ਅੰਮ੍ਰਿਤਸਰ, 6 ਮਾਰਚ 2026 : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਵਿੱਤੀ ਸਾਲ 2026-27 ਲਈ ਆਪਣੇ ਸਾਲਾਨਾ ਬਜਟ ਇਜਲਾਸ (Annual Budget Session) ਦਾ ਐਲਾਨ ਕਰ ਦਿੱਤਾ ਹੈ । ਕੀ ਦੱਸਿਆ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਸ਼੍ਰੋਮਣੀ...









