ਬੈਂਕ ਨਾਲ ਧੋਖਾਧੜੀ ਮਾਮਲੇ ਵਿਚ ਈ. ਡੀ. ਨੇ ਕੀਤੀ ਜਾਇਦਾਦ ਜ਼ਬਤ

ਬੈਂਕ ਨਾਲ ਧੋਖਾਧੜੀ ਮਾਮਲੇ ਵਿਚ ਈ. ਡੀ. ਨੇ ਕੀਤੀ ਜਾਇਦਾਦ ਜ਼ਬਤ

ਮਹਾਰਾਸ਼ਟਰਾ, 25 ਅਕਤੂਬਰ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਨਾਗਪੁਰ `ਚ ਭਾਰਤ ਦੇਸ਼ ਦੀ ਕੇਂਦਰੀ ਜਾਂਚ ਏੇਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਜਿਸਨੂੰ ਈ. ਡੀ. ਦੇ ਨਾਮ ਨਾਲ ਜਾਣਿਆਂ ਜਾਂਦਾ ਹੈ ਨੇ ਇਕ ਬੈਂਕ ਨਾਲ ਧੋਖਾਧੜੀ (Fraud) ਕੀਤੇ ਜਾਣ ਦੇ ਮਾਮਲੇ ਵਿਚ ਕਰੋੜਾਂ ਦੀ ਜਾਇਦਾਦ ਜ਼ਬਤ...

ਤਰਨਤਾਰਨ ਹਲਕੇ ਦੇ ਖੇਤਰਾਂ ਵਿਚ ਚਾਰ ਦਿਨਾਂ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਤਰਨਤਾਰਨ ਹਲਕੇ ਦੇ ਖੇਤਰਾਂ ਵਿਚ ਚਾਰ ਦਿਨਾਂ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਚੰਡੀਗੜ੍ਹ, 24 ਅਕਤੂੂਬਰ 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨਤਾਰਨ (Assembly constituency Tarn Taran) ਵਿਖੇ ਜਿਮਨੀ ਚੋਣ ਦੇ ਮੱਦੇਨਜ਼ਰ 9 ਤੋਂ 11 ਨਵੰਬਰ ਤੱਕ ਹਲਕੇ ਅਧੀਨ ਆਉਣ ਵਾਲੇ ਖੇਤਰਾਂ ਵਿਚ ਸ਼ਰਾਬ ਦੇ ਠੇਕੇ ਬੰਦ (Liquor shops closed)  ਰਹਿਣਗੇੇ । ਦੱਸਣਯੋਗ ਹੈ ਕਿ 14 ਨਵੰਬਰ ਨੂੰ ਜਿਸ ਦਿਨ ਨਤੀਜਾ ਆਉਣਾ...

ਪਿਸ਼ਾਬ ਚੱਟਣ ਲਈ ਮਜ਼ਬੂਰ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ : ਉਪ ਮੁੱਖ ਮੰਤਰੀ

ਪਿਸ਼ਾਬ ਚੱਟਣ ਲਈ ਮਜ਼ਬੂਰ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ : ਉਪ ਮੁੱਖ ਮੰਤਰੀ

ਲਖਨਊ, 23 ਅਕਤੂੂਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ (Lucknow) ਵਿਖੇ 20 ਅਕਤੂਬਰ ਨੂੰ ਇਕ 60 ਸਾਲਾ ਵਿਅਕਤੀ ਰਾਮਪਾਲ ਰਾਵਤ (Rampal Rawat) ਨੂੰ ਜੋ ਕਥਿਤ ਤੌਰ ਤੇ ਕਾਕੋਰੀ ਥਾਣਾ ਖੇਤਰ ਦੇ ਪੁਰਾਣੀ ਬਾਜ਼ਾਰ ਇਲਾਕੇ ਵਿਚ ਸ਼ੀਤਲਾ ਮੰਦਰ ਨੇੜੇ ਜ਼ਮੀਨ ਚੱਟਣ ਲਈ ਮਜ਼ਬੂਰ (Forced to lick the...

ਮੁੱਖ ਮੰਤਰੀ ਦੀ ਫਰਜ਼ੀ ਵੀਡੀਓ ਹਟਾਉਣ ਦੇ ਮੋਹਾਲੀ ਅਦਾਲਤ ਨੇ ਦਿੱਤੇ ਹੁਕਮ

ਮੁੱਖ ਮੰਤਰੀ ਦੀ ਫਰਜ਼ੀ ਵੀਡੀਓ ਹਟਾਉਣ ਦੇ ਮੋਹਾਲੀ ਅਦਾਲਤ ਨੇ ਦਿੱਤੇ ਹੁਕਮ

ਮੋਹਾਲੀ, 23 ਅਕਤੂਬਰ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ (Mohali Court) ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਾਇਰਲ ਹੋਈ ਫਰਜ਼ੀ ਵੀਡੀਓ ਤੁਰੰਤ ਫੇਸਬੁੱਕ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਇਤਰਾਜਯੋਗ ਪੋਸਟਾਂ (Objectionable posts) 24 ਘੰਟਿਆਂ ਦੇ ਅੰਦਰ ਹਟਾਉਣ...

ਚੰਦ ਕੁ ਦਿਨਾਂ ਵਿਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ : ਸਾਬਕਾ ਡੀ. ਜੀ. ਪੀ.

ਚੰਦ ਕੁ ਦਿਨਾਂ ਵਿਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ : ਸਾਬਕਾ ਡੀ. ਜੀ. ਪੀ.

ਚੰਡੀਗੜ੍ਹ, 21 ਅਕਤੂਬਰ 2025 : ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਮੁਹੰਮਦ ਮੁਸਤਫਾ (Muhammad Mustafa) ਨੇ ਆਪਣੇ ਅਤੇ ਪਰਿਵਾਰਕ ਮੈਂਬਰਾਂ ਤੇ ਦਰਜ ਕੀਤੇ ਗਏ ਮਾਮਲੇ ਤੋਂ ਬਾਅਦ ਆਪਣਾ ਪੱਖ ਰੱਖਦਿਆਂ ਆਖਿਆ ਕਿ ਜੋ ਕੇਸ ਦਰਜ ਕੀਤਾ ਗਿਆ ਹੈ ਉਹ ਇਕ ਸਿ਼ਕਾਇਤ ਦੇ ਆਧਾਰ ਤੇ ਕੀਤਾ ਗਿਆ ਹੈ ਤੇ ਇਹ ਪੁਲਸ ਦੀ...

ਤਿਉਹਾਰਾਂ ਦੀ ਖੁਸ਼ੀ ਸਾਂਝੀ ਕਰਦਿਆਂ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ 

ਤਿਉਹਾਰਾਂ ਦੀ ਖੁਸ਼ੀ ਸਾਂਝੀ ਕਰਦਿਆਂ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ 

ਪਟਿਆਲਾ, 19 ਅਕਤੂਬਰ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਲਾਹੌਰੀ ਗੇਟ ਨੇੜੇ ਐਸ. ਡੀ. ਕੇ. ਐਸ. ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਦੌਰਾ ਕੀਤਾ ਅਤੇ ਇੱਤੇ ਰਹਿਣ ਵਾਲੇ ਬੱਚਿਆਂ ਅਤੇ ਸਕੂਲ ਤੇ ਕਾਲਜ ਜਾਣ ਵਾਲੀਆਂ ਕੁੜੀਆਂ ਨਾਲ ਗਰੀਨ ਅਤੇ ਭਾਈਚਾਰਕ ਦੀਵਾਲੀ ਮਨਾਈ । ਡਿਪਟੀ...

ਕਿਸ਼ਤੀ ਦੇ ਉਲਟ ਜਾਣ ਦੇ ਚਲਦਿਆਂ ਤਿੰਨ ਭਾਰਤੀ ਵਿਅਕਤੀ ਉਤਰੇ ਮੌਤ ਦੇ ਘਾਟ

ਕਿਸ਼ਤੀ ਦੇ ਉਲਟ ਜਾਣ ਦੇ ਚਲਦਿਆਂ ਤਿੰਨ ਭਾਰਤੀ ਵਿਅਕਤੀ ਉਤਰੇ ਮੌਤ ਦੇ ਘਾਟ

ਨਵੀਂ ਦਿੱਲੀ, 18 ਅਕਤੂਬਰ 2025 : ਕਿਸ਼਼ਤੀ ਪਲਟਣ (Boat capsizing) ਕਾਰਨ ਤਿੰਨ ਭਾਰਤੀਆਂ ਦੀ ਮੌਤ ਹੋ ਜਾਣ ਬਾਰੇ ਅਤੇ ਪੰਜ ਵਿਅਕਤੀਆਂ ਦੇ ਲਾਪਤਾ ਹੋਣ ਬਾਰੇ ਦੱਸਿਆ ਜਾ ਰਿਹਾ ਹੈ । ਕਿਥੇ ਪਲਟੀ ਹੈ ਕਿਸ਼ਤੀ ਦੱਖਣੀ ਪੂਰਬੀ ਅਫ਼ਰੀਕੀ ਦੇਸ਼ ਮੌਜਮਬਿਕ ਦੇ ਬੇਇਰਾ ਬੰਦਰਗਾਹ (Beira Port) ਦੇ ਕੋਲ ਜੋ ਕਿਸ਼ਤੀ ਪਲਟੀ ਹੈ ਵਿਚ ਜਿਥੇ...

ਰੋਪੜ ਰੇਂਜ ਦੇ ਡੀ. ਆਈ. ਜੀ. ਭੁੱਲਰ ਘਰੋਂ ਕੀ ਕੀ ਮਿਲਿਆ ਸੀ. ਬੀ. ਆਈ. ਨੂੰ

ਰੋਪੜ ਰੇਂਜ ਦੇ ਡੀ. ਆਈ. ਜੀ. ਭੁੱਲਰ ਘਰੋਂ ਕੀ ਕੀ ਮਿਲਿਆ ਸੀ. ਬੀ. ਆਈ. ਨੂੰ

ਚੰਡੀਗੜ੍ਹ, 17 ਅਕਤੂਬਰ 2025 : ਬੀਤੇ ਦਿਨੀਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਪਕੜੇ ਗਏ ਰੋਪੜ ਰੇੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar of Ropar Range) ਅਤੇ ਉਸਦੇ ਵਿਚੋਲੀਏ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਕੋਰਟ ਵਿਚ ਅੱਜ ਪੇਸ਼ ਕੀਤਾ ਜਾਵੇਗਾ । ਸੀ. ਬੀ. ਆਈ. ਵਲੋਂ ਅੱਜ...

ਰੋਪੜ ਰੇਂਜ ਦੇ ਡੀ. ਆਈ. ਜੀ. ਭੁੱਲਰ ਘਰੋਂ ਕੀ ਕੀ ਮਿਲਿਆ ਸੀ. ਬੀ. ਆਈ. ਨੂੰ

ਸੀ. ਬੀ. ਆਈ. ਵੱਲੋਂ ਡੀ. ਆਈ. ਜੀ. ਰੋਪੜ ਰੇਂਜ ਗ੍ਰਿਫ਼ਤਾਰ

ਚੰਡੀਗੜ੍ਹ, 16 ਅਕਤੂਬਰ 2025 : ਸੀ. ਬੀ. ਆਈ. (C. B. I.) ਦੀ ਟੀਮ ਨੇ ਅੱਜ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਦਫ਼ਤਰ 'ਤੇ ਛਾਪਾ ਮਾਰਿਆ । ਮਿਲੀ ਜਾਣਕਾਰੀ ਅਨੁਸਾਰ ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ਵਿੱਚ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (DIG Harcharan Singh Bhullar) ਨੂੰ ਗ੍ਰਿਫ਼ਤਾਰ ਕੀਤਾ ਹੈ...

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ

ਪਟਿਆਲਾ, 15 ਅਕਤੂਬਰ 2025 : ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਬਿਨ੍ਹਾਂ ਮਿਲਾਵਟ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਭੋਜਨ ਸੁਰੱਖਿਆ ਟੀਮਾਂ ਵੱਲੋਂ ਲਗਾਤਾਰ ਛਾਪਾਮਾਰੀ ਕਰਕੇ ਚੈਕਿੰਗ ਕਰਨ ਸਮੇਤ ਨਮੂਨੇ ਲਏ ਜਾ ਰਹੇ ਹਨ । ਵੱਖ-ਵੱਖ ਥਾਵਾਂ ਤੋਂ 12 ਸੈਂਪਲ ਭਰੇ, ਮਠਿਆਈ ਦੀ ਫੈਕਟਰੀ 'ਚੋਂ 107 ਕਿਲੋ ਖੋਆ...