੇ ਇਕ ਹੋਰ ਨੂੰ ਕੀਤਾ ਗ੍ਰਿਫਤਾਰ

ਦਿੱਲੀ ਬੰਬ ਧਮਾਕਾ ਮਾਮਲੇ ਵਿਚ ਐੱਨ. ਆਈ. ਏ. ਨੇ ਇਕ ਹੋਰ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 10 ਦਸੰਬਰ 2025 : ਰਾਸ਼ਟਰੀ ਜਾਂਚ ਏਜੰਸੀ (National Investigation Agency) (ਐੱਨ. ਆਈ. ਏ.) ਨੇ ਪਿਛਲੇ ਮਹੀਨੇ ਰਾਜਧਾਨੀ `ਚ ਲਾਲ ਕਿਲੇ (Red Fort) ਨੇੜੇ ਇਕ ਕਾਰ ਵਿਚ ਹੋਏ ਬੰਬ ਧਮਾਕੇ (Bombings) ਦੇ ਮਾਮਲੇ `ਚ ਇਕ ਹੋਰ ਗ੍ਰਿਫਤਾਰੀ ਕੀਤੀ ਹੈ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਮੁੱਖ ਮੁਲਜ਼ਮ ਡਾ....

ਗੋਆ `ਚ `ਰੋਮੀਓ ਲੇਨ’ ਕਲੱਬ `ਤੇ ਚੱਲਿਆ ਬੁਲਡੋਜ਼ਰ

ਗੋਆ `ਚ `ਰੋਮੀਓ ਲੇਨ’ ਕਲੱਬ `ਤੇ ਚੱਲਿਆ ਬੁਲਡੋਜ਼ਰ

ਪਣਜੀ, 10 ਦਸੰਬਰ 2025 : ਗੋਆ ਸੈਰ-ਸਪਾਟਾ ਵਿਭਾਗ (Goa Tourism Department) ਨੇ ਵਾਗਾਟੋਰ ਸਮੁੰਦਰ ਤੱਟ `ਤੇ ਸਥਿਤ `ਰੋਮੀਓ ਲੇਨ` ਦੇ ਨਾਜਾਇਜ਼ ਕਲੱਬ (Illegal clubs of `Romeo Lane`) `ਤੇ ਨੂੰ ਬੁਲਡੋਜ਼ਰ ਚਲਾ ਕੇ ਢਹਿ-ਢੇਰੀ ਕਰ ਦਿੱਤਾ । ਸੌਰਭ ਲੂਥਰਾ ਅਤੇ ਗੌਰਵ ਲੂਥਰਾ ਸ਼ਨੀਵਾਰ ਅੱਧੀ ਰਾਤ ਦੇ ਆਸ-ਪਾਸ ਅਰਪੋਰਾ ਸਥਿਤ...