ਚੰਡੀਗੜ੍ਹ, 2 ਸਤੰਬਰ 2026 : ਪੰਜਾਬ ਸਰਕਾਰ (Punjab Government) ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ 18 ਮਹੀਨਿਆਂ ਵਿਚ 76 ਹਜ਼ਾਰ 751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕਿੰਨੀਆਂ ਐਫ. ਆਈ. ਆਰ. ਕੀਤੀਆਂ ਗਈਆਂ ਹਨ ਦਰਜ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ...









