Patiala Help Club Logo
ਮੋਹਾਲੀ ਅਦਾਲਤ ਨੇ ਰਿਸ਼ਵਤ ਮਾਮਲੇ ਵਿਚ ਏ. ਐਸ. ਆਈ. ਨੂੰ ਸੁਣਾਈ ਸਜਾ

ਮੋਹਾਲੀ ਅਦਾਲਤ ਨੇ ਰਿਸ਼ਵਤ ਮਾਮਲੇ ਵਿਚ ਏ. ਐਸ. ਆਈ. ਨੂੰ ਸੁਣਾਈ ਸਜਾ

ਮੋਹਾਲੀ, 8 ਮਈ 2026 : ਪੰਜਾਬ ਦੇ ਜਿਲਾ ਮੋਹਾਲੀ ਦੀ ਇਕ ਵਿਸ਼ੇਸ਼ ਅਦਾਲਤ (Mohali Court) ਵਲੋਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਏ. ਐਸ. ਆਈ. ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ (Punishment) ਸੁਣਾਈ ਗਈ ਹੈ । ਕੌਣ ਹੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੀ ਇਕ ਵਿਸ਼ੇਸ਼ ਅਦਾਲਤ ਨੇ 2019 ਦੇ ਰਿਸ਼ਵਤਖੋਰੀ (Bribery)...

ਪੰਜਾਬ ਵਿਜੀਲੈਂਸ ਨੇ ਜਮੀਨ ਘੁਟਾਲੇ ਵਿਚ ਸੰਦੋਆ ਨੂੰ ਕੀਤਾ ਤਲਬ

ਪੰਜਾਬ ਵਿਜੀਲੈਂਸ ਨੇ ਜਮੀਨ ਘੁਟਾਲੇ ਵਿਚ ਸੰਦੋਆ ਨੂੰ ਕੀਤਾ ਤਲਬ

ਮੋਹਾਲੀ, 8 ਮਈ 2026 : ਕਰੋੜਾਂ ਰੁਪਏ ਦੇ ਜੰਗਲਾਤ ਜਮੀਨ ਘੁਟਾਲੇ (Forest land scams) ਦੇ ਸਬੰਧ ਵਿਚ ਜਾਂਚ ਕਰ ਰਹੇ ਪੰਜਾਬ ਵਿਜੀਲੈਂਸ ਬਿਊਰੋ ਵਿਭਾਗ ਵਲੋਂ ਅਮਰਜੀਤ ਸਿੰਘ ਸੰਦੋਆ ਨੂੰ ਤਲਬ (Summon) ਕੀਤਾ ਗਿਆ ਹੈ । ਕੌਣ ਹਨ ਇਹ ਅਮਰਜੀਤ ਸੰਦੋਆ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau)...

ਪ੍ਰਾਪਰਟੀ ਡੀਲਰ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

ਪ੍ਰਾਪਰਟੀ ਡੀਲਰ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

ਲੁਧਿਆਣਾ, 8 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਪ੍ਰਾਪਰਟੀ ਡੀਲਰ ਵਲੋਂ ਬੀਤੀ ਰਾਤ ਸਲਫਾਸ ਦੀਆਂ ਗੋਲੀਆਂ (Sulfas tablets)ਖਾ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਵਪਾਰੀ ਮਿਲੀ ਜਾਣਕਾਰੀ ਅਨੁਸਾਰ ਮਹਾਨਗਰ ਲੁਧਿਆਣਾ ’ਚ ਜੋ ਇਕ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਨੇ ਖੁਦਕੁਸ਼ੀ...

ਸ਼ਾਹਜਹਾਂਪੁਰ `ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

ਸ਼ਾਹਜਹਾਂਪੁਰ `ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

ਸ਼ਾਹਜਹਾਂਪੁਰ, 7 ਮਈ 2026 : ਸ਼ਾਹਜਹਾਂਪੁਰ ਜਿਲੇ (Shahjahanpur District) ਵਿਚ ਬੀਤੇ ਦਿਨੀਂ ਇਕ ਨੌਜਵਾਨ ਅਤੇ ਮੁਟਿਆਰ ਦੀਆਂ ਲਾਸ਼ਾਂ (Corpses) ਦਰੱਖਤ ਨਾਲ ਫਾਹੇ `ਤੇ ਲਟਕਦੀਆਂ ਮਿਲਣ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ । ਵਿਆਹ ਤੋਂ ਇਕ ਦਿਨ ਪਹਿਲਾਂ ਵਾਪਰੀ ਘਟਨਾ ਦੱਸਿਆ ਜਾ ਰਿਹਾ ਹੈ ਕਿ ਮੁਟਿਆਰ ਦਾ ਵਿਆਹ ਅਗਲੇ ਦਿਨ...

ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਪੂਨਮਦੀਪ ਕੌਰ ਨੇ ਸੰਭਾਲਿਆ ਅਹੁਦਾ

ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਪੂਨਮਦੀਪ ਕੌਰ ਨੇ ਸੰਭਾਲਿਆ ਅਹੁਦਾ

ਸੰਗਰੂਰ, 7 ਮਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਵਿਖੇ ਡਿਪਟੀ ਕਮਿਸ਼ਨਰ ਦੇ ਤੌਰ ਤੇ ਆਈ. ਏ. ਐਸ. ਅਧਿਕਾਰੀ ਪੂਨਮਦੀਪ ਕੌਰ (Poonamdeep Kaur) ਵਲੋਂ ਅੱਜ ਅਹੁਦਾ ਸੰਭਾਲ ਲਿਆ ਗਿਆ ਹੈ । ਅਹੁਦਾ ਸੰਭਾਲਣ ਮੌਕੇ ਡੀ. ਸੀ. ਨੇ ਕੀ ਆਖਿਆ ਮਿਲੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਸੰਗਰੂਰ (Deputy Commissioner...

ਟਰੱਕ ਦੇ ਕਾਰ ਨੂੰ ਟੱਕਰ ਮਾਰਨ ਕਾਰਨ ਸੜਕ ਹਾਦਸੇ ਵਿਚ ਤਿੰਨ ਲੋਕਾਂ ਦੀ ਹੋਈ ਮੌਤ

ਟਰੱਕ ਦੇ ਕਾਰ ਨੂੰ ਟੱਕਰ ਮਾਰਨ ਕਾਰਨ ਸੜਕ ਹਾਦਸੇ ਵਿਚ ਤਿੰਨ ਲੋਕਾਂ ਦੀ ਹੋਈ ਮੌਤ

ਗੁਰੂਗ੍ਰਾਮ, 7 ਮਈ 2026 : ਹਰਿਆਣਾ (Haryana) ਦੇ ਸ਼ਹਿਰ ਗੁਰੂਗ੍ਰਾਮ ਵਿਖੇ ਇਕ ਟਰੱਕ ਵਲੋਂ ਕਾਰ ਨੂੰ ਟੱਕਰ ਮਾਰ ਦੇਣ ਦੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਕੌਣ ਹੈ ਜੋ ਉਤਰ ਗਿਆ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਵਿੱਚ ਬੀਤੀ ਰਾਤ ਜੋ ਇੱਕ ਤੇਜ਼ ਰਫ਼ਤਾਰ ਟਰੱਕ...

ਮਾਈਨਿੰਗ ਮਾਮਲੇ ਵਿਚ ਵਿਧਾਇਕ ਹਰਮੀਤ ਪਠਾਣਮਾਜਰਾ ਹੋਏ ਪੇਸ਼

ਮਾਈਨਿੰਗ ਮਾਮਲੇ ਵਿਚ ਵਿਧਾਇਕ ਹਰਮੀਤ ਪਠਾਣਮਾਜਰਾ ਹੋਏ ਪੇਸ਼

ਪਟਿਆਲਾ, 7 ਮਈ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅੱਜ ਜਿ਼ਲਾ ਪਟਿਆਲਾ ਵਿਖੇ ਅਦਾਲਤ ਵਿਚ ਪੇਸ਼ ਹੋਏ । ਕਿੰਨੇ ਦਿਨ ਦਾ ਦਿੱਤਾ ਗਿਆ ਰਿਮਾਂਡ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh...

ਅੰਮ੍ਰਿਤਪਾਲ ਦੀ ਮਾਤਾ ਨੇ ਮੁੱਖ ਮੰਤਰੀ ਤੋਂ ਕੀਤੀ ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀ ਮੰਗ

ਅੰਮ੍ਰਿਤਪਾਲ ਦੀ ਮਾਤਾ ਨੇ ਮੁੱਖ ਮੰਤਰੀ ਤੋਂ ਕੀਤੀ ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀ ਮੰਗ

ਅੰਮ੍ਰਿਤਸਰ, 7 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸ਼ਕਰਾਨਾ ਯਾਤਰਾ ਦੌਰਾਨ ਸੰਸਦ ਮੈਂਬਰ (Member of Parliament)  ਅੰਮ੍ਰਿ਼ਤਪਾਲ ਸਿੰਘ ਦੇ ਮਾਤਾ ਨੇ ਮੁੱਖ ਮੰਤਰੀ ਪੰਜਾਬ ਤੋਂ ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ...

ਪੰਜਾਬ ਪੁਲਸ ਨੇ ਜਲੰਧਰ ਧਮਾਕਾ ਮਾਮਲੇ ’ਚ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਜਲੰਧਰ ਧਮਾਕਾ ਮਾਮਲੇ ’ਚ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ, 7 ਮਈ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਵਾਪਰੇ ਧਮਾਕੇ ਮਾਮਲੇ ਵਿਚ ਜਲੰਧਰ ਪੁਲਸ ਵਲੋਂ ਅੱਜ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਧਮਾਕਾ ਮਾਮਲੇ ’ਚ ਸੁਰੱਖਿਆ ਏਜੰਸੀਆਂ...

ਹਰਚਰਨ ਭੁੱਲਰ ਮਾਮਲੇ ਵਿਚ ਸੁਣਵਾਈ ਟਲੀ 11 ਤੱਕ

ਹਰਚਰਨ ਭੁੱਲਰ ਮਾਮਲੇ ਵਿਚ ਸੁਣਵਾਈ ਟਲੀ 11 ਤੱਕ

ਚੰਡੀਗੜ੍ਹ, 7 ਮਈ 2026 : ਪੰਜਾਬ ਪੁਲਸ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਹਰਚਰਨ ਭੁੱਲਰ (Harcharan Bhullar) ਰਿਸ਼ਵਤ ਮਾਮਲੇ ਵਿਚ ਸੁਣਵਾਈ ਦੌਰਾਨ ਅਗਲੀ ਸੁਣਵਾਈ (Next hearing) 11 ਮਈ 'ਤੇ ਪਾ ਦਿੱਤੀ ਗਈ ਹੈ । ਕਿਸ ਕਾਰਨ ਪਾ ਦਿੱਤੀ ਗਈ ਅਗਲੀ ਸੁਣਵਾਈ ਰਿਸ਼ਵਤ ਮਾਮਲੇ `ਚ ਫਸੇ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ....