ਰੋਪੜ ਰੇਂਜ ਦੇ ਡੀ. ਆਈ. ਜੀ. ਭੁੱਲਰ ਘਰੋਂ ਕੀ ਕੀ ਮਿਲਿਆ ਸੀ. ਬੀ. ਆਈ. ਨੂੰ

ਰੋਪੜ ਰੇਂਜ ਦੇ ਡੀ. ਆਈ. ਜੀ. ਭੁੱਲਰ ਘਰੋਂ ਕੀ ਕੀ ਮਿਲਿਆ ਸੀ. ਬੀ. ਆਈ. ਨੂੰ

ਚੰਡੀਗੜ੍ਹ, 17 ਅਕਤੂਬਰ 2025 : ਬੀਤੇ ਦਿਨੀਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਪਕੜੇ ਗਏ ਰੋਪੜ ਰੇੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar of Ropar Range) ਅਤੇ ਉਸਦੇ ਵਿਚੋਲੀਏ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਕੋਰਟ ਵਿਚ ਅੱਜ ਪੇਸ਼ ਕੀਤਾ ਜਾਵੇਗਾ । ਸੀ. ਬੀ. ਆਈ. ਵਲੋਂ ਅੱਜ...

ਰੋਪੜ ਰੇਂਜ ਦੇ ਡੀ. ਆਈ. ਜੀ. ਭੁੱਲਰ ਘਰੋਂ ਕੀ ਕੀ ਮਿਲਿਆ ਸੀ. ਬੀ. ਆਈ. ਨੂੰ

ਸੀ. ਬੀ. ਆਈ. ਵੱਲੋਂ ਡੀ. ਆਈ. ਜੀ. ਰੋਪੜ ਰੇਂਜ ਗ੍ਰਿਫ਼ਤਾਰ

ਚੰਡੀਗੜ੍ਹ, 16 ਅਕਤੂਬਰ 2025 : ਸੀ. ਬੀ. ਆਈ. (C. B. I.) ਦੀ ਟੀਮ ਨੇ ਅੱਜ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਦਫ਼ਤਰ 'ਤੇ ਛਾਪਾ ਮਾਰਿਆ । ਮਿਲੀ ਜਾਣਕਾਰੀ ਅਨੁਸਾਰ ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ਵਿੱਚ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (DIG Harcharan Singh Bhullar) ਨੂੰ ਗ੍ਰਿਫ਼ਤਾਰ ਕੀਤਾ ਹੈ...

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ

ਪਟਿਆਲਾ, 15 ਅਕਤੂਬਰ 2025 : ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਬਿਨ੍ਹਾਂ ਮਿਲਾਵਟ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਭੋਜਨ ਸੁਰੱਖਿਆ ਟੀਮਾਂ ਵੱਲੋਂ ਲਗਾਤਾਰ ਛਾਪਾਮਾਰੀ ਕਰਕੇ ਚੈਕਿੰਗ ਕਰਨ ਸਮੇਤ ਨਮੂਨੇ ਲਏ ਜਾ ਰਹੇ ਹਨ । ਵੱਖ-ਵੱਖ ਥਾਵਾਂ ਤੋਂ 12 ਸੈਂਪਲ ਭਰੇ, ਮਠਿਆਈ ਦੀ ਫੈਕਟਰੀ 'ਚੋਂ 107 ਕਿਲੋ ਖੋਆ...

ਆਮਦਨ ਕਰ ਵਿਭਾਗ ਦੀ ਰੇਡ ਵਿਚ ਰੁਕਾਵਟ ਪਾਉਣ ਤੇ ਪੰਜ ਖ਼ਿਲਾਫ਼ ਮਾਮਲਾ ਦਰਜ

ਆਮਦਨ ਕਰ ਵਿਭਾਗ ਦੀ ਰੇਡ ਵਿਚ ਰੁਕਾਵਟ ਪਾਉਣ ਤੇ ਪੰਜ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 15 ਅਕਤੂਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ (Ludhiana) ਵਿਖੇ ਪੰਜ ਡਾਕਟਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ । ਕਿਊਂ ਕੀਤਾ ਗਿਆ ਹੈ ਕੇਸ ਦਰਜ ਲੁਧਿਆਣਾ ਦੇ ਸੋਫਤ ਪਰਿਵਾਰ ਦੇ ਜਿਨ੍ਹਾਂ ਪੰਜ ਮੈਂਬਰਾਂ ਖਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ ਤੇੇ ਦੋਸ਼ ਹੈ ਕਿ ਉਨ੍ਹਾਂ ਨੇ ਆਮਦਨ...

‘ਰਾਸ਼ਟਰੀ ਮਹਿਲਾ ਆਯੋਗ ਆਪ ਕੇ ਦੁਆਰ’ ਤਹਿਤ ਮਹਿਲਾ ਜਨ ਸੁਣਵਾਈ 17 ਨੂੰ

‘ਰਾਸ਼ਟਰੀ ਮਹਿਲਾ ਆਯੋਗ ਆਪ ਕੇ ਦੁਆਰ’ ਤਹਿਤ ਮਹਿਲਾ ਜਨ ਸੁਣਵਾਈ 17 ਨੂੰ

ਪਟਿਆਲਾ, 14 ਅਕਤਬਰ 2025 :  ਰਾਸ਼ਟਰੀ ਮਹਿਲਾ ਕਮਿਸ਼ਨ (National Commission for Women) ਵੱਲੋਂ ਔਰਤਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੀ ਸੁਣਵਾਈ ਲਈ ਪਟਿਆਲਾ ਵਿਖੇ 'ਰਾਸ਼ਟਰੀ ਮਹਿਲਾ ਆਯੋਗ ਆਪ ਕੇ ਦੁਆਰ' ਤਹਿਤ ਮਹਿਲਾ ਜਨ ਸੁਣਵਾਈ ਕੈਂਪ (Women's Public Hearing Camp) 17 ਅਕਤੂਬਰ ਨੂੰ ਪੁਲਿਸ ਲਾਈਨ ਪਟਿਆਲਾ ਦੇ...

ਵਰਿੰਦਰ ਸਿੰਘ ਘੁੰਮਣ ਦੇ ਪਰਿਵਾਰ ਨੇ ਲਗਾਏ ਹਸਪਤਾਲ ਤੇ ਦੋਸ਼

ਵਰਿੰਦਰ ਸਿੰਘ ਘੁੰਮਣ ਦੇ ਪਰਿਵਾਰ ਨੇ ਲਗਾਏ ਹਸਪਤਾਲ ਤੇ ਦੋਸ਼

ਜਲੰਧਰ, 11 ਅਕਤੂਬਰ 2025 : ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ (Bodybuilder and actor Virender Singh Ghuman) ਦੀ ਮੌਤ ਨੂੰ ਲੈ ਕੇ ਉਸਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਤੇ ਲਾਪ੍ਰਵਾਹੀ ਵਰਤਣ ਦੇ ਦੋੋਸ਼ ਲਗਾਏ ਹਨ । ਜਿਸਦੇ ਚਲਦਿਆਂ ਘੁੰਮਣ ਦੇ ਭਤੀਜੇ ਨੇ ਦੱਸਿਆ ਕਿ ਉਹ ਸਰਜਰੀ ਲਈ ਅੰਮ੍ਰਿਤਸਰ ਦੇ ਫੋਰਟਿਸ...

ਪਟਿਆਲਾ ਸੈਸ਼ਨ ਕੋਰਟ ਨੇ ਕੀਤੀ ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਰੱਦ

ਪਟਿਆਲਾ ਸੈਸ਼ਨ ਕੋਰਟ ਨੇ ਕੀਤੀ ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਰੱਦ

ਪਟਿਆਲਾ, 10 ਅਕਤੂਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗੇਤੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਕਰਦਿਆਂ ਜ਼ਮਾਨਤ (Bail) ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਇਕ ਰੇਪ ਕੇਸ ਮਾਮਲੇ ਵਿਚ ਫਰਾਰ ਚੱਲੇ ਆ ਰਹੇ ਹਨ ।...

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ

ਪਟਿਆਲਾ, 10 ਅਕਤੂਬਰ 2025 : ਪਟਿਆਲਾ ਵਿਕਾਸ ਅਥਾਰਟੀ (Patiala Development Authority) (ਪੀ. ਡੀ. ਏ.) ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ (Manisha Rana) ਨੇ ਦੱਸਿਆ ਹੈ ਕਿ ਪੰਜਾਬ ਸਰਕਾਰ (Punjab Government) ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪਟਿਆਲਾ ਦੀ ਓਮੈਕਸ ਸਿਟੀ ਦੇ ਵਸਨੀਕਾਂ ਦੇ ਹਿਤਾਂ ਲਈ ਇੱਕ ਅਹਿਮ ਫੈਸਲਾ...

ਆਮਦਨ ਕਰ ਵਿਭਾਗ ਦੀ ਰੇਡ ਵਿਚ ਰੁਕਾਵਟ ਪਾਉਣ ਤੇ ਪੰਜ ਖ਼ਿਲਾਫ਼ ਮਾਮਲਾ ਦਰਜ

ਮੋਹਾਲੀ ਪੁਲਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ‘ਤੇ ਸ਼ਿਕੰਜਾ ਕੱਸਿਆ

ਪਟਿਆਲਾ, 7 ਅਕਤੂਬਰ 2025 : ਅਣ-ਅਧਿਕਾਰਤ ਇਮੀਗ੍ਰੇਸ਼ਨ (Unauthorized immigration) ਗਤੀਵਿਧੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਅਤੇ ਬਿਨਾਂ ਲਾਇਸੈਂਸਾਂ ਤੋਂ ਕੰਮ ਕਰਨ ਵਾਲੀਆਂ ਏਜੰਸੀਆਂ ਵਿਰੁੱਧ 11 ਐਫ. ਆਈ. ਆਰ. ਦਰਜ ਕੀਤੀਆਂ ਹਨ । ਜਾਣਕਾਰੀ ਸਾਂਝੀ ਕਰਦੇ ਹੋਏ ਡੀ....

ਪਟਿਆਲਾ ਸੈਸ਼ਨ ਕੋਰਟ ਨੇ ਕੀਤੀ ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਰੱਦ

ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ 9 ਤੇ ਪਈ

ਪਟਿਆਲਾ, 7 ਅਕਤੂੂਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਦੀ ਰੇਪ ਮਾਮਲੇ ਵਿਚ ਮਾਨਯੋਗ ਕੋਰਟ ਵਿਚ ਜ਼ਮਾਨਤ ਲਈ ਦਾਇਰ ਕੀਤੀ ਗਈ ਰਿਟ ਤੇ ਸੁਣਵਾਈ ਕੋਰਟ ਵਲੋਂ ਮੁਲਤਵੀ ਕਰਦਿਆਂ 9 ਅਕਤੂਬਰ ਤੇ ਪਾ ਦਿੱਤੀ ਗਈ ਹੈ ।...