ਕੇਰਲ, 5 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਕੇਰਲ (Kerala) ਦੇ ਜਿਲਾ ਤ੍ਰਿਸ਼ੂਰ ਵਿਖੇ ਬੀਤੀ ਰਾਤ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਵਾਪਰੇ ਸੜਕ ਹਾਦਸੇ (Road accidents) ਵਿਚ 8 ਦੀ ਮੌਤ (Death) ਹੋ ਗਈ ਹੈ । ਕੌਣ ਹਨ ਇਹ ਵਿਅਕਤੀ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਬੀਤੀ ਰਾਤ ਕੇਰਲ ਦੇ ਜੋ ਜਿਲਾ ਤ੍ਰਿਸ਼ੂਰ...









