ਪਟਿਆਲਾ/ਰਾਜਪੁਰਾ, 23 ਜੁਲਾਈ 2025 : ਬਾਲ ਭਿੱਖਿਆ (Child begging) ਦੇ ਖਾਤਮੇ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅੱਜ ਵੀ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਵਿਖੇ ਛਾਪਾਮਾਰੀ ਕੀਤੀ ਗਈ ਹੈ, ਇਸ ਦੌਰਾਨ ਰਾਜਪੁਰਾ ਤੋਂ 8 ਬੱਚੇ ਭੀਖ ਮੰਗਦੇ ਫੜੇ ਗਏ, ਜਿਨ੍ਹਾਂ ਨੂੰ ਬਚਾਇਆ ਗਿਆ ਹੈ । ਦੁਬਾਰਾ ਭੀਖ...







