Patiala Help Club Logo
ਮਾਨਸਾ ਪ੍ਰਸ਼ਾਸਨ ਨੇ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਦੋਵੇਂ ਢਾਹੀਆਂ

ਮਾਨਸਾ ਪ੍ਰਸ਼ਾਸਨ ਨੇ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਦੋਵੇਂ ਢਾਹੀਆਂ

ਮਾਨਸਾ, 14 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਕਤਲ ਕਰਨ ਵਾਲੇੇ ਮੁਲਜਮ ਦਾ ਘਰ ਤੇ ਦੁਕਾਨ (Home and shop) ਦੋਵੇਂ ਹੀ ਢਾਹ ਦਿੱਤੇ ਜਾਣ ਦਾ ਸਮਾਚਾਰ ਹੈ । ਝੋਟੇ ਦੇ ਕਤਲ ਤੋਂ ਨਾਰਾਜ਼ ਜੱਥੇਬੰਦੀਆਂ ਕੀਤਾ ਬਾਜਾਰ ਬੰਦ ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਜੋ...

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ

ਮਾਨਸਾ, 14 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਬੀਤੇ ਦਿਨੀਂ ਹੋਏ ਕਤਲ ਨੂੰ ਲੈ ਕੇ ਬਣਾਈ ਗਈ ਕਮੇਟੀ ਵਲੋਂ ਪੰਜਾਬ ਬੰਦ (Punjab bandh ) ਦਾ ਸੱਦਾ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਦਿਨ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ...

ਪਠਾਨਕੋਟ ਵਿਚ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਦੋ ਵਿਅਕਤੀਆਂ ਦੀ ਮੌਤ

ਪਠਾਨਕੋਟ ਵਿਚ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਦੋ ਵਿਅਕਤੀਆਂ ਦੀ ਮੌਤ

ਪਠਾਨਕੋਟ, 14 ਅਕਤੂਬਰ 2026 : ਪੰਜਾਬ ਦੇ ਜਿਲਾ ਪਠਾਨਕੋੋਟ (Pathankot) ਵਿਖੇ ਸਵੇਰ ਸਮੇਂ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਮੌਤ (Death) ਹੋ ਗਈ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਪਠਾਨਕੋਟ ਵਿਖੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਬਜੀ ਦੀ ਰੇਹੜੀ...

ਈ. ਡੀ. ਨੇ ਮੁਅੱਤਲ ਡੀ. ਆਈ. ਜੀ. ਹਰਚਰਨ ਭੁੱਲਰ ਦੇ ਲੱਖਾਂ ਰੁਪਏ ਕੀਤੇ ਜ਼ਬਤ

ਈ. ਡੀ. ਨੇ ਮੁਅੱਤਲ ਡੀ. ਆਈ. ਜੀ. ਹਰਚਰਨ ਭੁੱਲਰ ਦੇ ਲੱਖਾਂ ਰੁਪਏ ਕੀਤੇ ਜ਼ਬਤ

ਚੰਡੀਗੜ੍ਹ, 13 ਅਕਤੂਬਰ 2026 : ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. (Suspended DIG) ਹਰਚਰਨ ਸਿੰਘ ਭੁੱਲਰ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਲੱਖਾਂ ਰੁਪਏ ਜਬਤ (Lakhs of rupees seized) ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਲੱਖ ਕੀਤੇ ਗਏ ਹਨ ਜਬਤ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ...

ਪੰਜਾਬ ਪੁਲਸ ਦੇ ਬਰਖ਼ਾਸਤ ਏ. ਆਈ. ਜੀ. ਹੁੰਦਲ ਵਿਜੀਲੈਂਸ ਬਿਊਰੋ ਦੇ ਰਿਮਾਂਡ ‘ਤੇ

ਪੰਜਾਬ ਪੁਲਸ ਦੇ ਬਰਖ਼ਾਸਤ ਏ. ਆਈ. ਜੀ. ਹੁੰਦਲ ਵਿਜੀਲੈਂਸ ਬਿਊਰੋ ਦੇ ਰਿਮਾਂਡ ‘ਤੇ

ਮੋਹਾਲੀ, 13 ਅਕਤੂਬਰ, 2026 : ਪੰਜਾਬ ਪੁਲਸ ਦੇ ਬਰਖਾਸਤ ਏ. ਆਈ. ਜੀ. (Dismissed AIG) ਰਾਜਜੀਤ ਸਿੰਘ ਹੁੰਦਲ ਹੁਣ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਰਿਮਾਂਡ 'ਤੇ ਚਲੇ ਗਏ ਹਨ ਦਾ ਸਮਾਚਾਰ ਹੈ । ਕਿੰਨੇੇ ਦਿਨਾਂ ਦਾ ਦਿੱਤਾ ਗਿਆ ਹੈ ਰਿਮਾਂਡ ਮਿਲੀ ਜਾਣਕਾਰੀ ਅਨੁਸਾਰ ਨਸ਼ਾ ਤਸਕਰੀ ਅਤੇ ਭ੍ਰਿਸ਼ਟਾਚਾਰ ਦੇ...

ਅੱਗ ਲੱਗਣ ਕਾਰਨ ਦੋ ਘਰ ਅਤੇ ਦੁਕਾਨਾਂ ਸੜ ਕੇ ਹੋਈਆਂ ਸੁਆਹ

ਅੱਗ ਲੱਗਣ ਕਾਰਨ ਦੋ ਘਰ ਅਤੇ ਦੁਕਾਨਾਂ ਸੜ ਕੇ ਹੋਈਆਂ ਸੁਆਹ

ਜੰਮੂ, 13 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਜੰਮੂ (Jammu) ਦੇ ਜਿਲਾ ਪੁੰਛ ਦੇ ਲੋਰੇਨ ਖੇਤਰ ਦੇ ਖਰਾਪਾ ਵਿਖੇ ਬੀਤੀ ਰਾਤ ਅੱਗ ਲੱਗਣ (Catching fire) ਕਾਰਨ ਦੋ ਘਰ ਅਤੇ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। ਕੀ ਦੱਸਿਆ ਅਧਿਕਾਰੀਆਂ ਨੇ ਮਿਲੀ ਜਾਣਕਾਰੀ ਅਨੁਸਾਰ ਪੁੰਛ ਜਿ਼ਲ੍ਹੇ ਦੇ ਲੋਰਨ ਖੇਤਰ ਦੇ ਖਰਾੱਪਾ ਇਲਾਕੇ ਵਿੱਚ ਜੋ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਵਾਲੇ ਵਲੌਗਰ ਨਾਲ ਹੋਈ ਬਦਸਲੂਕੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਵਾਲੇ ਵਲੌਗਰ ਨਾਲ ਹੋਈ ਬਦਸਲੂਕੀ

ਅੰਮ੍ਰਿਤਸਰ, 13 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar District) ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗਰ ਨੂੰ ਪਹਿਰੇਦਾਰਾਂ ਵਲੋਂ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੀ ਦੋਸ਼ ਲਗਾਇਆ ਗਿਆ ਵਲੌਗਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਬਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

ਦੱਖਣੀ ਜ਼ੋਨ ਦੇ ਅਧਿਕਾਰੀਆਂ ਨੇ ਰੱਖਿਆ ਅੰਦੋਲਨ ਜਾਰੀ ਰੱਖਣ ਦਾ ਫ਼ੈਸਲਾ

ਦੱਖਣੀ ਜ਼ੋਨ ਦੇ ਅਧਿਕਾਰੀਆਂ ਨੇ ਰੱਖਿਆ ਅੰਦੋਲਨ ਜਾਰੀ ਰੱਖਣ ਦਾ ਫ਼ੈਸਲਾ

ਪਟਿਆਲਾ, 13 ਅਕਤੂਬਰ 2026 : ਪ੍ਰੋਗਰੈਸਿਵ ਅਲਾਇੰਸ ਆਫ ਪਾਵਰ ਆਫਿਸਰਜ (Progressive Alliance of Power Officers) ਦੇ ਬੁਲਾਰੇ ਨੇ ਦੱੱਸਿਆ ਕਿ 13 ਅਤੇ 14 ਅਕਤੂਬਰ ਨੂੰ ਵੀਡੀਓ ਕਾਨਫਰੰਸ ਮੀਟਿੰਗਾਂ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ । ਕੀ ਆਖਿਆ ਪ੍ਰੋਗਰੈਸਿਵ ਅਲਾਇੰਸ ਆਫ ਪਾਵਰ ਆਫਿਸਰ ਨੇ ਪ੍ਰੋਗਰੈਸਿਵ ਅਲਾਇੰਸ ਆਫ ਪਾਵਰ...

ਗੈਂਗਸਟਰਾਂ `ਤੇ ਵਾਰ ਦੇ 265ਵੇਂ ਦਿਨ 556 ਥਾਵਾਂ ’ਤੇ ਛਾਪੇਮਾਰੀ, 237 ਕਾਬੂ

ਗੈਂਗਸਟਰਾਂ `ਤੇ ਵਾਰ ਦੇ 265ਵੇਂ ਦਿਨ 556 ਥਾਵਾਂ ’ਤੇ ਛਾਪੇਮਾਰੀ, 237 ਕਾਬੂ

ਚੰਡੀਗੜ੍ਹ, 13 ਅਕਤੂਬਰ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁੁਰੂ ਕੀਤੀ ਗਈ ਗੈਂਗਸਟਰਾਂ 'ਤੇ ਵਾਰ ਮੁਹਿੰਮ ਦੇ 265ਵੇਂ ਦਿਨ 556 ਟਿਕਾਣਿਆਂ ਤੇ ਛਾਪੇਮਾਰੀ (Raid) ਕੀਤੀ ਗਈ ਹੈ। ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant...

ਰੂਪਨਗਰ `ਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਮੁਲਜ਼ਮ ਕੀਤੇ ਗ੍ਰਿਫ਼ਤਾਰ

ਰੂਪਨਗਰ `ਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਮੁਲਜ਼ਮ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 12 ਅਕਤੂਬਰ 2026 : ਪੰਜਾਬ ਦੇ ਜਿਲਾ ਰੂਪਨਗਰ (District Rupnagar) ਦੇ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ `ਚ ਜੋ ਗੈਰ-ਕਾਨੂੰਨੀ...