ਚੰਡੀਗੜ੍ਹ, 9 ਅਕਤੂਬਰ 2026 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਗੌਰਵ ਯਾਦਵ ਨੂੰ ਰੈਗੂਲਰ ਡੀ. ਜੀ. ਪੀ. ਨਿਯੁਕਤ ਕੀਤਾ ਗਿਆ ਹੈ। ਪੰਜਾਬ ਨੂੰ ਚਾਰ ਸਾਲਾਂ ਬਾਅਦ ਮਿਲਿਆ ਸਥਾਈ ਡੀ. ਜੀ. ਪੀ. ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਗੌਰਵ ਯਾਦਵ ਨੂੰ ਹੀ...









